ਪੜਚੋਲ ਕਰੋ

ਪਾਕਿਸਤਾਨ ‘ਚ ਮੋਟੇ ਪਾਈਲਟਾਂ ਤੇ ਏਅਰਹੋਸਟਸ ਦੀ ਸ਼ਾਮਤ

ਲਾਹੌਰ: ਨਵੇਂ ਸਾਲ ‘ਚ ਪਾਕਿਸਤਾਨੀ ਇੰਟਰਨੈਸ਼ਨਲ ਏਅਰਲਾਈਨਜ਼ ਨੇ ਆਪਣੇ ਪਾਈਲਟਾਂ ਤੇ ਕਰੂ ਮੈਂਬਰਾਂ ਨੂੰ ਵਜ਼ਨ ਘੱਟ ਕਰਨ ਦਾ ਆਦੇਸ਼ ਦਿੱਤਾ ਹੈ। ਪੀਆਈਏ ਮੁਤਾਬਕ, ਜੇਕਰ ਵਜ਼ਨ ਤੈਅ ਸੀਮਾ ਤੋਂ ਜ਼ਿਆਦਾ ਹੋਇਆ ਤਾਂ ਉਨ੍ਹਾਂ ਨੂੰ ਆਪਣੀਆਂ ਨੌਕਰੀਆਂ ਤੋਂ ਹੱਥ ਧੋਣਾ ਪੈ ਸਕਦਾ ਹੈ। ਇਸ ਤੋਂ ਪਹਿਲਾਂ ਵੀ ਏਅਰਲਾਈਨਜ਼ ਨੇ 2016 ‘ਚ ਕਰੂ ਮੈਂਬਰਾਂ ਨੂੰ ਵਜ਼ਨ ਘੱਟ ਕਰਨ ਲਈ ਕਿਹਾ ਸੀ। ਪੀਆਈਏ ਨੇ ਆਪਣੇ ਕਰਮਚਾਰੀਆਂ ਨੂੰ ਸਰਕੂਲੇਸ਼ਨ ਜਾਰੀ ਕੀਤਾ ਹੈ। ਇਸ ‘ਚ ਕਿਸੇ ਦਾ ਵਜ਼ਨ ਤੈਅ ਸੀਮਾ 13.6 ਕਿਲੋ ਤਕ ਜ਼ਿਆਦਾ ਹੁੰਦਾ ਹੈ ਤਾਂ ਉਸ ਨੂੰ ਆਪਣਾ ਵਜ਼ਨ ਘੱਟ ਕਰਨਾ ਪਵੇਗਾ। ਇਸ ਦੇ ਨਾਲ ਵਧੇ ਹੋਏ ਵਜ਼ਨ ਨੂੰ ਹਰ ਮਹੀਨੇ 2.3 ਕਿਲੋ ਤਕ ਘੱਟ ਕਰਨਾ ਪਵੇਗਾ। ਪਾਕਿਸਤਾਨ ‘ਚ ਮੋਟੇ ਪਾਈਲਟਾਂ ਤੇ ਏਅਰਹੋਸਟਸ ਦੀ ਸ਼ਾਮਤ ਇਸ ਦੀ ਜਾਂਚ 31 ਜਨਵਰੀ ਨੂੰ ਕੀਤੀ ਜਾਵੇਗੀ ਤੇ ਵਜ਼ਨ ਜ਼ਿਆਦਾ ਹੋਣ ‘ਤੇ ਉਨ੍ਹਾਂ ਨੂੰ ਮੈਡੀਕਲ ਸੈਂਟਰ ਭੇਜਿਆ ਜਾਵੇਗਾ ਤਾਂ ਜੋ ਕਰੂ ਮੈਂਬਰ ਆਪਣਾ ਵਜ਼ਨ ਘੱਟ ਕਰਨ ‘ਤੇ ਫੋਕਸ ਕਰ ਸਕਣ। ਸਰਕੂਲਰ ਮੁਤਾਬਕ ਇੱਕ ਫਰਵਰੀ ਤਕ 11.33 ਕਿਲੋ ਵਜ਼ਨ ਘੱਟ ਕਰਨ ਦੀ ਛੋਟ ਹੈ। ਇਸ ਤੋਂ ਬਾਅਦ ਇੱਕ ਜੁਲਾਈ ਤੋਂ ਬਾਅਦ ਇਸ ‘ਚ ਸਖ਼ਤੀ ਵਰਤੀ ਜਾਵੇਗੀ।

