ਪੜਚੋਲ ਕਰੋ

ਕੈਨੇਡਾ ਦੇ ਪੰਜਾਬੀਆਂ ਨੂੰ ਝਟਕਾ: PM ਟਰੂਡੋ ਨੇ ਜਾਇਦਾਦ ਖਰੀਦਣ 'ਤੇ ਲਾਈ ਪਾਬੰਦੀ; ਹੁਣ ਨਹੀਂ ਖਰੀਦ ਸਕਣਗੇ ਘਰ

ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਨਵੇਂ ਸਾਲ 'ਤੇ ਪੰਜਾਬੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਭਾਰਤੀਆਂ ਦੇ ਨਾਲ-ਨਾਲ ਹੁਣ ਕੈਨੇਡਾ ਗਿਆ ਕੋਈ ਵੀ ਵਿਦੇਸ਼ੀ ਵੀ ਉਥੇ ਜਾਇਦਾਦ ਨਹੀਂ ਖਰੀਦ ਸਕੇਗਾ।

ਰਜਨੀਸ਼ ਕੌਰ ਦੀ ਰਿਪੋਰਟ

PM Jastin Trudeau News : ਕੈਨੇਡਾ ਦੀ ਜਸਟਿਨ ਟਰੂਡੋ ਸਰਕਾਰ ਨੇ ਨਵੇਂ ਸਾਲ 'ਤੇ ਪੰਜਾਬੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਭਾਰਤੀਆਂ ਦੇ ਨਾਲ-ਨਾਲ ਹੁਣ ਕੈਨੇਡਾ ਗਿਆ ਕੋਈ ਵੀ ਵਿਦੇਸ਼ੀ ਵੀ ਉਥੇ ਜਾਇਦਾਦ ਨਹੀਂ ਖਰੀਦ ਸਕੇਗਾ। ਜ਼ਿਕਰਯੋਗ ਹੈ ਕਿ ਕੈਨੇਡਾ ਨੇ ਉਨ੍ਹਾਂ ਲੋਕਾਂ ਨੂੰ ਵੀ ਝਟਕਾ ਦਿੱਤਾ ਹੈ ਜਿਨ੍ਹਾਂ ਨੇ ਪਹਿਲਾਂ ਸਟੱਡੀ ਅਤੇ ਪੀਆਰ ਵੀਜ਼ਿਆਂ ਲਈ ਅਪਲਾਈ ਕੀਤਾ ਸੀ ਅਤੇ ਪਿਛਲੇ ਸਾਲ ਵੱਡੀ ਗਿਣਤੀ ਵਿੱਚ ਵੀਜ਼ੇ ਰੱਦ ਕਰ ਦਿੱਤੇ ਗਏ ਸਨ।

ਇਸ ਕਾਰਨ ਲਿਆ ਇਹ ਫੈਸਲਾ

ਦਰਅਸਲ, ਰਿਹਾਇਸ਼ ਦੀ ਘਾਟ ਦਾ ਸਾਹਮਣਾ ਕਰਦੇ ਹੋਏ, ਕੈਨੇਡਾ ਨੇ ਵਿਦੇਸ਼ੀਆਂ ਨੂੰ ਰਿਹਾਇਸ਼ੀ ਜਾਇਦਾਦ ਖਰੀਦਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਇਸ ਸਾਲ ਦੀ ਸ਼ੁਰੂਆਤ ਤੋਂ ਹੀ ਸ਼ੁਰੂ ਹੋ ਗਈ ਸੀ। ਇਸ ਨਿਯਮ ਨੂੰ ਲਾਗੂ ਕਰਨ ਦੇ ਨਾਲ-ਨਾਲ ਕੈਨੇਡੀਅਨ ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਇਹ ਪਾਬੰਦੀ ਸਿਰਫ਼ ਸ਼ਹਿਰ ਦੀਆਂ ਰਿਹਾਇਸ਼ਾਂ 'ਤੇ ਹੀ ਲਾਗੂ ਹੋਵੇਗੀ। ਇਹ ਪਾਬੰਦੀ ਸਮਰ ਕਾਟੇਜ ਵਰਗੀਆਂ ਜਾਇਦਾਦਾਂ 'ਤੇ ਲਾਗੂ ਨਹੀਂ ਹੋਵੇਗੀ।

2021 ਦੀਆਂ ਚੋਣਾਂ ਦੌਰਾਨ ਰੱਖਿਆ ਗਿਆ ਸੀ ਇਹ ਪ੍ਰਸਤਾਵ 

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਲੋਕਾਂ ਦੀ ਸਹੂਲਤ ਲਈ ਜਾਇਦਾਦ ਨੂੰ ਲੈ ਕੇ 2021 ਵਿੱਚ ਚੋਣ ਪ੍ਰਚਾਰ ਦੌਰਾਨ ਇਹ ਪ੍ਰਸਤਾਵ ਰੱਖਿਆ ਸੀ। ਕੈਨੇਡਾ ਵਿੱਚ ਵਧਦੀਆਂ ਕੀਮਤਾਂ ਕਾਰਨ ਬਹੁਤ ਸਾਰੇ ਲੋਕ ਘਰ ਨਹੀਂ ਖਰੀਦ ਪਾ ਰਹੇ ਹਨ। ਇਹ ਫੈਸਲਾ ਸਥਾਨਕ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਲਿਆ ਗਿਆ ਹੈ।

