ਪੜਚੋਲ ਕਰੋ

ਸ਼ਰੀਫ਼ ਨੇ ਅਮਰੀਕਾ ਛੇੜਿਆ ਕਸ਼ਮੀਰ ਦਾ ਰਾਗ

ਸੰਯੁਕਤ ਰਾਸ਼ਟਰ : ਅਮਰੀਕਾ ਦੌਰੇ ਉੱਤੇ ਗਏ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਕਸ਼ਮੀਰ ਦਾ ਰਾਗ ਛੇੜ ਦਿੱਤਾ ਹੈ। ਸ਼ਰੀਫ਼ ਨੇ ਸੋਮਵਾਰ ਨੂੰ ਅਮਰੀਕੀ ਵਿਦੇਸ਼ ਮੰਤਰੀ ਜਾਨ ਕੈਰੀ ਨਾਲ ਮੁਲਾਕਾਤ ਕਰ ਕੇ ਕਸ਼ਮੀਰ ਮੁੱਦੇ ਉੱਤੇ ਸਮਰਥਨ ਦੀ ਮੰਗ ਕੀਤੀ। ਸ਼ਰੀਫ਼ ਨੇ ਕੈਰੀ ਨੂੰ ਆਖਿਆ ਕਿ ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਹੈ। ਸ਼ਰੀਫ਼ ਨੇ ਤੱਥ ਪੇਸ਼ ਕਰਦਿਆਂ ਆਖਿਆ ਕਿ ਹੁਣ ਤੱਕ ਵਾਦੀ ਵਿੱਚ 100 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਸ਼ਰੀਫ ਨੇ ਆਖਿਆ ਕਿ ਕਸ਼ਮੀਰ ਵਿੱਚ ਨੌਜਵਾਨਾਂ ਨੇ ਆਜ਼ਾਦੀ ਦੀ ਲੜਾਈ ਵਿੱਚ ਨਵੀਂ ਜਾਨ ਪਾ ਦਿੱਤੀ ਹੈ। ਇਸ ਸਬੰਧ ਵਿੱਚ ਉਹਨਾਂ ਸੁਰੱਖਿਆ ਪ੍ਰੀਸ਼ਦ ਦੇ ਪੰਜ ਸਥਾਈ ਮੈਂਬਰਾਂ ਨੂੰ ਪਾਕਿਸਤਾਨ ਨੇ ਚਿੱਠੀ ਲਿਖ ਕੇ ਕਸ਼ਮੀਰ ਮੁੱਦੇ ਉੱਤੇ ਹਿਮਾਇਤ ਮੰਗੀ ਹੈ। ਸ਼ਰੀਫ਼ ਨੇ ਆਖਿਆ ਕਿ ਦੁਨੀਆ ਨੂੰ ਦਹਿਸ਼ਤਗਰਦ ਅਤੇ ਆਜ਼ਾਦੀ ਦੀ ਲੜਾਈ ਵਿੱਚ ਫ਼ਰਕ ਕਰਨਾ ਹੋਵੇਗਾ। ਸ਼ਰੀਫ਼ 21 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਜਨਰਲ ਅਸੰਬਲੀ ਵਿੱਚ ਸਪੀਚ ਵੀ ਦੇਣ ਵਾਲੇ ਹਨ। ਇਸ ਤੋਂ ਪਹਿਲਾਂ  ਪਾਕਿਸਤਾਨ ਦੇ ਵਿਦੇਸ਼ ਸਕੱਤਰ ਏਜ਼ਾਜ ਅਹਿਮਦ ਚੌਧਰੀ ਨੇ ਜਦੋਂ ਭਾਰਤੀ ਪੱਤਰਕਾਰ ਨੇ ਉੜੀ ਹਮਲਾ ਬਾਰੇ ਸਵਾਲ ਪੁੱਛਿਆ ਤਾਂ ਉਨ੍ਹਾਂ ਪੱਤਰਕਾਰ ਨਮਿਤਾ ਬਰਾੜ ਨੂੰ ਕਮਰੇ ਤੋਂ ਬਾਹਰ ਕੱਢਣ ਦੇ ਆਦੇਸ਼ ਦੇ ਦਿੱਤੇ।  ਵਿਦੇਸ਼ ਸਕੱਤਰ ਏਜ਼ਾਜ ਅਹਿਮਦ ਚੌਧਰੀ ਨੇ ਆਖਿਆ ਕਿ ਇਸ ਵਾਰ ਪ੍ਰਧਾਨ ਮੰਤਰੀ ਮੁੱਖ ਤੌਰ ਉੱਤੇ ਕਸ਼ਮੀਰ ਮੁੱਦੇ ਉੱਤੇ ਗੱਲਬਾਤ ਕਰਨਗੇ। ਇਸ ਦੌਰਾਨ ਪਾਕਿਸਤਾਨ ਦੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਸਰਤਾਜ ਅਜ਼ੀਜ਼ ਨੇ ਪੱਤਰਕਾਰਾਂ ਦੇ ਉੜੀ ਹਮਲੇ ਨਾਲ ਸਬੰਧਿਤ ਸਵਾਲਾਂ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।

