ਪੜਚੋਲ ਕਰੋ

ਫਿਲੀਪੀਨਜ਼ ਵੱਲੋਂ ਕੈਨੇਡਾ ਨੂੰ ਜੰਗ ਦੀ ਧਮਕੀ, ਕੂੜੇ ਦੇ ਢੇਰ ਨੂੰ ਲੈ ਕੇ ਖੜਕੀ

ਦੁਤੇਰਤੇ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਇੱਕ ਹਫ਼ਤੇ ਵਿੱਚ ਕੈਨੇਡਾ ਆਪਣਾ ਗੈਰ-ਕਾਨੂੰਨੀ ਕੂੜਾ ਵਾਪਸ ਲੈ ਲਏ, ਨਹੀਂ ਤਾਂ ਕੂੜੇ ਦਾ ਪਹਾੜ ਵਾਪਸ ਕਰ ਦਿੱਤਾ ਜਾਏਗਾ। ਫਿਲੀਪੀਨਜ਼ ਹੁਣ ਆਪਣਾ ਰੁਖ਼ ਨਹੀਂ ਬਦਲੇਗਾ ਚਾਹੇ ਇਸ ਨਾਲ ਦੋਵੇਂ ਦੇਸ਼ ਦੁਸ਼ਮਣ ਕਿਉਂ ਨਾ ਬਣ ਜਾਣ। ਉਨ੍ਹਾਂ ਕਿਹਾ ਕਿ ਜੇ ਕੈਨੇਡਾ ਨਾ ਮੰਨਿਆ ਤਾਂ ਉਹ ਉਸ ਖ਼ਿਲਾਫ਼ ਯੁੱਧ ਦਾ ਐਲਾਨ ਕਰ ਦੇਣਗੇ।

ਮਨੀਲਾ: ਫਿਲੀਪੀਨਜ਼ ਦੇ ਰਾਸ਼ਟਰਪਤੀ ਰੋਡ੍ਰਿਗੋ ਦੁਤੇਰਤੇ ਨੇ ਕੈਨੇਡਾ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਕੈਨੇਡਾ ਨੇ ਆਪਣਾ ਗ਼ੈਰ-ਕਾਨੂੰਨੀ ਕੂੜਾ ਵਾਪਸ ਨਹੀਂ ਲਿਆ ਤਾਂ ਉਹ ਕੈਨੇਡਾ ਖ਼ਿਲਾਫ਼ ਯੁੱਧ ਛੇੜ ਦੇਣਗੇ। ਦਰਅਸਲ 2013 ਤੇ 2014 ਵਿੱਚ ਕੈਨੇਡਾ ਨੇ ਰੀਸਾਈਕਲਿੰਗ ਲਈ ਕੂੜੇ ਦੇ ਕੁਝ ਕੰਟੇਨਰ ਫਿਲੀਪੀਨਜ਼ ਭੇਜੇ ਸੀ। ਫਿਲੀਪੀਨਜ਼ ਦਾ ਇਲਜ਼ਾਮ ਹੈ ਕਿ ਕੰਟੇਨਰਾਂ ਵਿੱਚ ਜ਼ਹਿਰੀਲਾ ਕੂੜਾ ਭਰਿਆ ਸੀ। ਇਸ ਲਈ ਉਸ ਨੇ ਕੈਨੇਡਾ ਨੂੰ ਆਪਣਾ ਕੂੜਾ ਵਾਪਸ ਲੈ ਕੇ ਜਾਣ ਲਈ ਕਿਹਾ ਹੈ। ਦੁਤੇਰਤੇ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਇੱਕ ਹਫ਼ਤੇ ਵਿੱਚ ਕੈਨੇਡਾ ਆਪਣਾ ਗੈਰ-ਕਾਨੂੰਨੀ ਕੂੜਾ ਵਾਪਸ ਲੈ ਲਏ, ਨਹੀਂ ਤਾਂ ਕੂੜੇ ਦਾ ਪਹਾੜ ਵਾਪਸ ਕਰ ਦਿੱਤਾ ਜਾਏਗਾ। ਫਿਲੀਪੀਨਜ਼ ਹੁਣ ਆਪਣਾ ਰੁਖ਼ ਨਹੀਂ ਬਦਲੇਗਾ ਚਾਹੇ ਇਸ ਨਾਲ ਦੋਵੇਂ ਦੇਸ਼ ਦੁਸ਼ਮਣ ਕਿਉਂ ਨਾ ਬਣ ਜਾਣ। ਉਨ੍ਹਾਂ ਕਿਹਾ ਕਿ ਜੇ ਕੈਨੇਡਾ ਨਾ ਮੰਨਿਆ ਤਾਂ ਉਹ ਉਸ ਖ਼ਿਲਾਫ਼ ਯੁੱਧ ਦਾ ਐਲਾਨ ਕਰ ਦੇਣਗੇ। ਹਾਲ ਹੀ ਵਿੱਚ ਫਿਲੀਪੀਨਜ਼ ਦੀ ਇੱਕ ਨਿਊਜ਼ ਵੈਬਸਾਈਟ 'ਤੇ ਕਿਹਾ ਗਿਆ ਸੀ ਕਿ ਕੈਨੇਡਾ ਨੇ 5 ਸਾਲ ਪਹਿਲਾਂ ਕਰੀਬ 100 ਕੰਟੇਨਰ ਫਿਲੀਪੀਨਜ਼ ਭੇਜੇ ਸੀ। ਇਨ੍ਹਾਂ ਵਿੱਚ ਸਿਰਫ ਪਲਾਸਟਿਕ ਹੋਣ ਦੀ ਗੱਲ ਕਹੀ ਗਈ ਸੀ ਪਰ ਕਸਟਮ ਅਧਿਕਾਰੀਆਂ ਮੁਤਾਬਕ ਇਨ੍ਹਾਂ ਵਿੱਚ ਗੰਦੇ ਡਾਈਪਰ ਤੇ ਰਸੋਈ ਦਾ ਸਾਮਾਨ ਵੀ ਮਿਲਿਆ ਸੀ। ਰੀਸਾਈਕਲਿੰਗ ਦੇ ਮੁੱਦੇ 'ਤੇ ਫਿਲੀਪੀਨਜ਼ ਤੇ ਕੈਨੇਡਾ ਆਹਮੋ-ਸਾਹਮਣੇ ਹੋਣਾ ਲਗਪਗ ਤੈਅ ਹੈ। ਦਰਅਸਲ ਕੈਨੇਡਾ ਦਾ ਕਹਿਣਾ ਹੈ ਕਿ ਕੂੜਾ ਇੱਕ ਪ੍ਰਾਈਵੇਟ ਕੰਪਨੀ ਨੇ ਭੇਜਿਆ ਸੀ ਤੇ ਨਿੱਜੀ ਖੇਤਰ 'ਤੇ ਸਰਕਾਰ ਦਾ ਕੋਈ ਅਧਿਕਾਰ ਨਹੀਂ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget