ਪੜਚੋਲ ਕਰੋ

PM Modi to visit Russia: ਯੂਕਰੇਨ-ਰਸ਼ੀਆ ਜੰਗ ਵਿਚਾਲੇ ਰੂਸ ਜਾਣਗੇ ਪੀਐਮ ਮੋਦੀ, ਅਗਲੇ ਮਹੀਨੇ ਦਾ ਬਣਿਆ ਪ੍ਰੋਗਰਾਮ, ਰਿਸ਼ਤਿਆਂ ਨੂੰ ਕਰਨਗੇ ਮਜ਼ਬੂਤ 

PM Modi to visit Russia: ਪ੍ਰਧਾਨ ਮੰਤਰੀ ਨਰੇਂਦਰ ਮੋਦੀ 8 ਜੁਲਾਈ ਨੂੰ ਮਾਸਕੋ ਦਾ ਇੱਕ ਰੋਜ਼ਾ ਦੌਰਾ ਕਰਨਗੇ ਇਹ ਦੋਰਾ ਭਾਰਤ ਅਤੇ ਰੂਸ ਵਰਗੇ ਇਤਿਹਾਸਿਕ ਭਾਈ ਵਾਲਾਂ ਵਿਚਾਲੇ ਸਬੰਧਾਂ ਨੂੰ ਮਜਬੂਤ ਕਰੇਗਾ ਜੋ ਕਿ...

PM Modi to visit Russia: ਪ੍ਰਧਾਨ ਮੰਤਰੀ ਨਰੇਂਦਰ ਮੋਦੀ 8 ਜੁਲਾਈ ਨੂੰ ਮਾਸਕੋ ਦਾ ਇੱਕ ਰੋਜ਼ਾ ਦੌਰਾ ਕਰਨਗੇ ਇਹ ਦੋਰਾ ਭਾਰਤ ਅਤੇ ਰੂਸ ਵਰਗੇ ਇਤਿਹਾਸਿਕ ਭਾਈ ਵਾਲਾਂ ਵਿਚਾਲੇ ਸਬੰਧਾਂ ਨੂੰ ਮਜਬੂਤ ਕਰੇਗਾ ਜੋ ਕਿ ਤੇਜ਼ੀ ਨਾਲ ਬਦਲ ਰਹੇ ਨੇ ਨਵੇਂ ਆਲਮੀ ਢਾਂਚੇ ਵਿੱਚ ਨਵੀਆਂ ਭਾਈ ਵਾਲੀਆਂ ਤਲਾਸ਼ ਰਹੇ ਪੀਐਮ ਮੋਦੀ ਦਾ ਇਹ ਦੋਰਾ ਅਹਿਮ ਮੰਨਿਆ ਜਾ ਰਿਹਾ ।

 ਨਰੇਂਦਰ ਮੋਦੀ ਦੇ ਤੀਜੀ ਵਾਰ ਪੀਐਮ ਬਣਨ ਤੋਂ ਬਾਅਦ ਇਹ ਪਹਿਲਾ ਰੂਸ ਦੁਆਰਾ ਹੋਵੇਗਾ ਰੂਸੀ ਰਾਸ਼ਟਰਪਤੀ ਵਲਾਦਮੀਰ ਪੂਤੀਨ ਵੀ ਮਾਰਚ ਵਿੱਚ ਪੰਜਵੀਂ ਵਾਰ ਮੁੜ ਰਾਸ਼ਟਰਪਤੀ ਚੁਣੇ ਗਏ ਹਨ ਇਸ ਲਈ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ। ਭਾਰਤ ਅਤੇ ਰੂਸ ਵਿਚਾਲੇ ਸਬੰਧਾਂ ਦੇ ਵਿੱਚ ਕਾਫੀ ਤਬਦੀਲੀ ਆਈ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2019 ਦੇ ਵਿੱਚ ਰੂਸ ਦਾ ਦੌਰਾ ਕੀਤਾ ਸੀ।