ਟਾਪ ਹੈਡਲਾਈਨ

Big Blast: ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਅਣਪਛਾਤੇ ਹਮਲਾਵਰਾਂ ਨੇ ਬੰਬ ਨਾਲ ਕੀਤਾ ਹਮਲਾ! ਇਮਾਰਤ ਸਣੇ ਤਿੰਨ ਕਮਰੇ ਪੂਰੀ ਤਰ੍ਹਾਂ ਹੋਏ ਤਬਾਹ...
ਜ਼ੋਰਦਾਰ ਧਮਾਕੇ ਨਾਲ ਹਿੱਲਿਆ ਇਲਾਕਾ, ਅਣਪਛਾਤੇ ਹਮਲਾਵਰਾਂ ਨੇ ਬੰਬ ਨਾਲ ਕੀਤਾ ਹਮਲਾ! ਇਮਾਰਤ ਸਣੇ ਤਿੰਨ ਕਮਰੇ ਪੂਰੀ ਤਰ੍ਹਾਂ ਹੋਏ ਤਬਾਹ...
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
ਭਾਰਤ-ਪਾਕਿ ਵਿਚਾਲੇ ਜੰਗ ਦੀ ਤਿਆਰੀ! ਬਾਰਡਰ 'ਤੇ ਐਂਟੀ-ਡਰੋਨ ਤਾਇਨਾਤ
ਭਾਰਤ-ਪਾਕਿ ਵਿਚਾਲੇ ਜੰਗ ਦੀ ਤਿਆਰੀ! ਬਾਰਡਰ 'ਤੇ ਐਂਟੀ-ਡਰੋਨ ਤਾਇਨਾਤ
Iran-US war: ਟਰੰਪ ਨੂੰ ਆਪਣੇ ਹੀ ਮੁਲਕ ਅੰਦਰ ਵੱਡਾ ਝਟਕਾ! ਅਮਰੀਕੀ ਸੰਸਦ 'ਚ ਵੱਡਾ ਐਕਸ਼ਨ
Iran-US war: ਟਰੰਪ ਨੂੰ ਆਪਣੇ ਹੀ ਮੁਲਕ ਅੰਦਰ ਵੱਡਾ ਝਟਕਾ! ਅਮਰੀਕੀ ਸੰਸਦ 'ਚ ਵੱਡਾ ਐਕਸ਼ਨ

