ਪੜਚੋਲ ਕਰੋ

ਨੇਪਾਲ 'ਚ ਮੰਦਿਰ-ਮੰਦਿਰ ਘੁੰਮੇ PM ਮੋਦੀ, ਕਿਤੇ ਵਜਾਇਆ ਢੋਲ ਤੇ ਕਿਤੇ ਮੰਜਿਰਾ

ਕਾਠਮੰਡੂ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਨੇਪਾਲ ਦੌਰੇ ਦੇ ਆਖਰੀ ਦਿਨ ਭਾਰਤ-ਨੇਪਾਲ ਦੇ ਆਪਸੀ ਰਿਸ਼ਤਿਆਂ 'ਤੇ ਗੱਲਬਾਤ ਦੇ ਇਲਾਵਾ ਉਥੋਂ ਦੇ ਕਈ ਮੰਦਰਾਂ ਦੇ ਦਰਸ਼ਨ ਕੀਤੇ। ਮੋਦੀ ਨੇ ਨੇਪਾਲ ਦੇ ਪਸ਼ੂਪਤੀਨਾਥ ਮੰਦਰ, ਜਾਨਕੀ ਮੰਦਰ ਤੇ ਮੁਕਤੀਨਾਥ ਮੰਦਰ ਦੇ ਦਰਸ਼ਨ ਵੀ ਕੀਤੇ ਤੇ ਤਕਰੀਬਨ ਹਰ ਮੰਦਿਰ ਵਿੱਚ ਢੋਲ ਤੇ ਮੰਜਿਰਾ ਆਦਿ ਵੀ ਵਜਾਇਆ। ਦੂਜੇ ਪਾਸੇ ਮੋਦੀ ਦੇ ਮੰਦਰ ਜਾਣ ਨੂੰ ਲੈਕੇ ਕਾਂਗਰਸ ਨੇਤਾ ਅਸ਼ੋਕ ਗਹਿਲੋਤ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨੇਪਾਲ ਦੇ ਮੰਦਰਾਂ 'ਚ ਜਾ ਕੇ ਕਰਨਾਟਕ ਚੋਣਾਂ ਤੇ ਪ੍ਰਭਾਵ ਪਾਉਣ ਦਾ ਯਤਨ ਕਰ ਰਹੇ ਹਨ।   ਮੋਦੀ ਨੇ ਆਪਣੀ ਯਾਤਰਾ ਦੀ ਸ਼ੁਰੂਆਤ ਮਾਤਾ ਸੀਤਾ ਦੇ ਜਨਮ ਸਥਾਨ ਜਨਕਪੁਰ ਤੋਂ ਕੀਤੀ। ਇਹ ਪਹਿਲਾ ਮੌਕਾ ਸੀ ਜਦੋਂ ਕਿਸੇ ਭਾਰਤੀ ਪ੍ਰਧਾਨ ਮੰਤਰੀ ਨੇ ਆਪਣੇ ਦੌਰੇ ਦੀ ਸ਼ੁਰੂਆਤ ਕਾਠਮੰਡੂ ਦੀ ਬਜਾਇ ਜਨਕਪੁਰ ਤੋਂ ਕੀਤੀ। ਇਥੋਂ ਦੇ ਜਾਨਕੀ ਮੰਦਰ ਪਹੁੰਚ ਕੇ ਮੋਦੀ ਪੂਜਾ 'ਚ ਸ਼ਾਮਲ ਹੋਏ ਤੇ ਮੰਦਰ 'ਚ ਮੰਜੀਰਾ ਵੀ ਵਜਾਇਆ। ਇਸ ਤੋਂ ਬਾਅਦ ਦੌਰੇ ਦੇ ਦੂਜੇ ਦਿਨ ਮੋਦੀ ਮੁਕਤੀਨਾਥ ਮੰਦਰ ਪਹੁੰਚੇ ਜਿੱਥੇ ਉਨ੍ਹਾਂ ਪੂਜਾ ਤੋਂ ਬਾਅਦ ਢੋਲ ਵੀ ਵਜਾਇਆ। ਆਪਣੇ ਦੌਰੇ ਦੇ ਆਖਰੀ ਦਿਨ ਮੋਦੀ ਨੇ ਪਸ਼ੂਪਤੀਨਾਥ ਮੰਦਰ ਦੇ ਦਰਸ਼ਨ ਕੀਤੇ। ਇੱਥੇ ਉਨ੍ਹਾਂ ਖਾਸ ਤੌਰ 'ਤੇ ਭਗਵਾਨ ਸ਼ਿਵ ਦੀ ਪੂਜਾ ਕੀਤੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
ਪੰਜਾਬ 'ਚ ਮੱਚਿਆ ਹੜਕੰਪ, ਅਸਮਾਨ 'ਚ ਉੱਠੇ ਧੂੰਏਂ ਦੇ ਗੁਬਾਰ: ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ ਨੇ ਰੈਸਟੋਰੈਂਟ ਨੂੰ ਇੰਝ ਪਾਇਆ ਘੇਰਾ...
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
Embed widget