ਪੜਚੋਲ ਕਰੋ

ਮੋਦੀ ਨੇ ਪੈਰਿਸ 'ਚ ਗਿਣਾਈਆਂ ਆਪਣੀਆਂ ਪ੍ਰਾਪਤੀਆਂ

ਉਨ੍ਹਾਂ ਕਿਹਾ ਕਿ ਅੱਜ ਨਵੇਂ ਭਾਰਤ ਵਿੱਚ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਤੇ ਪਰਿਵਾਰਵਾਦ, ਜਨਤਾ ਦੇ ਪੈਸੇ ਦੀ ਲੁੱਟ ਤੋਂ ਇਲਾਵਾ ਅੱਤਵਾਦ 'ਤੇ ਜਿਸ ਤਰ੍ਹਾਂ ਲਗਾਮ ਕੱਸੀ ਜਾ ਰਹੀ ਹੈ, ਇਹ ਪਹਿਲਾਂ ਕਦੇ ਨਹੀਂ ਸੀ ਹੋਇਆ।

ਨਵੀਂ ਦਿੱਲੀ: ਜੀ-7 ਸੰਮੇਲਨ ਵਿੱਚ ਹਿੱਸਾ ਲੈਣ ਫਰਾਂਸ ਪਹੁੰਚੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪੈਰਿਸ ਵਿੱਚ ਭਾਰਤੀ ਭਾਈਚਾਰੇ ਨਾਲ ਗੱਲਬਾਤ ਕੀਤੀ। ਮੋਦੀ ਨੇ ਫਰਾਂਸ ਦੀ ਰਾਜਧਾਨੀ ਵਿੱਚ 2019 ਦੀਆਂ ਲੋਕ ਸਭਾ ਚੋਣਾਂ ਜਿੱਤ ਕੇ ਪਹਿਲੀ ਵਾਰ ਪ੍ਰਵਾਸੀ ਭਾਰਤੀਆਂ ਨੂੰ ਸੰਬੋਧਨ ਕੀਤਾ ਤੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਵਾਈਆਂ। ਉਨ੍ਹਾਂ ਫਰਾਂਸ ਨਾਲ ਭਾਰਤ ਦੇ ਦੋਸਤਾਨਾ ਰਿਸ਼ਤਿਆਂ ਬਾਰੇ ਵੀ ਉੱਥੇ ਵੱਸਦੇ ਭਾਰਤੀਆਂ ਨਾਲ ਕਾਫੀ ਗੱਲਾਂ ਕੀਤੀਆਂ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਆਪਣੇ ਸੰਬੋਧਨ ਵਿੱਚ ਪਰਿਵਾਰਵਾਦ 'ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਇਹ ਵੀ ਸੱਚ ਹੈ ਕਿ ਪਿਛਲੇ ਪੰਜ ਸਾਲਾਂ ਵਿੱਚ ਅਸੀਂ ਬਹੁਤ ਸਾਰੀਆਂ ਗ਼ਲਤ ਰੀਤਾਂ ਨੂੰ ਰੈੱਡ ਕਾਰਡ (ਫੁਟਬਾਲ 'ਚ ਕਿਸੇ ਖਿਡਾਰੀ ਨੂੰ ਮੈਦਾਨ 'ਚੋਂ ਕੱਢੇ ਜਾਣ ਲਈ ਵਰਤਿਆ ਜਾਣ ਵਾਲਾ ਕਾਰਡ) ਦਿਖਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਨਵੇਂ ਭਾਰਤ ਵਿੱਚ ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਤੇ ਪਰਿਵਾਰਵਾਦ, ਜਨਤਾ ਦੇ ਪੈਸੇ ਦੀ ਲੁੱਟ ਤੋਂ ਇਲਾਵਾ ਅੱਤਵਾਦ 'ਤੇ ਜਿਸ ਤਰ੍ਹਾਂ ਲਗਾਮ ਕੱਸੀ ਜਾ ਰਹੀ ਹੈ, ਇਹ ਪਹਿਲਾਂ ਕਦੇ ਨਹੀਂ ਸੀ ਹੋਇਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੂੰ ਹਾਲੇ 75 ਦਿਨ ਹੀ ਹੋਏ ਹਨ, ਮੁਸਲਿਮ ਭੈਣਾਂ ਤੇ ਧੀਆਂ ਲਈ ਸਰਾਪ ਬਣੀ ਤਿੰਨ ਤਲਾਕ ਦੀ ਰੀਤ ਨੂੰ ਖ਼ਤਮ ਕਰ ਔਰਤਾਂ ਨੂੰ ਬਰਾਬਰਤਾ ਦਾ ਹੱਕ ਦਿੱਤਾ। ਇਸ ਤੋਂ ਇਲਾਵਾ ਮੋਦੀ ਨੇ ਆਪਣੀ ਸਰਕਾਰ ਵੱਲੋਂ ਪੂਰੀ ਦੁਨੀਆ ਵਿੱਚ ਸਭ ਤੋਂ ਵੱਡਾ ਸਿਹਤ ਬੀਮਾ ਯੋਜਨਾ ਸਕੀਮ ਲਾਗੂ ਕਰਨ ਤੋਂ ਲੈ ਕੇ ਚੰਦਰਯਾਨ 2 ਦੀ ਪ੍ਰਾਪਤੀਆਂ ਵੀ ਗਿਣਾਈਆਂ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 

