PM Modi to visit Russia: ਪ੍ਰਧਾਨ ਮੰਤਰੀ ਨਰੇਂਦਰ ਮੋਦੀ 8 ਜੁਲਾਈ ਨੂੰ ਮਾਸਕੋ ਦਾ ਇੱਕ ਰੋਜ਼ਾ ਦੌਰਾ ਕਰਨਗੇ ਇਹ ਦੋਰਾ ਭਾਰਤ ਅਤੇ ਰੂਸ ਵਰਗੇ ਇਤਿਹਾਸਿਕ ਭਾਈ ਵਾਲਾਂ ਵਿਚਾਲੇ ਸਬੰਧਾਂ ਨੂੰ ਮਜਬੂਤ ਕਰੇਗਾ ਜੋ ਕਿ ਤੇਜ਼ੀ ਨਾਲ ਬਦਲ ਰਹੇ ਨੇ ਨਵੇਂ ਆਲਮੀ ਢਾਂਚੇ ਵਿੱਚ ਨਵੀਆਂ ਭਾਈ ਵਾਲੀਆਂ ਤਲਾਸ਼ ਰਹੇ ਪੀਐਮ ਮੋਦੀ ਦਾ ਇਹ ਦੋਰਾ ਅਹਿਮ ਮੰਨਿਆ ਜਾ ਰਿਹਾ ।
ਨਰੇਂਦਰ ਮੋਦੀ ਦੇ ਤੀਜੀ ਵਾਰ ਪੀਐਮ ਬਣਨ ਤੋਂ ਬਾਅਦ ਇਹ ਪਹਿਲਾ ਰੂਸ ਦੁਆਰਾ ਹੋਵੇਗਾ ਰੂਸੀ ਰਾਸ਼ਟਰਪਤੀ ਵਲਾਦਮੀਰ ਪੂਤੀਨ ਵੀ ਮਾਰਚ ਵਿੱਚ ਪੰਜਵੀਂ ਵਾਰ ਮੁੜ ਰਾਸ਼ਟਰਪਤੀ ਚੁਣੇ ਗਏ ਹਨ ਇਸ ਲਈ ਇਹ ਮੁਲਾਕਾਤ ਅਹਿਮ ਮੰਨੀ ਜਾ ਰਹੀ ਹੈ। ਭਾਰਤ ਅਤੇ ਰੂਸ ਵਿਚਾਲੇ ਸਬੰਧਾਂ ਦੇ ਵਿੱਚ ਕਾਫੀ ਤਬਦੀਲੀ ਆਈ ਹੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2019 ਦੇ ਵਿੱਚ ਰੂਸ ਦਾ ਦੌਰਾ ਕੀਤਾ ਸੀ।
ਮੋਦੀ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਤੋਂ ਬਾਅਦ ਰੂਸ ਦਾ ਪਹਿਲਾ ਦੌਰਾ ਹੋਣ ਕਰ ਕੇ ਇਹ ਅਹਿਮ ਮੰਨਿਆ ਜਾ ਰਿਹਾ ਹੈ। ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਯਕਰੇਨ ਨਾਲ ਚੱਲ ਰਹੇ ਟਕਰਾਅ ਦੇ ਬਾਵਜੂਦ ਭਾਰਤ, ਰੂਸ ਨਾਲ ਆਪਣੇ ਸਬੰਧਾਂ 'ਚ ਸੰਤੁਲਨ ਬਣਾ ਕੇ ਚੱਲ ਰਿਹਾ ਹੈ। ਅਮਰੀਕਾ ਦੀਆਂ ਪਾਬੰਦੀਆਂ ਦੇ ਬਾਵਜਦ ਤੇਲ ਤੇ ਹਥਿਆਰਾਂ ਸਬੰਧੀ ਰੂਸ 'ਤੇ ਨਿਰਭਰਤਾ ਨੂੰ ਘਟਾਉਣਾ ਭਾਰਤ ਨੂੰ ਵਾਰਾ ਨਹੀਂ ਖਾਂਦਾ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