ਵੀਡੀਓਜ਼

ਦਿੱਲੀ ਤੱਕ ਪੁੱਜਿਆ ਕਥਿਤ CM VIDEO ਦਾ ਮੁੱਦਾ! BJP ਨੇ ਦਿੱਤਾ ਵੱਡਾ ਬਿਆਨ
ਰਵਨੀਤ ਬਿੱਟੂ ਨੂੰ ਧਾਰਮਿਕ ਸਜ਼ਾ! 4 ਥਾਵਾਂ 'ਤੇ ਮੱਥਾ ਟੇਕਣ ਦੇ ਹੁਕਮ
BJP ਪਈ CM ਮਾਨ ਦੇ ਮਗਰ! ਹੁਣ ਅਸਤੀਫ਼ੇ ਦੀ ਉਠੀ ਮੰਗ
ਪਿੰਡ 'ਚ ਖੁੱਲ੍ਹੇ ਵਿਕਾਸ ਦੇ ਦਰਵਾਜ਼ੇ! MLA ਗੁਰਲਾਲ ਨੇ ਕੀਤਾ ਉਦਘਾਟਨ
ਜੇ VIDEO ਨਕਲੀ ਸੀ ਤਾਂ ਇੰਨਾ ਸਾਰਾ ਡਰਾਮਾ ਕਿਉਂ?’—ਖਹਿਰਾ ਨੇ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News :
Punjab News : "ਮੇਰੇ ਉੱਤੇ ਝੂਠੇ ਆਰੋਪ ਲੱਗੇ , ਵਿਰੋਧੀਆਂ ਨੇ ਸਾਜ਼ਿਸ਼ ਰਚੀ' ,ਵਾਇਰਲ ਵੀਡੀਓ ਮਾਮਲੇ 'ਤੇ ਬੋਲੇ CM ਭਗਵੰਤ ਮਾਨ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਸਾਬਕਾ ਕੇਂਦਰੀ ਮੰਤਰੀ ਦੇ ਘਰ ਪਹੁੰਚੀ SIT; ਜਾਣੋ ਪੂਰਾ ਮਾਮਲਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pune Murder Case : ਮੰਗੇਤਰ ਨਿਕਲੀ ਕਾਤਿਲ !  ਲੜਕੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ 400 ਫੁੱਟ ਡੂੰਘੀ ਖੱਡ 'ਚ ਦਿੱਤਾ ਧੱਕਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Pakistan Politics : ਪਾਕਿਸਤਾਨ ਦੀ ਸਿਆਸਤ 'ਚ ਵੱਡੀ ਹਲਚਲ ! ਕੀ ਸ਼ਹਬਾਜ਼ ਸ਼ਰੀਫ਼ ਦੀ ਕੁਰਸੀ ਖਤਰੇ 'ਚ ? ਸਾਬਕਾ ਮੰਤਰੀ ਦਾ ਵੱਡਾ ਦਾਅਵਾ
Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...
Ravneet Bittu: ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਖਿਲਾਫ SC ਕਮਿਸ਼ਨ ਨੇ ਸੁਣਾਇਆ ਫੈਸਲਾ, ਮਿਲੀ ਧਾਰਮਿਕ ਸਜ਼ਾ...
Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ
Kolkata Warehouse Collapse : ਕੋਲਕਾਤਾ ਦੇ ਤਾਰਾਤਲਾ 'ਚ ਗੋਦਾਮ ਦੀ ਛੱਤ ਡਿੱਗੀ, 50-60 ਮਜ਼ਦੂਰ ਮਲਬੇ ਹੇਠਾਂ ਦੱਬੇ, ਰੈਸਕਿਊ ਜਾਰੀ
Punjab 'ਚ ਲੱਗੇ CM ਭਗਵੰਤ ਮਾਨ ਦੇ ਬਹਿਸ਼ਕਾਰ ਵਾਲੇ ਪੋਸਟਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਦਿੱਤਾ ਗਿਆ ਹਵਾਲਾ
 Punjab 'ਚ ਲੱਗੇ CM ਭਗਵੰਤ ਮਾਨ ਦੇ ਬਹਿਸ਼ਕਾਰ ਵਾਲੇ ਪੋਸਟਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦਾ ਦਿੱਤਾ ਗਿਆ ਹਵਾਲਾ
 Punjab ਦੇ ਸਾਰੇ ਸਰਪੰਚਾਂ ਨੂੰ ਹੁਣ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ , ਬਠਿੰਡਾ 'ਚ CM ਮਾਨ ਦਾ ਵੱਡਾ ਐਲਾਨ
 Punjab ਦੇ ਸਾਰੇ ਸਰਪੰਚਾਂ ਨੂੰ ਹੁਣ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖ਼ਾਹ ਮਿਲੇਗੀ , ਬਠਿੰਡਾ 'ਚ CM ਮਾਨ ਦਾ ਵੱਡਾ ਐਲਾਨ
Embed widget