ਪੜਚੋਲ ਕਰੋ

ਢਹਿ ਗਈਆਂ ਕਈ ਇਮਾਰਤਾਂ, ਥਰ-ਥਰ ਕੰਬੇ ਲੋਕ, ਸਕੂਲ ਤੋਂ ਮਾਲ ਤੱਕ ਚੀਕ ਚੀਹਾੜਾ...ਫਿਲੀਪੰਸ ਭੂਚਾਲ ਦੀ ਤਬਾਹੀ ਵਾਲੀ VIDEO

ਫਿਲੀਪੀਨਜ਼ ਵਿੱਚ ਸੋਮਵਾਰ ਸਵੇਰੇ 6.4 ਤੀਬਰਤਾ ਦਾ ਭੂਚਾਲ ਆਇਆ। ਤੇਜ਼ ਭੂਚਾਲ ਨਾਲ ਲੋਕਾਂ ਦੀ ਹਾਲਤ ਖ਼ਰਾਬ ਹੋਈ ਹੈ। ਭਿਆਨਕ ਤਬਾਹੀ ਦੀ ਵੀਡੀਓ ਵੀ ਸਾਹਮਣੇ ਆਈ ਹੈ।

ਫਿਲੀਪੀਨਜ਼ ਵਿੱਚ ਸੋਮਵਾਰ (7 ਮਈ) ਸਵੇਰੇ 7.8 ਤੀਬਰਤਾ ਦਾ ਭੂਚਾਲ ਆਇਆ। ਇੱਕ ਘੰਟੇ ਦੇ ਅੰਦਰ ਧਰਤੀ ਤਿੰਨ ਵਾਰ ਹਿੱਲੀ। ਜ਼ਬਰਦਸਤ ਭੂਚਾਲਾਂ ਨੇ ਵਸਨੀਕਾਂ ਨੂੰ ਹਿਲਾ ਕੇ ਰੱਖ ਦਿੱਤਾ। ਭਿਆਨਕ ਤਬਾਹੀ ਦੀਆਂ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਸ ਵਿੱਚ ਇਮਾਰਤਾਂ ਮਲਬੇ ਵਿੱਚ ਬਦਲ ਗਈਆਂ, ਦਫ਼ਤਰ ਅਤੇ ਸਕੂਲ ਇੱਕ ਭਿਆਨਕ ਦ੍ਰਿਸ਼ ਵਿੱਚ ਦਿਖਾਈ ਦੇ ਰਹੇ ਹਨ। ਕੁਝ ਖੇਤਰਾਂ ਵਿੱਚ ਘਰਾਂ ਦੀਆਂ ਕੰਧਾਂ ਹਿੱਲ ਗਈਆਂ ਅਤੇ ਸਮਾਨ ਡਿੱਗਣ ਦੀ ਖਬਰਾਂ ਮਿਲੀਆਂ।

ਫਿਲੀਪੀਨ ਇੰਸਟੀਚਿਊਟ ਆਫ਼ ਸੀਸਮੋਲੋਜੀ ਐਂਡ ਵੋਲਕੇਨੋਲੋਜੀ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਇੰਸਟੀਚਿਊਟ ਨੇ ਕਿਹਾ ਕਿ ਭੂਚਾਲ ਤੋਂ ਬਾਅਦ ਦੇ ਝਟਕਿਆਂ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਨਾਗਰਿਕਾਂ ਨੂੰ ਜ਼ਰੂਰੀ ਸਾਵਧਾਨੀ ਵਰਤਣ ਅਤੇ ਸਥਾਨਕ ਅਧਿਕਾਰੀਆਂ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਗਈ ਹੈ। ਨੁਕਸਾਨ ਦਾ ਮੁਲਾਂਕਣ ਕਰਨ ਲਈ ਟੀਮਾਂ ਪ੍ਰਭਾਵਿਤ ਖੇਤਰਾਂ ਵਿੱਚ ਭੇਜੀਆਂ ਜਾ ਰਹੀਆਂ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
Advertisement

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget