ਪੜਚੋਲ ਕਰੋ

PJF ਦਾ ਬਿਆਨ, ਰਿਹਾਨਾ-ਗ੍ਰੇਟਾ ਥੰਨਬਰਗ ਜਾਂ ਕਿਸੇ ਹੋਰ ਨੂੰ ਕਿਸਾਨ ਅੰਦੋਲਨ ਤੇ ਟਵੀਟ ਕਰਨ ਲਈ ਨਹੀਂ ਦਿੱਤੇ ਪੈਸੇ

ਪੋਏਟਿਕ ਜਸਟਿਸ ਫਾਉਂਡੇਸ਼ਨ Poetic Justice Foundation (PJF) ਜਿਸ ਤੇ ਭਾਰਤ ਵਿਰੋਧੀ ਸਾਜਿਸ਼ ਰਚਨ ਦੇ ਦੋਸ਼ ਲਗੇ ਹਨ ਨੇ ਆਪਣਾ ਪੱਖ ਦੱਸਦੇ ਹੋਏ ਇੱਕ ਬਿਆਨ ਜਾਰੀ ਕੀਤਾ ਹੈ।

ਨਵੀਂ ਦਿੱਲੀ: ਪੋਏਟਿਕ ਜਸਟਿਸ ਫਾਉਂਡੇਸ਼ਨ Poetic Justice Foundation (PJF) ਜਿਸ ਤੇ ਭਾਰਤ ਵਿਰੋਧੀ ਸਾਜਿਸ਼ ਰਚਨ ਦੇ ਦੋਸ਼ ਲਗੇ ਹਨ ਨੇ ਆਪਣਾ ਪੱਖ ਦੱਸਦੇ ਹੋਏ ਇੱਕ ਬਿਆਨ ਜਾਰੀ ਕੀਤਾ ਹੈ।ਆਪਣੇ ਬਿਆਨ ਵਿੱਚ, ਪੀਜੇਐਫ ਨੇ ਦਾਅਵਾ ਕੀਤਾ ਹੈ ਕਿ ਸੰਗਠਨ ਨੇ ਨਾ ਤਾਂ ਰਿਹਾਨਾ (Rihana) ਜਾਂ ਗ੍ਰੇਟਾ ਥੰਨਬਰਗ (Greta Thunberg) ਨੂੰ ਭਾਰਤ ਵਿਰੁੱਧ ਟਵੀਟ ਕਰਨ ਲਈ ਕੋਈ ਪੈਸਾ ਅਦਾ ਕੀਤਾ ਹੈ ਅਤੇ ਨਾ ਹੀ ਉਸ ਨੇ ਭਾਰਤ ਵਿਰੋਧੀ ਸਾਜਿਸ਼ ਤਹਿਤ ਗ੍ਰੇਟਾ ਲਈ ਕੋਈ ਟੂਲਕਿੱਟ (Toolkit) ਬਣਾਈ ਹੈ। ਆਪਣੇ ਬਿਆਨ ਵਿਚ, ਪੀਜੇਐਫ ਨੇ ਕਿਹਾ ਹੈ ਕਿ 26 ਜਨਵਰੀ ਨੂੰ, ਜੋ ਕੁੱਝ ਦਿੱਲੀ ਵਿੱਚ ਹੋਇਆ ਅਤੇ ਜੋ ਲਾਲ ਕਿਲ੍ਹੇ ਤੇ ਵਾਪਰਿਆ ਉਸ ਨਾਲ ਸੰਸਥਾ ਦਾ ਕੋਈ ਸਬੰਧ ਨਹੀਂ ਹੈ।ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਇੱਕ ਕੈਨੇਡਾ ਅਧਾਰਤ ਸੰਸਥਾ ਹੈ ਅਤੇ ਉਹ ਤਮਾਮ ਮਹੱਤਵਪੂਰਨ ਮੁੱਦੇ ਬਿਨ੍ਹਾਂ ਕਿਸੇ ਡਰ ਤੋਂ ਚੁਕਦੇ ਹਨ।ਪੋਏਟਿਕ ਜਸਟਿਸ ਫਾਉਂਡੇਸ਼ਨ ਨੇ ਕਿਹਾ ਹੈ ਕਿ ਭਾਰਤ ਵਿੱਚ ਕਿਸਾਨਾਂ ਨਾਲ ਹੋ ਰਹੇ ਜ਼ੁਲਮਾਂ ​​ਦੇ ਮੱਦੇਨਜ਼ਰ ਉਸਨੇ ਬਹੁਤ ਸਾਰੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜ਼ਰੂਰ ਹੈ ਪਰ ਉਸਦਾ ਇਰਾਦਾ ਕਿਸੇ ਨੂੰ ਨੁਕਸਾਨ ਪਹੁੰਚਾਉਣਾ ਜਾਂ ਕਿਸੇ ਵੀ ਤਰਾਂ ਨਾਲ ਨਫਰਤ ਫੈਲਾਉਣਾ ਨਹੀਂ ਹੈ। ਪੀਜੇਐਫ ਨੇ ਇਹ ਵੀ ਕਿਹਾ ਹੈ ਕਿ ਉਹ ਕਿਸਾਨਾਂ ਦੀ ਇਸ ਲਹਿਰ ਨਾਲ ਜੁੜਿਆ ਹੋਇਆ ਸੀ ਕਿਉਂਕਿ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਉਨ੍ਹਾਂ ਦਾ ਸਬੰਧ ਹੈ ਅਤੇ ਇਹ ਬਿਹਤਰ ਹੋਵੇਗਾ ਕਿ ਭਾਰਤ ਸਰਕਾਰ ਇਸ ਮਸਲੇ ਨੂੰ ਭਟਕਣ ਦੀ ਬਜਾਏ ਇਸ ਮਸਲੇ ਦਾ ਹੱਲ ਕਰੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget