ਪੜਚੋਲ ਕਰੋ

ਪਾਕਿਸਤਾਨ ’ਚ ਨਵਾਜ਼ ਸ਼ਰੀਫ਼ ਦਾ ਜਵਾਈ ਗ੍ਰਿਫ਼ਤਾਰ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਜਵਾਈ ਸਫ਼ਦਰ ਅਵਾਨ ਨੂੰ ਕਰਾਚੀ ਪੁਲਿਸ ਨੇ ਉਨ੍ਹਾਂ ਦੇ ਹੋਟਲ ਦੇ ਕਮਰੇ ’ਚੋਂ ਗ੍ਰਿਫ਼ਤਾਰ ਕਰ ਲਿਆ ਹੈ। ਪਾਕਿਸਤਾਨ ਮੁਸਲਿਮ ਲੀਗ (ਐਨ) ਦੀ ਮੀਤ ਪ੍ਰਧਾਨ ਤੇ ਨਵਾਜ਼ ਸ਼ਰੀਫ਼ ਦੀ ਧੀ ਮਰੀਅਮ ਨਵਾਜ਼ ਨੇ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ।

ਕਰਾਚੀ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਜਵਾਈ ਸਫ਼ਦਰ ਅਵਾਨ ਨੂੰ ਕਰਾਚੀ ਪੁਲਿਸ ਨੇ ਉਨ੍ਹਾਂ ਦੇ ਹੋਟਲ ਦੇ ਕਮਰੇ ’ਚੋਂ ਗ੍ਰਿਫ਼ਤਾਰ ਕਰ ਲਿਆ ਹੈ। ਪਾਕਿਸਤਾਨ ਮੁਸਲਿਮ ਲੀਗ (ਐਨ) ਦੀ ਮੀਤ ਪ੍ਰਧਾਨ ਤੇ ਨਵਾਜ਼ ਸ਼ਰੀਫ਼ ਦੀ ਧੀ ਮਰੀਅਮ ਨਵਾਜ਼ ਨੇ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਮਰੀਅਮ ਨੇ ਟਵੀਟ ’ਚ ਲਿਖਿਆ ਹੈ, ‘ਅਸੀਂ ਕਰਾਚੀ ਦੇ ਇੱਕ ਹੋਟਲ ’ਚ ਠਹਿਰੇ ਹੋਏ ਸਾਂ। ਇਸ ਦੌਰਾਨ ਪੁਲਿਸ ਸਾਡੇ ਕਮਰੇ ਦਾ ਦਰਵਾਜ਼ਾ ਤੋੜ ਕੇ ਅੰਦਰ ਆ ਵੜੀ। ਉਨ੍ਹਾਂ ਕੈਪਟਨ ਸਫ਼ਦਰ ਅਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।’ ਇਮਰਾਨ ਖ਼ਾਨ ਸਰਕਾਰ ਵਿਰੁੱਧ ਚੱਲ ਰਿਹਾ ਪ੍ਰਦਰਸ਼ਨ ਪਾਕਿਸਤਾਨ ’ਚ ਸਾਰੀਆਂ ਵਿਰੋਧੀ ਪਾਰਟੀਆਂ ਹੁਣ ਇੱਕਜੁਟ ਹੋ ਕੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ, ਜਿਸ ਦਾ ਮੰਤਵ ਸੱਤਾਧਾਰੀ ਸਰਕਾਰ ਨੂੰ ਧੋਬੀ ਪਟਕਾ ਦੇਣਾ ਹੈ। ਘੱਟੋ-ਘੱਟ 11 ਸਿਆਸੀ ਪਾਰਟੀਆਂ ਦੇ ਇਸ ਵਿਰੋਧੀ ਗੱਠਜੋੜ ‘ਪਾਕਿਸਤਾਨ ਡੈਮੋਕ੍ਰੈਟਿਕ ਮੂਵਮੈਂਟ’ (PDM) ਨੇ ਸ਼ੁੱਕਰਵਾਰ ਨੂੰ ਪੰਜਾਬ ਸੂਬੇ ਦੇ ਗੁੱਜਰਾਂਵਾਲਾ ਸ਼ਹਿਰ ਵਿੱਚ ਵਿਸ਼ਾਲ ਰੈਲੀ ਕੀਤੀ ਸੀ। ਮਰੀਅਮ ਨਵਾਜ਼ ਨੇ ਵੀ ਇਮਰਾਨ ਸਰਕਾਰ ਵਿਰੁੱਧ ਜਾਰੀ ਰੋਸ ਮੁਜ਼ਾਹਰਿਆਂ ਵਿੱਚ ਹਿੱਸਾ ਲਿਆ ਸੀ। ਮਰੀਅਮ ਨਵਾਜ਼ ਦੇ ਪਤੀ ਦੀ ਇਸ ਗ੍ਰਿਫ਼ਤਾਰੀ ਨੂੰ ਇਮਰਾਨ ਸਰਕਾਰ ਤੇ ਪਾਕਿਸਤਾਨੀ ਫ਼ੌਜ ਉੱਤੇ ਲਗਾਤਾਰ ਸਿਆਸੀ ਹਮਲਾ ਕੀਤੇ ਜਾਣ ਵਿਰੁੱਧ ਬਦਲੇ ਦੀ ਕਾਰਵਾਈ ਵਜੋਂ ਵੇਖਿਆ ਜਾ ਰਿਹਾ ਹੈ। ਮਰੀਅਮ ਨਵਾਜ਼ ਨੇ ਆਖਿਆ ਸੀ, ‘ਮੈਂ ਉਨ੍ਹਾਂ ਚੀਜ਼ਾਂ ਲਈ ਲੜ ਰਹੀ ਹੈ, ਜੋ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਨਸ਼ਟ ਹੋ ਗਈਆਂ ਹਨ ਤੇ ਪੱਤਰਕਾਰਾਂ ਲਈ ਲੜ ਰਹੀ ਹਾਂ, ਜਿਨ੍ਹਾਂ ਨੂੰ ਸੈਂਸਰ ਕਰ ਦਿੱਤਾ ਗਿਆ ਹੈ, ਜੋ ਪੱਤਰਕਾਰ ਸੱਚਾਈ ਨਾਲ ਖੜ੍ਹੇ ਸਨ, ਉਨ੍ਹਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ। ਅੱਜ ਹਾਲਾਤ ਇਹ ਹਨ ਕਿ ਮਹਿਲਾ ਸਿਹਤ ਮੁਲਾਜ਼ਮ ਇਸਲਾਮਾਬਾਦ ਦੀਆਂ ਸੜਕਾਂ ’ਤੇ ਉੱਤਰ ਕੇ ਰੋਸ ਮੁਜ਼ਾਹਰੇ ਕਰ ਰਹੀਆਂ ਹਨ।’ ਪਨਾਮਾ ਲੀਕ ਤੇ ਅਦਾਲਤ ਦੇ ਆਦੇਸ਼ਾਂ ਬਾਰੇ ਗੱਲ ਕਰਦਿਆਂ ਸ਼ਰੀਫ਼ ਪਰਿਵਾਰ ਨੂੰ ‘ਸਿਸਲੀਅਨ ਮਾਫ਼ੀਆ’ ਕਰਾਰ ਦਿੱਤੇ ਜਾਣ ਦਾ ਜ਼ਿਕਰ ਕਰਦਿਆਂ ਮਰੀਅਮ ਨਵਾਜ਼ ਨੇ ਚੇਤੇ ਕਰਵਾਇਆ ਸੀ ਕਿ ਅਦਾਲਤ ਨੂੰ ਇਹ ਚੰਗੀ ਤਰ੍ਹਾਂ ਪਤਾ ਹੋਵੇਗਾ ਕਿ ‘ਅਸਲ ਵਿੱਚ ਇੱਕ ਮਾਫ਼ੀਆ ਕੀ ਹੈ’। ਉਨ੍ਹਾਂ ਕਿਹਾ ਸੀ,‘ਅੱਜ ਤੁਸੀਂ (ਇਮਰਾਨ ਖ਼ਾਨ) ਨੇ ਮੀਡੀਆ ਨੂੰ ਦਬਾ ਦਿੱਤਾ ਹੈ, ਇਹੋ ਕਾਰਨ ਹੈ ਕਿ ਕੋਈ ਵੀ ਤੁਹਾਡੇ ਭ੍ਰਿਸ਼ਟਾਚਾਰ ਬਾਰੇ ਗੱਲ ਵੀ ਨਹੀਂ ਕਰਦਾ।’
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget