ਪੜਚੋਲ ਕਰੋ

ਸਿਗਰਟ ਨੇ ਸੁੱਟਿਆ ਜਹਾਜ਼, ਹਾਦਸੇ 'ਚ ਗਈਆਂ 51 ਜਾਨਾਂ

ਚੰਡੀਗੜ੍ਹ: ਪਿਛਲੇ ਸਾਲ ਮਾਰਚ ਵਿੱਚ ਕ੍ਰੈਸ਼ ਹੋਏ ਯੂਐਸ-ਬਾਂਗਲਾ ਏਅਰਲਾਈਨ ਦੇ ਜਹਾਜ਼ ਨਾਲ ਸਬੰਧਤ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪਾਇਲਟ ਕਾਕਪਿਟ ’ਚ ਬੈਠ ਕੇ ਸਿਗਰਟ ਪੀ ਰਿਹਾ ਸੀ। ਕਾਕਪਿਟ ਉਹ ਥਾਂ ਹੁੰਦੀ ਹੈ, ਜਿੱਥੇ ਬੈਠ ਕੇ ਪਾਇਲਟ ਜਹਾਜ਼ ਉਡਾਉਂਦੇ ਹਨ। ਇੱਥੇ ਕਿਸੇ ਤਰ੍ਹਾਂ ਦੀ ਸਮੋਕਿੰਗ ਦੀ ਇਜਾਜ਼ਤ ਨਹੀਂ ਹੁੰਦੀ। ਪਾਇਲਟ ਇਸ ਨਿਯਮ ਨੂੰ ਜਾਣਦਾ ਸੀ ਪਰ ਇਸ ਦੇ ਬਾਵਜੂਦ ਉੱਥੇ ਬੈਠ ਕੇ ਸਿਗਰਟ ਪੀ ਰਿਹਾ ਸੀ। ਦਰਅਸਲ ਕਾਕਪਿਟ ਵਾਇਸ ਰਿਕਾਰਡਰ (ਸੀਵੀਆਰ) ਦੀ ਪੜਤਾਲ ਦੇ ਬਾਅਦ ਇਹ ਜਾਣਕਾਰੀ ਸਾਹਮਣੇ ਆਈ ਹੈ। ਜਾਂਚ ਅਧਿਕਾਰੀਆਂ ਦੇ ਪੈਨਲ ਨੇ ਦੱਸਿਆ ਹੈ ਕਿ ਪਾਇਲਟ ਇਨ ਕਮਾਂਡ (ਪੀਆਈਸੀ) ਕਾਕਪਿਟ ਵਿੱਚ ਸਿਗਰਟਨੋਸ਼ੀ ਕਰ ਰਿਹੀ ਸੀ। ਹਾਲਾਂਕਿ ਇਸ ਜਾਣਕਾਰੀ ਦੇ ਬਾਵਜੂਦ ਪੈਨਲ ਨੂੰ ਪੱਕਾ ਯਕੀਨ ਨਹੀਂ ਕਿ ਦੁਰਘਟਨਾ ਇਸ ਵਜ੍ਹਾ ਕਰਕੇ ਹੀ ਵਾਪਰੀ ਸੀ। ਜ਼ਿਕਰਯੋਗ ਹੈ ਕਿ 12 ਮਾਰਚ ਨੂੰ ਨੇਪਾਲ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਣ ਤੋਂ ਤੁਰੰਤ ਬਾਅਦ ਜਹਾਜ਼ ਕ੍ਰੈਸ਼ ਹੋ ਗਿਆ ਸੀ। ਇਸ ਹਾਦਸੇ ਵਿੱਚ 51 ਲੋਕ ਮਾਰੇ ਗਏ। ਜਹਾਜ਼ ਵਿੱਚ ਕੁੱਲ 67 ਲੋਕ ਸਵਾਰ ਸਨ। ਮਰਨ ਵਾਲਿਆਂ ਵਿੱਚ ਜਹਾਜ਼ ਦੇ ਸਾਰੇ ਕਰੂ ਮੈਂਬਰ ਵੀ ਸ਼ਾਮਲ ਸਨ। ਜਹਾਜ਼ ਹਵਾਈ ਪੱਟੀ ਤੋਂ ਫਿਸਲ ਕੇ ਫੁਟਬਾਲ ਦੇ ਮੈਦਾਨ ਵਿੱਚ ਜਾ ਡਿੱਗਾ ਜਿਸ ਦੇ ਬਾਅਦ ਇਸ ਨੂੰ ਅੱਗ ਲੱਗ ਗਈ ਸੀ। ਇਸ ਹਾਦਸੇ ਸਬੰਧੀ ਜਾਂਚ ਕਰਨ ਲਈ ਨੇਪਾਲ ਸਰਕਾਰ ਦੀ ਅਗਵਾਈ ਵਿੱਚ ਜਾਂਚ ਅਧਿਕਾਰੀ ਨਿਯੁਕਤ ਕੀਤੇ ਗਏ ਸਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਬਾਲੇਨ ਸ਼ਾਹ ਬਣੇ ਨੇਪਾਲ ਦੇ ਸਭ ਤੋਂ ਨੌਜਵਾਨ ਮੁੱਖਮੰਤਰੀ, ਰੈਪਰ-ਸਿੰਗਰ ਨੇ ਸਾਂਭੀ ਪੂਰੇ ਦੇਸ਼ ਦੀ ਕਮਾਨ
ਬਾਲੇਨ ਸ਼ਾਹ ਬਣੇ ਨੇਪਾਲ ਦੇ ਸਭ ਤੋਂ ਨੌਜਵਾਨ ਮੁੱਖਮੰਤਰੀ, ਰੈਪਰ-ਸਿੰਗਰ ਨੇ ਸਾਂਭੀ ਪੂਰੇ ਦੇਸ਼ ਦੀ ਕਮਾਨ
ਇਜ਼ਰਾਈਲ 'ਤੇ ਰਾਕੇਟ ਦੀ ਬਰਸਾਤ, ਹਿਜ਼ਬੁੱਲਾ ਨੇ ਮਚਾਇਆ ਹੜਕੰਪ, ਇੱਕ ਦੀ ਮੌਤ; ਕਈ ਜ਼ਖ਼ਮੀ
ਇਜ਼ਰਾਈਲ 'ਤੇ ਰਾਕੇਟ ਦੀ ਬਰਸਾਤ, ਹਿਜ਼ਬੁੱਲਾ ਨੇ ਮਚਾਇਆ ਹੜਕੰਪ, ਇੱਕ ਦੀ ਮੌਤ; ਕਈ ਜ਼ਖ਼ਮੀ
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
Students-Staff Food Poisoning: ਵੱਡੀ ਖਬਰ, ਵਿਦਿਆਰਥੀਆਂ ਅਤੇ ਸਕੂਲ ਸਟਾਫ ਲਈ ਜ਼ਹਿਰ ਬਣਿਆ ਮਿਡ-ਡੇ-ਮੀਲ! 600 ਤੋਂ ਵੱਧ ਪਏ ਬੀਮਾਰ; ਮਾਪਿਆਂ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਵਿਦਿਆਰਥੀਆਂ ਅਤੇ ਸਕੂਲ ਸਟਾਫ ਲਈ ਜ਼ਹਿਰ ਬਣਿਆ ਮਿਡ-ਡੇ-ਮੀਲ! 600 ਤੋਂ ਵੱਧ ਪਏ ਬੀਮਾਰ; ਮਾਪਿਆਂ 'ਚ ਮੱਚਿਆ ਹਾਹਾਕਾਰ...

ਵੀਡੀਓਜ਼

ਬਾਦਲ ਤੇ CM ਮਾਨ ਰਲੇ ਹੋਏ? ਇਕ ਦੂਜੇ ਦਾ ਦੇ ਰਹੇ ਸਾਥ
ਸਾਰਿਆਂ ਨੂੰ ਵੜਿੰਗ ਟਾਰਗੇਟ ਦਿਖਦਾ, ਆਪ ਪ੍ਰਦਰਸ਼ਨ ‘ਚ ਲੁਕਦੇ ਫਿਰਦੇ ਸੀ
ਬਿੱਟੂ ‘ਤੇ ਭੜਕੇ ਵੜਿੰਗ, CBI ਜਾਂਚ ਕਰਵਾ ਲਓ, ਮੈਂ ਕਦੇ ਨਾ ਨਹੀਂ ਕੀਤੀ
ਵੱਡਾ ਧਮਾਕਾ! ਮਾਨ–ਵੜਿੰਗ ‘ਚ ਸੈਟਿੰਗ? CBI ਜਾਂਚ ਦੀ ਮੰਗ ਨਾਲ ਸਿਆਸਤ ‘ਚ ਤੂਫ਼ਾਨ
CM ਮਾਨ ‘ਤੇ FIX MATCH ਦੇ ਦੋਸ਼! ਪਠਾਣਮਾਜਰਾ ਨਾਲ ਧਿਆਨ ਭਟਕਾਉਣ ਦੀ ਸਾਜ਼ਿਸ਼?

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
Embed widget