ਕੈਨੇਡਾ 'ਚ ਘਰ ਖਰੀਦਦਾਰਾਂ ਦੀ ਵਧ ਹੈ ਮੰਗ

ਪਿਛਲੇ ਕੁਝ ਸਾਲਾਂ ਤੋਂ ਕੈਨੇਡਾ ਵਿੱਚ ਘਰ ਖਰੀਦਦਾਰਾਂ ਦੀ ਮੰਗ ਵਿੱਚ ਕਾਫੀ ਵਾਧਾ ਹੋਇਆ ਹੈ। ਲੋਕ ਕੈਨੇਡਾ ਵਿੱਚ ਮੁਨਾਫ਼ੇ ਦੀ ਜਾਇਦਾਦ ਖਰੀਦਣ ਅਤੇ ਵੇਚਣ ਵਿੱਚ ਲੱਗੇ ਹੋਏ ਹਨ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਮਕਾਨ ਲੋਕਾਂ ਲਈ ਹਨ ਨਾ ਕਿ ਨਿਵੇਸ਼ਕਾਂ ਲਈ। ਸਰਕਾਰ ਨੇ ਗੈਰ-ਕੈਨੇਡੀਅਨਜ਼ ਐਕਟ ਤਹਿਤ ਰਿਹਾਇਸ਼ੀ ਜਾਇਦਾਦ ਦੀ ਖਰੀਦਦਾਰੀ 'ਤੇ ਪਾਬੰਦੀ ਲਾਗੂ ਕਰ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ, ਲੋਕ ਹੁਣ ਨਹੀਂ ਕਰਨਗੇ ਭਰੋਸਾ, ਡਿੰਪੀ ਢਿੱਲੋਂ ਨੇ ਸਾਧੇ ਨਿਸ਼ਾਨੇ

ਮੇਰੇ ਬਾਰੇ ਜੋ ਵੀ ਕਿਹਾ ਜਾਂ ਤਾਂ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਰੰਧਾਵਾ ਨੇ ਕੇਜਰੀਵਾਲ ਨੂੰ ਕੱਢਿਆ ਨੋਟਿਸ

ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ

Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Advertisement
ABP Premium

ਵੀਡੀਓਜ਼

ਸਰਪੰਚਾਂ ਨੇ ਬਣਾਇਆ ਪਿੰਡ ਲਈ ਮੈਨੀਫੈਸਟੋਪਿੰਡਾ 'ਚ ਨਸ਼ੇ ਰੋਕਣ ਲਈ ਮੰਤਰੀ Laljeet Bhullar ਨੇ ਦਿੱਤਾ ਸੁਝਾਅਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਪਰਾਲੀ ਦੇ ਮੁੱਦੇ ਤੇ ਖਾਸ ਗੱਲਬਾਤਟਿਕਟ ਦੇ ਵਿਵਾਦ ਨੂੰ ਲੈ ਕੇ  ਇਸ਼ਾਂਕ ਨੇ ਦਿਤਾ ਜਵਾਬ, Interview Ishank

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ, ਲੋਕ ਹੁਣ ਨਹੀਂ ਕਰਨਗੇ ਭਰੋਸਾ, ਡਿੰਪੀ ਢਿੱਲੋਂ ਨੇ ਸਾਧੇ ਨਿਸ਼ਾਨੇ
ਮਨਪ੍ਰੀਤ ਬਾਦਲ ਦਾ ਗਿੱਦੜਬਾਹਾ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਲੰਬਾ ਇਤਿਹਾਸ, ਲੋਕ ਹੁਣ ਨਹੀਂ ਕਰਨਗੇ ਭਰੋਸਾ, ਡਿੰਪੀ ਢਿੱਲੋਂ ਨੇ ਸਾਧੇ ਨਿਸ਼ਾਨੇ
ਮੇਰੇ ਬਾਰੇ ਜੋ ਵੀ ਕਿਹਾ ਜਾਂ ਤਾਂ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਰੰਧਾਵਾ ਨੇ ਕੇਜਰੀਵਾਲ ਨੂੰ ਕੱਢਿਆ ਨੋਟਿਸ
ਮੇਰੇ ਬਾਰੇ ਜੋ ਵੀ ਕਿਹਾ ਜਾਂ ਤਾਂ ਲਿਖਤੀ ਮੁਆਫ਼ੀ ਮੰਗੋ, ਨਹੀਂ ਤਾਂ ਹੋਵੇਗੀ ਕਾਨੂੰਨੀ ਕਾਰਵਾਈ, ਰੰਧਾਵਾ ਨੇ ਕੇਜਰੀਵਾਲ ਨੂੰ ਕੱਢਿਆ ਨੋਟਿਸ
ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ
ਕਿਸਾਨਾਂ ਦਾ ਕਰਜ਼ਾ ਮੁਆਫ਼, 25 ਲੱਖ ਰੁਜ਼ਗਾਰ, ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ... ਜਾਣੋ ਮਹਾਰਾਸ਼ਟਰ ਲਈ ਭਾਜਪਾ ਦੇ 25 ਵੱਡੇ ਵਾਅਦੇ
Punjab Weather: ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
ਪੰਜਾਬ 'ਚ ਇਸ ਦਿਨ ਵਧੇਗਾ ਠੰਡ ਦਾ ਕਹਿਰ, ਸੂਬੇ ਦੀ ਜ਼ਹਿਰੀਲੀ ਹੋਈ ਆਬੋ-ਹਵਾ, ਲੋਕ ਰਹਿਣ ਸਾਵਧਾਨ
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?

ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !

Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ

ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ

Embed widget