ਪੜਚੋਲ ਕਰੋ

ਅਮਰੀਕਾ ਦੀ ਧਰਤੀ ਤੋਂ ਪਾਕਿਸਤਾਨ ਬਾਰੇ ਕੀ-ਕੀ ਕਹਿ ਗਏ ਮੋਦੀ!

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫੇਰ ਪਾਕਿਸਤਾਨ ‘ਤੇ ਖੂਬ ਭੜਾਸ ਕੱਢੀ। ਉਨ੍ਹਾਂ ਕਿਹਾ ਕਿ 9/11 ਤੇ 26/11 ਅੱਤਵਾਦੀ ਹਮਲੇ ਦੇ ਸਾਜ਼ਿਸ਼ਕਰਤਾ ਕਿੱਥੇ ਪਾਏ ਜਾਂਦੇ ਹਨ? ਮੋਦੀ ਨੇ ਇੱਥੇ ਕਸ਼ਮੀਰ ਮੁੱਦੇ ਦਾ ਵੀ ਜ਼ਿਕਰ ਕੀਤਾ।

ਹਿਊਸਟਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਕ ਵਾਰ ਫੇਰ ਪਾਕਿਸਤਾਨ ‘ਤੇ ਖੂਬ ਭੜਾਸ ਕੱਢੀ। ਉਨ੍ਹਾਂ ਕਿਹਾ ਕਿ 9/11 ਤੇ 26/11 ਅੱਤਵਾਦੀ ਹਮਲੇ ਦੇ ਸਾਜ਼ਿਸ਼ਕਰਤਾ ਕਿੱਥੇ ਪਾਏ ਜਾਂਦੇ ਹਨ? ਪੀਐਮ ਮੋਦੀ ਨੇ ਹਿਊਸਟਨ ‘ਚ ‘ਹਾਓਡੀ ਮੋਦੀ’ ਸਮਾਗਮ ‘ਚ ਭਾਰਤੀ ਮੂਲ ਦੇ ਲੋਕਾਂ ਨਾਲ ਭਰੇ ਐਨਆਰਜੀ ਸਟੇਡੀਅਮ ‘ਚ ਕਿਹਾ ਕਿ ‘ਜਿਨ੍ਹਾਂ ਤੋਂ ਖੁਦ ਆਪਣਾ ਦੇਸ਼ ਨਹੀਂ ਸੰਭਲਦਾ, ਇਨ੍ਹਾਂ ਲੋਕਾਂ ਨੇ ਭਾਰਤ ਪ੍ਰਤੀ ਆਪਣੀ ਨਫਰਤ ਨੂੰ ਰਾਜਨੀਤੀ ਦਾ ਕੇਂਦਰ ਬਣਾ ਦਿੱਤਾ ਹੈ।” ਮੋਦੀ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੌਜੂਦਗੀ ‘ਚ ਕਿਹਾ, “ਇਹ ਉਹ ਲੋਕ ਹਨ ਜੋ ਅਸ਼ਾਂਤੀ ਚਾਹੁੰਦੇ ਹਨ, ਅੱਤਵਾਦ ਦਾ ਸਮਰੱਥਨ ਕਰਦੇ ਹਨ, ਅੱਤਵਾਦ ਨੂੰ ਪਾਲਦੇ ਹਨ।” ਉਨ੍ਹਾਂ ਕਿਹਾ, “ਉਨ੍ਹਾਂ ਦੀ ਪਛਾਣ ਤੁਸੀਂ ਵੀ ਚੰਗੀ ਤਰ੍ਹਾਂ ਜਾਣਦੇ ਹੋ। ਅਮਰੀਕਾ ‘ਚ 9/11 ਤੇ ਮੁੰਬਈ ‘ਚ 26/11 ਉਸ ਦੇ ਸਾਜ਼ਿਸ਼ਕਰਤਾ ਕਿੱਥੇ ਪਾਏ ਜਾਂਦੇ ਹਨ?” ਪੀਐਮ ਮੋਦੀ ਨੇ ਕਿਹਾ, “ਹੁਣ ਸਮਾਂ ਆ ਗਿਆ ਹੈ ਕਿ ਅੱਤਵਾਦ ਖਿਲਾਫ ਤੇ ਅੱਤਵਾਦ ਨੂੰ ਵਧਣ ਦੇਣ ਵਾਲਿਆਂ ਖਿਲਾਫ ਨਿਰਣਾਇਕ ਜੰਗ ਲੜੀ ਜਾਵੇ। ਮੈਂ ਇੱਥੇ ਜ਼ੋਰ ਦੇ ਕੇ ਕਹਿਣਾ ਚਾਹੁੰਦਾ ਹਾਂ ਕਿ ਇਸ ਲੜਾਈ ‘ਚ ਰਾਸ਼ਟਰਪਤੀ ਟਰੰਪ ਪੂਰੀ ਮਜ਼ਬੂਤੀ ਨਾਲ ਅੱਤਵਾਦ ਖਿਲਾਫ ਖੜ੍ਹੇ ਹੋਏ ਹਨ।” ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕਾ ‘ਚ ਇਹ ਗੱਲ ਅਜਿਹੇ ਸਮੇਂ ਕੀਤੀ ਜਦੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੀ ਸੰਯੁਕਤ ਰਾਸ਼ਟਰ ਮਹਾਂਸਭਾ ਸੰਮੇਲਨ ‘ਚ ਹਿੱਸਾ ਲੈਣ ਲਈ ਅਮਰੀਕਾ ਪਹੁੰਚੇ ਹਨ। ਇਮਰਾਨ ਦੀ ਵੀ ਟਰੰਪ ਨਾਲ ਮੁਲਾਕਾਤ ਹੋਣ ਵਾਲੀ ਹੈ। ਮੋਦੀ ਨੇ ਇੱਥੇ ਕਸ਼ਮੀਰ ਮੁੱਦੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਧਾਰਾ 370 ਦਾ ਫਾਇਦਾ ਵੱਖਵਾਦੀ ਤਾਕਤਾਂ ਚੁੱਕ ਰਹੀਆਂ ਸੀ। ਹੁਣ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਵੀ ਭਾਰਤ ਦੇ ਹੋਰਨਾਂ ਖੇਤਰਾਂ ਦੇ ਲੋਕਾਂ ਦੀ ਤਰ੍ਹਾਂ ਬਰਾਬਰ ਅਧਿਕਾਰ ਦਿੱਤੇ ਗਏ ਹਨ। ਉਨ੍ਹਾਂ ਕਿਹਾ, “ਅਸੀਂ ਕਿਸੇ ਦੂਜੇ ਨਾਲ ਨਹੀਂ ਸਗੋਂ ਆਪਣੇ ਆਪ ਨਾਲ ਮੁਕਾਬਲਾ ਕਰ ਰਹੇ ਹਾਂ। ਅਸੀਂ ਆਪਣੇ ਆਪ ਨੂੰ ਬਦਲ ਰਹੇ ਹਾਂ ਕਿਉਂਕਿ ਭਾਰਤ ‘ਚ ਵਿਕਾਸ ਅੱਜ ਸਭ ਤੋਂ ਜ਼ਿਆਦਾ ਪ੍ਰਸਿੱਧ ਸ਼ਬਦ ਬਣ ਗਿਆ ਹੈ।”

ਟਾਪ ਹੈਡਲਾਈਨ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
Good News: ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...
ਪੰਜਾਬੀਆਂ ਲਈ ਖੁਸ਼ਖਬਰੀ, ਹੁਣ ਅਮਰੀਕਾ 'ਚ ਬੱਚਿਆਂ ਨੂੰ ਜਨਮ ਅਧਿਕਾਰ ਨਾਗਰਿਕਤਾ ਮਿਲੇਗੀ: ਗੈਰ-ਕਾਨੂੰਨੀ ਸ਼ਰਨਾਰਥੀ ਵੀਜ਼ਾ ਧਾਰਕਾਂ ਨੂੰ ਇੰਝ ਮਿਲੇਗਾ ਫਾਇਦਾ...
Big News: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅਚਾਨਕ ਡਿੱਗੀ ਸਕੂਲ ਦੀ ਛੱਤ ਡਿੱਗੀ; ਪੈ ਗਿਆ ਚੀਕ-ਚਿਹਾੜਾ: 14 ਬੱਚਿਆਂ ਦੀ ਮੌਤ, 20 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅਚਾਨਕ ਡਿੱਗੀ ਸਕੂਲ ਦੀ ਛੱਤ ਡਿੱਗੀ; ਪੈ ਗਿਆ ਚੀਕ-ਚਿਹਾੜਾ: 14 ਬੱਚਿਆਂ ਦੀ ਮੌਤ, 20 ਜ਼ਖਮੀ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦੇ ਦੋਫਾੜ ਹੋਣ ਦੇ ਆਸਾਰ, ਸਾਂਸਦ ਸੁਖਜਿੰਦਰ ਰੰਧਾਵਾ ਪਹੁੰਚੇ ਦਿੱਲੀ; ਸਾਬਕਾ CM ਨੇ ਸੱਦ ਲਈ ਮੀਟਿੰਗ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ
Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
Embed widget