ਟਾਪ ਹੈਡਲਾਈਨ

ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
RailOne ਐਪ: WhatsApp 'ਤੇ ਟਿਕਟਾਂ ਦਿਖਾਉਣਾ ਹੋ ਸਕਦਾ ਹੈ ਮਹਿੰਗਾ, ਰੇਲਵੇ ਨੇ ਯਾਤਰੀਆਂ ਲਈ ਨਵੇਂ ਨਿਯਮ ਜਾਰੀ ਕੀਤੇ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
Cheque Bounce Case : ਰਾਜਪਾਲ ਯਾਦਵ ਨੂੰ ਫਿਰ ਜਾਣਾ ਪਵੇਗਾ ਜੇਲ੍ਹ, ਦਿੱਲੀ ਹਾਈ ਕੋਰਟ ਨੇ ਸੁਣਾਈ ਸਜ਼ਾ
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
ਫ਼ੋਨ ਗੋਪਨੀਯਤਾ ਸੈਟਿੰਗਾਂ: ਆਪਣੇ ਸਾਥੀ ਨਾਲ ਨਿੱਜੀ ਪਲਾਂ ਦੌਰਾਨ ਆਪਣੇ ਫ਼ੋਨ 'ਤੇ ਇਸ ਸੈਟਿੰਗ ਨੂੰ ਬੰਦ ਕਰ ਦਿਓ, ਨਹੀਂ ਤਾਂ ਤੁਹਾਨੂੰ ਇਸਦੀ ਕੀਮਤ ਚੁਕਾਉਣੀ ਪਵੇਗੀ।
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
 Abohar ਦੇ ਵਪਾਰੀਆਂ ਦਾ ਵੱਡਾ ਫ਼ੈਸਲਾ,  3 ਦਿਨ ਬੰਦ ਰਹਿਣਗੇ ਬਾਜ਼ਾਰ   ,ਜਾਣੋ ਕਿਉਂ 
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
ਦੀਮਕ ਦੀ ਰੋਕਥਾਮ: ਕੀ ਤੁਹਾਡੇ ਘਰ ਵਿੱਚ ਵੀ ਬਰਸਾਤ ਦੇ ਮੌਸਮ ਦੌਰਾਨ ਦੀਮਕ ਦੇ ਹਮਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ? ਇਹਨਾਂ ਗਲਤੀਆਂ ਤੋਂ ਬਚੋ ਅਤੇ ਸੁਰੱਖਿਅਤ ਰਹੋ।
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
Tech Tips : ਕੀ ਤੁਸੀਂ ਵੀ ਮੋਬਾਈਲ ਦੀ ਸਕ੍ਰੀਨ ਇਸ ਤਰ੍ਹਾਂ ਸਾਫ਼ ਕਰਦੇ ਹੋ ? ਇੱਕ ਛੋਟੀ ਜਿਹੀ ਗਲਤੀ ਨਾਲ ਹੋ ਸਕਦਾ ਵੱਡਾ ਨੁਕਸਾਨ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
ਸੰਗੀਤ ਜਗਤ 'ਚ ਸੋਗ ਦੀ ਲਹਿਰ, ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦੇਹਾਂਤ; ਮੱਚੀ ਤਰਥੱਲੀ
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Smartphone And Laptop Cheaper : ਗਾਹਕਾਂ ਲਈ ਰਾਹਤ ! ਹੁਣ ਸਸਤੇ ਹੋ ਸਕਦੇ ਹਨ ਸਮਾਰਟਫੋਨ, ਲੈਪਟਾਪ ਅਤੇ ਸਮਾਰਟ ਟੀਵੀ 
Embed widget