ਪੜਚੋਲ ਕਰੋ

ਜਸਟਿਨ ਟਰੂਡੋ ਦੀ ਮੇਕਅੱਪ ਵਾਲੀ ਤਸਵੀਰ ਦਾ ਮਾਮਲਾ ਹੋਰ ਭਖਿਆ

ਕੈਨੇਡਾ ‘ਚ ਫੈਡਰੇਲ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਦਾ ਪ੍ਰਚਾਰ ਜ਼ੋਰਾਂ ‘ਤੇ ਚਲ ਰਿਹਾ ਹੈ। ਅਜਿਹੇ ‘ਚ ਕੁਝ ਦਿਨ ਪਹਿਲਾਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਇੱਕ ਬਲੈਕ ਫੇਸ ਤਸਵੀਰ ਖੂਬ ਸੂਰਖੀਆਂ ‘ਚ ਛਾਈ ਹੋਈ ਹੈ।

ਓਟਾਵਾ: ਕੈਨੇਡਾ ‘ਚ ਫੈਡਰੇਲ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਦਾ ਪ੍ਰਚਾਰ ਜ਼ੋਰਾਂ ‘ਤੇ ਚਲ ਰਿਹਾ ਹੈ। ਅਜਿਹੇ ‘ਚ ਕੁਝ ਦਿਨ ਪਹਿਲਾਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਇੱਕ ਬਲੈਕ ਫੇਸ ਤਸਵੀਰ ਖੂਬ ਸੂਰਖੀਆਂ ‘ਚ ਛਾਈ ਹੋਈ ਹੈ। ਜਿਸ ‘ਤੇ ਜਸਟਿਨ ਨੇ ਮੁਆਫੀ ਵੀ ਮੰਗ ਲਈ ਹੈ ਅਤੇ ਉਨ੍ਹਾਂ ਵੱਲੋਂ ਆਪਣੀ ਹਰ ਰੈਲੀ ‘ਚ ਪਹਿਲਾਂ ਇਸ ਤਸਵੀਰ ‘ਤੇ ਸਫਾਈ ਪੇਸ਼ ਕੀਤੀ ਜਾਂਦੀ ਹੈ ਨਾਲ ਹੀ ਉਹ ਮੁਆਫੀ ਵੀ ਮੰਗ ਰਹੇ ਹਨ। ਪਰ ਵਿਰੋਧੀ ਧੀਰ ਇਸ ਮਸਲੇ ਨੂੰ ਠੰਡਾ ਨਹੀ ਪੈਣ ਦੇ ਰਹੇ। ਜਸਟਿਨ ਟਰੂਡੋ ਦੀ ਪਾਰਟੀ ਨੇ 2015 ‘ਚ ਇਤਿਹਾਸਕ ਜਿੱਤ ਹਾਸਲ ਕੀਤੀ ਸੀ। ਜਿਸ ਤੋਂ ਬਾਅਦ ਇਸ ਵਾਰ ਉਨ੍ਹਾਂ ਦੀ ਪਾਰਟੀ ਨੈਤਿਕਤਾ ‘ਚ ਚੁੱਕ ਅਤੇ ਹੋਰ ਕਈ ਵਿਵਾਦਾਂ ਕਰਕੇ ਵਿਰੋਧੀ ਧੀਰਾਂ ਦੇ ਨਿਸ਼ਾਨੇ ‘ਤੇ ਹਨ। ਟਰੂਡੋ ਦੀ ਵਾਇਰਲ ਤਸਵੀਰ 2001 ‘ਚ ਸਕੂਲ ਪਾਰਟੀ ਦੀ ਹੈ ਜਿਸ ‘ਚ ਉਸ ਨੇ ਪੱਗ ਪਾਈ ਹੈ ਅਤੇ ਚਮੜੀ ‘ਤੇ ਕਾਲਾ ਰੰਗ ਕੀਤਾ ਹੈ। ਪ੍ਰਧਾਨ ਮੰਤਰੀ ਟਰੂਡੋ ਆਪਣੀ ਸਫਾਈ ‘ਚ ਕਹਿ ਚੁੱਕੇ ਹਨ ਕਿ ਮੈਂ ਨਸਲਵਾਦੀ ਟਿੱਪਣੀਆਂ ਦਾ ਸ਼ਿਕਾਰ ਹੋਏ ਲੋਕਾਂ ਦਾ ਦਰਦ ਸਮਝਦਾ ਹਾਂ, ਮੈਂ ਆਪਣੀ ਸਾਰੀ ਉਮਰ ਦੀ ਸਿਆਸਤ ‘ਚ ਨਸਲਵਾਦ ਅਤੇ ਭੇਦਭਾਅ ਦਾ ਵਿਰੋਧ ਕੀਤਾ ਹੈ। ਪਰ ਅੇਨਡੀਪੀ ਦੇ ਪੀਐਮ ਅਹੂਦੇ ਦੇ ਉਮੀਦਵਾਰ ਜਗਮੀਤ ਸਿੰਘ ਦਾ ਕਹਿਣਾ ਹੈ ਕਿ ਪ੍ਰਧਾਨ ਮੰਤਰੀ ਨੇ ਕੈਨੇਡਾ ਦੇ ਲੋਕਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਨੇ ਨਸਲਵਾਦ ਦਾ ਸ਼ਿਕਾਰ ਹੋਏ ਲੋਕਾਂ ਦੇ ਜ਼ਖ਼ਮਾਂ ਨੂੰ ਮੁੜ ਹਰਾ ਕੀਤਾ ਹੈ। ਉਧਰ ਕੰਜ਼ਰਵੇਟਿਵ ਪਾਰਟੀ ਦੇ ਪੀਐਮ ਅਹੂਦੇ ਦੇ ਉਮੀਦਵਾਰ ਐਂਡਰਿਊ ਸ਼ਿਅਰ ਦਾ ਕਹਿਣਾ ਹੈ ਕਿ ਜਸਟਿਨ ਟਰੂਡੋ ਹਰ ਵਾਰ ਸਿਰਫ ਮੁਆਫੀ ਹੀ ਮੰਗਦੇ ਹਨ। ਇਸ ਫੋਟੋ ਦੇ ਸਾਹਮਣੇ ਆਉਣ ਨਾਲ ਟਰੂਡੋ ਦਾ ਅਸਲ ਸੱਚ ਸਾਹਮਣੇ ਆ ਗਿਆ ਹੈ।

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget