ਪੜਚੋਲ ਕਰੋ

Pregnant lady: ਦਫ਼ਤਰ 'ਚ ਜ਼ਿਆਦਾ ਕੰਮ ਨਾ ਕਰਨਾ ਪਵੇ, ਤਾਂ ਗਰਭਵਤੀ ਔਰਤ ਨਾਲ ਕੀਤਾ ਆਹ ਕਾਰਾ, ਉੱਡ ਜਾਣਗੇ ਹੋਸ਼

China news: ਇੱਕ ਮਹਿਲਾ ਨੇ ਦਫ਼ਤਰ ਵਿੱਚ ਆਪਣੀ ਨਾਲ ਦੇ ਮੁਲਾਜ਼ਮ ਨੂੰ ਜ਼ਹਿਰ ਦੇਣ ਦੀ ਕੋਸ਼ਿਸ਼ ਕੀਤੀ। ਜੇਕਰ ਤੁਸੀਂ ਸੋਚ ਰਹੇ ਹੋ ਕਿ ਕਿਸੇ ਟੂਣੇ-ਟੋਟਕੇ ਦਾ ਮਾਮਲਾ ਹੈ ਤਾਂ ਤੁਸੀਂ ਗਲਤ ਹੋ। ਅਸਲੀ ਵਜ੍ਹਾ ਸੁਣ ਕੇ ਤਾਂ ਤੁਹਾਡੇ ਹੋਸ਼ ਉੱਡ ਜਾਣਗੇ।

China news: ਤੁਸੀਂ ਅਜਿਹੀਆਂ ਬੁਹਤ ਸਾਰੀਆਂ ਘਟਨਾਵਾਂ ਸੁਣੀਆਂ ਹੋਣਗੀਆਂ, ਜਿਸ ਵਿੱਚ ਕਾਲਾ ਜਾਦੂ ਅਤੇ ਅੰਧਵਿਸ਼ਵਾਸ ਦੇ ਚੱਕਰ ਵਿੱਚ ਕੁਝ ਅਜਿਹਾ ਕਰ ਦਿੰਦੇ ਹਨ, ਜਿਨ੍ਹਾਂ ਬਾਰੇ ਤੁਸੀਂ ਸੋਚ ਵੀ ਨਹੀਂ ਸਕਦੇ ਹੋ। ਅੱਜ ਅਸੀਂ ਤੁਹਾਨੂੰ ਅਜਿਹੀਆਂ ਘਟਨਾ ਬਾਰੇ ਦੱਸ ਰਹੇ ਹਾਂ, ਜਿਸ ‘ਤੇ ਤੁਸੀਂ ਇੱਕ ਵਾਰ ਤਾਂ ਭਰੋਸਾ ਨਹੀਂ ਹੋਵੇਗਾ।

ਦੱਸ ਦਈਏ ਕਿ ਇੱਕ ਮਹਿਲਾ ਨੇ ਦਫ਼ਤਰ ਵਿੱਚ ਆਪਣੀ ਨਾਲ ਦੇ ਮੁਲਾਜ਼ਮ ਨੂੰ ਜ਼ਹਿਰ ਦੇਣ ਦੀ ਕੋਸ਼ਿਸ਼ ਕੀਤੀ। ਜੇਕਰ ਤੁਸੀਂ ਸੋਚ ਰਹੇ ਹੋ ਕਿ ਕਿਸੇ ਟੂਣੇ-ਟੋਟਕੇ ਦਾ ਮਾਮਲਾ ਹੈ ਤਾਂ ਤੁਸੀਂ ਗਲਤ ਹੋ। ਅਸਲੀ ਵਜ੍ਹਾ ਸੁਣ ਕੇ ਤਾਂ ਤੁਹਾਡੇ ਹੋਸ਼ ਉੱਡ ਜਾਣਗੇ। ਇਸ ਵੇਲੇ ਚੀਨ ਦੇ ਸੋਸ਼ਲ ਮੀਡੀਆ ‘ਤੇ ਇਹ ਘਟਨਾ ਕਾਫੀ ਵਾਇਰਲ ਹੋ ਰਹੀ ਹੈ, ਜਿਸ ‘ਤੇ ਲੋਕ ਆਪਣੀ ਵੱਖਰੀ-ਵੱਖਰੀ ਪ੍ਰਤੀਕਿਰਿਆ ਦੇ ਰਹੇ ਹਨ।

ਸਾਊਥ ਚਾਈਨਾ ਮਾਰਨਿੰਗ ਪੋਸਟ ਦੀ ਰਿਪੋਰਟ ਦੇ ਮੁਤਾਬਕ ਇਹ ਘਟਨਾ ਹੁਬੇਈ ਪ੍ਰੋਵਿੰਸ ਵਿੱਚ ਵਾਪਰੀ ਹੈ। ਇੱਥੇ ਐਨਸ਼ੀ ਤੁਜੀਆ ਵਿੱਚ ਮੌਜੂਦ ਹਾਈਡ੍ਰੋਲੋਜੀ ਐਂਡ ਵਾਟਰ ਰਿਸੋਰਸਜ਼ ਇਨਵੈਸਟੀਗੇਸ਼ਨ ਬਿਊਰੋ ਵਿਚ ਕੰਮ ਕਰਨ ਵਾਲੀ ਇਕ ਔਰਤ ਗਰਭਵਤੀ ਸੀ। ਇੱਕ ਦਿਨ ਜਦੋਂ ਉਹ ਆਪਣੇ ਡੈਸਕ ਤੋਂ ਉੱਠ ਕੇ ਪਾਣੀ ਪੀਣ ਲੱਗੀ ਤਾਂ ਉਸ ਨੂੰ ਇਸ ਦਾ ਸੁਆਦ ਕੁਝ ਅਜੀਬ ਜਿਹਾ ਲੱਗਿਆ।

ਇਹ ਵੀ ਪੜ੍ਹੋ: ਇਸ ਦੇਸ਼ ਵਿੱਚ ਭੰਗ ਲੈ ਕੇ ਜਾਣਾ ਹੋਇਆ ਕਾਨੂੰਨੀ , ਭੰਗ ਦੀ ਖੇਤੀ ਕਰਨ ਦੀ ਵੀ ਦਿੱਤੀ ਇਜਾਜ਼ਤ

ਉਸ ਨੇ ਬੋਤਲ ਵੀ ਬਦਲੀ, ਪਰ ਪਾਣੀ ਦਾ ਸਵਾਦ ਨਹੀਂ ਬਦਲਿਆ। ਇਸ ਦੌਰਾਨ ਉਸ ਦੇ ਦੋਸਤ ਨੇ ਮਜ਼ਾਕ ਵਿਚ ਕਿਹਾ ਕਿ ਕੀ ਉਸ ਦੇ ਪਾਣੀ ਵਿਚ ਕੋਈ ਚੀਜ਼ ਮਿਲੀ ਹੋਈ ਹੈ? ਜਦੋਂ ਔਰਤ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਅਤੇ ਆਪਣਾ ਆਈਪੈਡ ਚੈੱਕ ਕੀਤਾ ਤਾਂ ਉਹ ਹੈਰਾਨ ਰਹਿ ਗਈ।

ਔਰਤ ਨੇ ਦੇਖਿਆ ਕਿ ਉਸ ਦੇ ਇਕ ਸਾਥੀ ਨੇ ਉਸ ਦੀ ਬੋਤਲ ਵਿਚ ਕੋਈ ਪਾਊਡਰ ਮਿਲਾਇਆ ਹੋਇਆ ਸੀ। ਇਸ ਪਾਊਡਰ ਕਰਕੇ ਹੀ ਉਸ ਨੂੰ ਪਾਣੀ ਅਜੀਬ ਲੱਗ ਰਿਹਾ ਸੀ। ਇਦਾਂ ਕਰਕੇ ਉਹ ਔਰਤ ਦੀ ਮੈਟੀਰਨਿਟੀ ਲੀਵ ਨੂੰ ਟਾਲਣਾ ਚਾਹੁੰਦੀ ਸੀ, ਤਾਂ ਕਿ ਉਸ ‘ਤੇ ਕੰਮ ਦਾ ਵੱਧ ਪ੍ਰੈਸ਼ਰ ਨਾ ਪਵੇ।

ਦੱਸ ਦਈਏ ਕਿ ਜਿਸ ਵਿਭਾਗ 'ਚ ਉਹ ਕੰਮ ਕਰਦੀ ਸੀ, ਉੱਥੇ ਭਰਤੀ ਬੜੀ ਮੁਸ਼ਕਲ ਨਾਲ ਕੀਤੀ ਜਾਂਦੀ ਹੈ। ਅਜਿਹੇ 'ਚ ਉਸ ਨੇ ਇਹ ਘਟੀਆ ਹਰਕਤ ਇਸ ਲਈ ਕੀਤੀ, ਤਾਂਕਿ ਉਸ ਨੂੰ ਜ਼ਿਆਦਾ ਕੰਮ ਨਾ ਕਰਨਾ ਪਵੇ।

ਇਹ ਵੀ ਪੜ੍ਹੋ: Nitin Gadkari: ਕੀ ਭਾਰਤ 'ਚ ਨਹੀਂ ਚੱਲਣਗੀਆਂ ਪੈਟਰੋਲ-ਡੀਜ਼ਲ ਵਾਲੀਆਂ ਗੱਡੀਆਂ? ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਪੰਜਾਬ 'ਚ ਵੱਡਾ ਕਾਂਡ! ਬੇਖੌਫ ਹੋ ਕੇ ਵੱਢ'ਤਾ ਨੌਜਵਾਨ, ਸਹਿਮੇ ਇਲਾਕੇ ਦੇ ਲੋਕ
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
ਲੋਕ ਸਭਾ 'ਚ ਇਮੀਗ੍ਰੇਸ਼ਨ ਅਤੇ ਵਿਦੇਸ਼ੀ ਬਿੱਲ ਪਾਸ, ਅਮਿਤ ਸ਼ਾਹ ਬੋਲੇ- ਭਾਰਤ ਕੋਈ ਧਰਮਸ਼ਾਲਾ ਨਹੀਂ ਹੈ...
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ
ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ
ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ
ਹੁਣ ਫਿਰ ਵਧਣਗੀਆਂ ਦੁੱਧ ਦੀਆਂ ਕੀਮਤਾਂ, ਸਰਕਾਰ ਨੇ ਲਿਆ ਆਹ ਫੈਸਲਾ, 1 ਲੀਟਰ ਦੇ ਦੇਣੇ ਪੈਣਗੇ ਇੰਨੇ ਪੈਸੇ
ਹੁਣ ਫਿਰ ਵਧਣਗੀਆਂ ਦੁੱਧ ਦੀਆਂ ਕੀਮਤਾਂ, ਸਰਕਾਰ ਨੇ ਲਿਆ ਆਹ ਫੈਸਲਾ, 1 ਲੀਟਰ ਦੇ ਦੇਣੇ ਪੈਣਗੇ ਇੰਨੇ ਪੈਸੇ
ਭਾਰਤ ਆਉਣਗੇ ਪੁਤੀਨ, ਰੂਸ-ਯੂਕਰੇਨ ਯੁੱਧ ਤੋਂ ਬਾਅਦ ਹੋਵੇਗਾ ਪਹਿਲਾ ਦੌਰਾ, ਇਸ ਮੁੱਦੇ 'ਤੇ ਹੋ ਸਕਦੀ ਚਰਚਾ
ਭਾਰਤ ਆਉਣਗੇ ਪੁਤੀਨ, ਰੂਸ-ਯੂਕਰੇਨ ਯੁੱਧ ਤੋਂ ਬਾਅਦ ਹੋਵੇਗਾ ਪਹਿਲਾ ਦੌਰਾ, ਇਸ ਮੁੱਦੇ 'ਤੇ ਹੋ ਸਕਦੀ ਚਰਚਾ
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.