ਯੁੱਧ ਵਿਚਾਲੇ ਈਰਾਨ 'ਚ ਭੂਚਾਲ ਨਾਲ ਕੰਬੀ ਧਰਤੀ, ਲੋਕਾਂ 'ਚ ਫੈਲੀ ਦਹਿਸ਼ਤ; ਕੰਬੇ ਲੋਕ

Youtuber ਨੈਨਸੀ ਗਰੇਵਾਲ ਦੇ ਕਤਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ

ਵੱਡਾ ਹਾਦਸਾ, ਭਾਰਤੀ ਫੌਜ ਦਾ ਲੜਾਕੂ ਜਹਾਜ਼ ਕ੍ਰੈਸ਼, ਦੋਵੇਂ ਪਾਇਲਟ ਹੋਏ ਸ਼ਹੀਦ; ਮੱਚੀ ਹਾਹਾਕਾਰ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar ਦੇ ਪਿੰਡ ਬੂਟੇ ਛੰਨਾ ਦੇ ਸਰਪੰਚ ਦੀ ਇਲਾਜ ਦੌਰਾਨ ਮੌਤ ,ਕੁਝ ਦਿਨ ਪਹਿਲਾਂ ਨਸ਼ਾ ਤਸਕਰਾਂ ਨੇ ਕੀਤਾ ਸੀ ਹਮਲਾ

Jind Factory Fire: ਜੀਂਦ ਫੈਕਟਰੀ 'ਚ ਲੱਗੀ ਭਿਆਨਕ ਅੱਗ, 4 ਮਹਿਲਾ ਮਜ਼ਦੂਰਾਂ ਦੀ ਮੌਤ ਅਤੇ 20 ਮਜ਼ਦੂਰ ਝੁਲਸੇ 

Jaggu Bhagwanpuria ਗੈਂਗ ਦਾ ਮੋਸਟ ਵਾਂਟੇਡ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਗ੍ਰਿਫਤਾਰ

Amritsar 'ਚ ਨਵ-ਵਿਆਹੁਤਾ ਦੀ ਸ਼ੱਕੀ ਹਲਾਤਾਂ ’ਚ ਮੌਤ ,ਇੱਕ ਮਹੀਨਾ ਪਹਿਲਾਂ ਹੋਇਆ ਸੀ ਵਿਆਹ ,ਪਰਿਵਾਰ ਨੇ ਲਗਾਏ ਗੰਭੀਰ ਆਰੋਪ 

Liquor Price Hike : ਪਿਆਕੜਾਂ ਨੂੰ ਵੱਡਾ ਝਟਕਾ , ਚੰਡੀਗੜ੍ਹ 'ਚ ਮਹਿੰਗੀ ਹੋਈ ਸ਼ਰਾਬ , ਪ੍ਰਸ਼ਾਸਨ ਨੇ ਨਵੀਂ ਆਬਕਾਰੀ ਨੀਤੀ ਤਹਿਤ ਵਧਾਏ ਰੇਟ  

Amit Shah ਦੀ ਮੋਗਾ ਰੈਲੀ ਦੀ ਤਿਆਰੀ 'ਚ ਜੁਟੀ ਭਾਜਪਾ , ਸੁਨੀਲ ਜਾਖੜ ਨੇ ਕਾਂਗਰਸ ਅਤੇ 'ਆਪ' 'ਤੇ ਸਾਧਿਆ ਨਿਸ਼ਾਨਾ
Amit Shah ਦੀ ਮੋਗਾ ਰੈਲੀ ਦੀ ਤਿਆਰੀ 'ਚ ਜੁਟੀ ਭਾਜਪਾ , ਸੁਨੀਲ ਜਾਖੜ ਨੇ ਕਾਂਗਰਸ ਅਤੇ 'ਆਪ' 'ਤੇ ਸਾਧਿਆ ਨਿਸ਼ਾਨਾ
Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 
Israel US Iran War : ਈਰਾਨ ਨੇ ਦੁਬਈ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕੀਤਾ ਡਰੋਨ ਹਮਲਾ , ਅਬੂ ਧਾਬੀ ਨੂੰ ਵੀ ਬਣਾਇਆ ਨਿਸ਼ਾਨਾ 
Punjab Budget Session : ਮਹਿਲਾਵਾਂ ਨੂੰ 1,000 ਰੁਪਏ ਮਹੀਨਾ ,ਕੋਈ ਨਵਾਂ ਟੈਕਸ ਨਹੀਂ, 22,000 ਸਰਕਾਰੀ ਨੌਕਰੀਆਂ; ਜਾਣੋ ਕੱਲ੍ਹ ਦੇ ਬਜਟ 'ਚ ਹੋਰ ਕੀ ਮਿਲ ਸਕਦੈ 

Embed widget