ਮੋਦੀ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਰੂਸ ਦਾ ਪਹਿਲਾ ਦੌਰਾ ਹੋਣ ਕਰ ਕੇ ਇਹ ਅਹਿਮ ਮੰਨਿਆ ਜਾ ਰਿਹਾ ਹੈ। ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਯਕਰੇਨ ਨਾਲ ਚੱਲ ਰਹੇ ਟਕਰਾਅ ਦੇ ਬਾਵਜੂਦ ਭਾਰਤ, ਰੂਸ ਨਾਲ ਆਪਣੇ ਸਬੰਧਾਂ 'ਚ ਸੰਤੁਲਨ ਬਣਾ ਕੇ ਚੱਲ ਰਿਹਾ ਹੈ। ਅਮਰੀਕਾ ਦੀਆਂ ਪਾਬੰਦੀਆਂ ਦੇ ਬਾਵਜਦ ਤੇਲ ਤੇ ਹਥਿਆਰਾਂ ਸਬੰਧੀ ਰੂਸ 'ਤੇ ਨਿਰਭਰਤਾ ਨੂੰ ਘਟਾਉਣਾ ਭਾਰਤ ਨੂੰ ਵਾਰਾ ਨਹੀਂ ਖਾਂਦਾ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

ਹੰਗਾਮੇ ਤੋਂ ਬਾਅਦ ਫਰਾਂਸ ਦਾ ਐਫਿਲ ਟਾਵਰ ਬੰਦ! ਹਿੰਦੂ ਡੈਲੀਗੇਸ਼ਨ ਦੇ ਦੌਰੇ ਵੇਲੇ ਹਟਾਈ ਗਈ ਮਹਿਲਾ ਮੁਲਾਜ਼ਮ
ਹੰਗਾਮੇ ਤੋਂ ਬਾਅਦ ਫਰਾਂਸ ਦਾ ਐਫਿਲ ਟਾਵਰ ਬੰਦ! ਹਿੰਦੂ ਡੈਲੀਗੇਸ਼ਨ ਦੇ ਦੌਰੇ ਵੇਲੇ ਹਟਾਈ ਗਈ ਮਹਿਲਾ ਮੁਲਾਜ਼ਮ
ਅਮਰੀਕਾ 'ਚ ਰਹਿ ਰਹੇ ਭਾਰਤੀਆਂ ਲਈ ਵੱਡਾ ਝਟਕਾ! US ਸਟੇਟ ਡਿਪਾਰਟਮੈਂਟ ਨੇ ਵੀਜ਼ੇ ਨੂੰ ਲੈਕੇ ਜਾਰੀ ਕੀਤੀ ਚੇਤਾਵਨੀ
ਅਮਰੀਕਾ 'ਚ ਰਹਿ ਰਹੇ ਭਾਰਤੀਆਂ ਲਈ ਵੱਡਾ ਝਟਕਾ! US ਸਟੇਟ ਡਿਪਾਰਟਮੈਂਟ ਨੇ ਵੀਜ਼ੇ ਨੂੰ ਲੈਕੇ ਜਾਰੀ ਕੀਤੀ ਚੇਤਾਵਨੀ
Big News: ਵੱਡੀ ਖਬਰ, ਮਸ਼ਹੂਰ ਟੀਵੀ ਐਂਕਰ ਸਣੇ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ, ਇਸ ਮਾਮਲੇ 'ਚ ਹੋਏ ਗ੍ਰਿਫਤਾਰ...
Big News: ਵੱਡੀ ਖਬਰ, ਮਸ਼ਹੂਰ ਟੀਵੀ ਐਂਕਰ ਸਣੇ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ, ਇਸ ਮਾਮਲੇ 'ਚ ਹੋਏ ਗ੍ਰਿਫਤਾਰ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਦਹਿਸ਼ਤ 'ਚ ਘਰੋਂ ਬਾਹਰ ਭੱਜੇ ਲੋਕ; 4.1 ਤੀਬਰਤਾ ਨਾਲ ਜ਼ਬਰਦਸਤ ਝਟਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
LPG Cylinder Booking : ਗੈਸ ਸਿਲੰਡਰ ਬੁਕਿੰਗ ਨੂੰ ਲੈ ਕੇ ਵੱਡੀ ਖ਼ਬਰ! ਹੁਣ 25 ਦਿਨਾਂ ਬਾਅਦ ਮਿਲੇਗਾ LPG ਸਿਲੰਡਰ!
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Amritsar ’ਚ ਦਰਦਨਾਕ ਹਾਦਸਾ , SIR ਡਿਊਟੀ ’ਤੇ ਜਾ ਰਹੇ ਸਰਕਾਰੀ ਸਕੂਲ ਦੇ ਲੈਕਚਰਾਰ ਦੀ ਸੜਕ ਹਾਦਸੇ ’ਚ ਮੌਤ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Uber Rapido License Suspended : ਚੰਡੀਗੜ੍ਹ ’ਚ Uber-Rapido ’ਤੇ ਵੱਡਾ ਐਕਸ਼ਨ ! 6 ਮਹੀਨੇ ਲਈ ਲਾਇਸੈਂਸ ਸਸਪੈਂਡ
Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?
Daily Eggs : ਹਰ ਰੋਜ਼ ਅੰਡਾ ਖਾਣਾ ਫਾਇਦੇਮੰਦ ਜਾਂ ਨੁਕਸਾਨਦਾਇਕ ? ਜਾਣੋ ਸਰੀਰ ’ਤੇ ਕੀ ਪੈਂਦਾ ਹੈ ਅਸਰ ?
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ
Punjab News : ਮੰਤਰੀ ਹਰਪਾਲ ਸਿੰਘ ਚੀਮਾ ਦੇ ਪ੍ਰੋਗਰਾਮ 'ਚ ਸਵਾਲ ਪੁੱਛਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ, ਜਾਣੋ ਪੂਰਾ ਮਾਮਲਾ
Punjab News : ਪੰਜਾਬ ਕਾਂਗਰਸ ਦੇ ਆਗੂਆਂ ’ਤੇ ਵਾਟਰ ਕੈਨਨ ਦੀ ਵਰਤੋਂ , CM ਹਾਊਸ ਦਾ ਘਿਰਾਓ ਕਰਨ ਜਾ ਰਹੇ ਸਨ ਕਾਂਗਰਸੀ
Punjab News : ਪੰਜਾਬ ਕਾਂਗਰਸ ਦੇ ਆਗੂਆਂ ’ਤੇ ਵਾਟਰ ਕੈਨਨ ਦੀ ਵਰਤੋਂ , CM ਹਾਊਸ ਦਾ ਘਿਰਾਓ ਕਰਨ ਜਾ ਰਹੇ ਸਨ ਕਾਂਗਰਸੀ
Behbal Kalan Firing Case :  ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ , 11 ਸਤੰਬਰ ਨੂੰ ਚੰਡੀਗੜ੍ਹ 'ਚ ਹੋਵੇਗੀ ਪੁੱਛਗਿੱਛ
Behbal Kalan Firing Case :  ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ , 11 ਸਤੰਬਰ ਨੂੰ ਚੰਡੀਗੜ੍ਹ 'ਚ ਹੋਵੇਗੀ ਪੁੱਛਗਿੱਛ
Political News: ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸਾਬਕਾ ਮੰਤਰੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਇਸ ਅਹੁਦੇ 'ਤੇ ਨਿਯੁਕਤ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸਾਬਕਾ ਮੰਤਰੀ ਨੂੰ ਮਿਲੀ ਅਹਿਮ ਜ਼ਿੰਮੇਵਾਰੀ; ਇਸ ਅਹੁਦੇ 'ਤੇ ਨਿਯੁਕਤ...
Embed widget