ਪੜਚੋਲ ਕਰੋ

Hardeep Singh Nijjar: ਕੈਨੇਡਾ ਦੀ ਸੰਸਦ 'ਚ ਪ੍ਰਧਾਨ ਮੰਤਰੀ ਟਰੂਡੋ ਬੋਲੇ, ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ 'ਚ ਹੋ ਸਕਦੈ ਭਾਰਤ ਸਰਕਾਰ ਦਾ ਹੱਥ

Justin Trudeau: ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਤਣਾਅ ਵਧਦਾ ਜਾ ਰਿਹਾ ਹੈ। ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਨਿੱਝਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਦੇਸ਼ ਦੀਆਂ ਸੁਰੱਖਿਆ ਏਜੰਸੀਆਂ

Justin Trudeau: ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਤਣਾਅ ਵਧਦਾ ਜਾ ਰਿਹਾ ਹੈ। ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਨਿੱਝਰ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਦੇਸ਼ ਦੀਆਂ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸਬੰਧਾਂ ਦੀ ਜਾਂਚ ਕਰਨ ਵਿੱਚ ਰੁੱਝੀਆਂ ਹੋਈਆਂ ਹਨ।

ਔਟਵਾ ਵਿੱਚ ਹਾਊਸ ਆਫ ਕਾਮਨਜ਼ ਨੂੰ ਸੰਬੋਧਨ ਕਰਦਿਆਂ ਟਰੂਡੋ ਨੇ ਕਿਹਾ ਕਿ ਕੈਨੇਡੀਅਨ ਸੁਰੱਖਿਆ ਏਜੰਸੀਆਂ ਭਾਰਤ ਸਰਕਾਰ ਅਤੇ ਕੈਨੇਡੀਅਨ ਨਾਗਰਿਕ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦਰਮਿਆਨ ਸੰਭਾਵੀ ਸਬੰਧਾਂ ਦੇ ਦੋਸ਼ਾਂ ਦੀ ਸਰਗਰਮੀ ਨਾਲ ਜਾਂਚ ਕਰ ਰਹੀਆਂ ਹਨ। ਟਰੂਡੋ ਨੇ ਕਿਹਾ ਕਿ ਆਪਣੀ ਧਰਤੀ 'ਤੇ ਕੈਨੇਡੀਅਨ ਨਾਗਰਿਕ ਦੇ ਕਤਲ 'ਚ ਕਿਸੇ ਹੋਰ ਦੇਸ਼ ਜਾਂ ਵਿਦੇਸ਼ੀ ਸਰਕਾਰ ਦੀ ਸ਼ਮੂਲੀਅਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਸਾਡੀ ਪ੍ਰਭੂਸੱਤਾ ਦੀ ਉਲੰਘਣਾ ਹੈ, ਜੋ ਕਿ ਪੂਰੀ ਤਰ੍ਹਾਂ ਅਸਵੀਕਾਰਨਯੋਗ ਹੈ'।

ਉਨ੍ਹਾਂ ਕਿਹਾ ਕਿ ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕ ਨਾਰਾਜ਼ ਹਨ ਅਤੇ ਸ਼ਾਇਦ ਡਰੇ ਵੀ ਹਨ। ਇਸ ਲਈ ਸਾਨੂੰ ਬਦਲਣ ਲਈ ਮਜਬੂਰ ਨਾ ਕਰੋ।

ਤੁਹਾਨੂੰ ਦੱਸ ਦੇਈਏ ਕਿ 18 ਜੂਨ ਨੂੰ ਕੈਨੇਡਾ 'ਚ ਰਹਿ ਰਹੇ ਹਰਦੀਪ ਸਿੰਘ ਨਿੱਝਰ ਦਾ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਨਿੱਝਰ ਵੱਖਵਾਦੀ ਸੰਗਠਨ ਸਿੱਖਸ ਫਾਰ ਜਸਟਿਸ (ਐਸਐਫਜੇ) ਨਾਲ ਜੁੜਿਆ ਹੋਇਆ ਸੀ, ਜੋ ਭਾਰਤ ਵਿਚ ਪਾਬੰਦੀਸ਼ੁਦਾ ਹੈ। ਉਹ ਸਰੀ ਦੇ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦਾ ਪ੍ਰਧਾਨ ਸੀ।

ਹੋਰ ਪੜ੍ਹੋ : ਪੰਜਾਬ ਸਰਕਾਰ ਨੇ ਲੋਕਾਂ ਨੂੰ ਫਿਰ ਦਿੱਤੀ ਵੱਡੀ ਰਾਹਤ, ਪ੍ਰਾਪਰਟੀ ਟੈਕਸ ਨੂੰ ਲੈ ਕੇ ਜਾਰੀ ਕੀਤੀ ਇਹ ਨੋਟੀਫਿਕੇਸ਼ਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ।  ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ

Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

Embed widget