ਪੜਚੋਲ ਕਰੋ

ਜੱਗੀ ਜੌਹਲ ਦਾ ਰਿਮਾਂਡ ਹੋਰ ਵਧਾਇਆ, ਵਕੀਲ ਵੱਲੋਂ ਪੁਲਿਸ 'ਤੇ ਇਲਜ਼ਾਮ

ਲੁਧਿਆਣਾ: ਯੂ.ਕੇ. ਦੇ ਵਸਨੀਕ ਜਗਤਾਰ ਸਿੰਘ ਜੌਹਲ ਨੂੰ ਪਾਦਰੀ ਸੁਲਤਾਨ ਮਸੀਹ ਦੇ ਕਤਲ ਕੇਸ ਬਾਰੇ ਪੁੱਛਗਿੱਛ ਲਈ ਮੁੜ ਦੋ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਮੌਕੇ ਵੀ ਬ੍ਰਿਟਿਸ਼ ਹਾਈ ਕਮਿਸ਼ਨ ਦੀ ਟੀਮ ਪਹੁੰਚੀ ਸੀ ਪਰ ਉਨ੍ਹਾਂ ਮੀਡੀਆ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ। ਮੁਲਜ਼ਮ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਮੀਡੀਆ ਸਾਹਮਣੇ ਪੁਲਿਸ 'ਤੇ ਕਈ ਇਲਜ਼ਾਮ ਲਾਏ। ਵਕੀਲ ਨੇ ਕਿਹਾ ਕਿ 24 ਨਵੰਬਰ ਨੂੰ ਪਿਛਲੀ ਸੁਣਵਾਈ ਦੌਰਾਨ ਬਰਤਾਨਵੀਂ ਹਾਈ ਕਮਿਸ਼ਨ ਵੱਲੋਂ ਭੇਜੇ ਵਫ਼ਦ ਨੂੰ ਅਦਾਲਤ ਨੇ ਜੌਹਲ ਨਾਲ ਇਕੱਲਿਆਂ ਮੁਲਾਕਾਤ ਦਾ ਸਮਾਂ ਦਿੱਤਾ ਸੀ ਪਰ ਉਸ ਸਮੇਂ ਪੰਜਾਬ ਪੁਲਿਸ ਦੇ ਕਈ ਉੱਚ ਅਧਿਕਾਰੀ ਉੱਥੇ ਹਾਜ਼ਰ ਰਹੇ। ਇਸ ਤੋਂ ਇਲਾਵਾ ਪੇਸ਼ੀ ਦੌਰਾਨ ਜੌਹਲ ਨੂੰ ਹੱਥਕੜੀਆਂ ਲਾ ਕੇ ਅਦਾਲਤ ਵਿੱਚ ਲਿਆਂਦਾ ਗਿਆ ਸੀ। ਮੁਲਜ਼ਮ ਦੇ ਵਕੀਲ ਨੇ ਇਸ ਸਬੰਧੀ ਵੀ ਇਤਰਾਜ਼ ਜਤਾਉਂਦਿਆਂ ਕਿਹਾ ਕਿ ਇਹ ਵੀ ਸੁਪਰੀਮ ਕੋਰਟ ਵੱਲੋਂ ਦਿੱਤੇ ਨਿਰਦੇਸ਼ਾਂ ਦੇ ਉਲਟ ਹੈ। ਵਕੀਲ ਨੇ ਇਹ ਵੀ ਕਿਹਾ ਕਿ ਇੰਨਾ ਸਮਾਂ ਹੋ ਜਾਣ ਦੇ ਬਾਅਦ ਵੀ ਪੁਲਿਸ ਨੇ ਕੋਈ ਖ਼ਾਸ ਸਬੂਤ ਪੇਸ਼ ਨਹੀਂ ਕੀਤਾ ਜਿਸ ਤੋਂ ਜੌਹਲ ਵਿਰੁੱਧ ਇਲਜ਼ਾਮ ਸਾਬਤ ਹੋ ਸਕਣ। ਅਦਾਲਤ ਨੇ ਜੱਗੀ ਜੌਹਲ ਤੋਂ ਇਲਾਵਾ ਤਲਜੀਤ ਸਿੰਘ ਜਿੰਮੀ ਨੂੰ ਹਿੰਦੂ ਨੇਤਾ ਅਮਿਤ ਸ਼ਰਮਾ ਦੇ ਕਤਲ ਦੇ ਇਲਜ਼ਾਮ ਹੇਠ ਤਿੰਨ ਦਿਨਾਂ ਰਿਮਾਂਡ 'ਤੇ ਭੇਜ ਦਿੱਤਾ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਈਰਾਨ 'ਤੇ ਅਮਰੀਕਾ ਦਾ ਵੱਡਾ ਹਮਲਾ, Diego Garcia 'ਤੇ ਦਾਗੀਆਂ ਮਿਜ਼ਾਈਲਾਂ

Canada 'ਚ ਫਰਜ਼ੀ ਪੰਜਾਬੀ ਨੌਜਵਾਨ ਗ੍ਰਿਫ਼ਤਾਰ , ਝੂਠੀ ਬਿਮਾਰੀ ਦੱਸ ਕੇ ਮਹਿਲਾ ਡਾਕਟਰਾਂ ਨੂੰ ਦਿਖਾਉਂਦਾ ਸੀ ਪ੍ਰਈਵੇਟ ਪਾਰਟ  

ਤੇਲ, ਗੈਸ ਤੋਂ ਬਾਅਦ ਹੁਣ ਇੰਟਰਨੈੱਟ ਵੀ ਬੰਦ ਕਰੇਗਾ ਈਰਾਨ? ਭਾਰਤ ਸਣੇ ਇਨ੍ਹਾਂ ਦੇਸ਼ਾਂ ‘ਤੇ ਮੰਡਰਾ ਰਿਹਾ ਖਤਰਾ

ਚੌਲ ਤੋਂ ਲੈਕੇ ਆਲੂ-ਪਿਆਜ ਤੱਕ ਹਰ ਚੀਜ਼ ਹੋ ਜਾਵੇਗੀ ਮਹਿੰਗੀ, ਜੰਗ ਦੇ ਵਿਚਕਾਰ ਵੀ Middle East ਨੂੰ ਖਾਣਾ ਭੇਜੇਗਾ ਭਾਰਤ

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, AAP ਦੇ ਸੀਨੀਅਰ ਆਗੂ ਨੇ ਸਾਥੀਆਂ ਸਣੇ ਫੜਿਆ Akali Dal ਦਾ ਪੱਲਾ

ਪੰਜਾਬ-ਚੰਡੀਗੜ੍ਹ 'ਚ ਅੱਜ ਮੌਸਮ ਰਹੇਗਾ ਖੁਸ਼ਕ, ਫਿਰ ਹੋਈ ਠੰਡ; ਕੱਲ੍ਹ ਤੋਂ ਫਿਰ ਵਰ੍ਹੇਗਾ ਮੀਂਹ; ਜਾਣੋ ਅਗਲੇ ਦਿਨਾਂ ਦਾ ਹਾਲ

ਪੁਲਿਸ 'ਚ ਵੱਡਾ ਫੇਰਬਦਲ, 15 ਪੁਲਿਸ ਅਧਿਕਾਰੀਆਂ ਦੇ ਕੀਤੇ ਤਬਾਦਲੇ; ਕਈ SHO ਬਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Jalandhar 'ਚ ਮਹਿਲਾ ਨਾਲ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਦਾ Action, 3 ਪੁਲਿਸ ਮੁਲਾਜ਼ਮ ਲਾਈਨ ਹਾਜ਼ਰ

Hukamnama Sri Darbar Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਮਾਰਚ 2026

ਪੰਜਾਬ 'ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ, ਬੱਚਿਆਂ ਦੀਆਂ ਲੱਗੀਆਂ ਮੌਜਾ; ਸਕੂਲ, ਕਾਲਜ ਤੇ ਦਫਤਰ ਰਹਿਣਗੇ ਬੰਦ

Jalandhar 'ਚ ਹੋਇਆ ਹਾਈਵੋਲਟੇਜ ਡਰਾਮਾ, ASI ਨੇ ਔਰਤ ਨੂੰ ਵਾਲਾਂ ਨਾਲ ਫੜ ਕੇ ਘਸੀਟਿਆ, ਐਕਸ਼ਨ 'ਚ ADCP

Carry On Jatta 4 'ਚ ਮੁੜ ਨਜ਼ਰ ਆਉਣਗੇ ਮਰਹੂਮ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ , ਜਾਰੀ ਹੋਇਆ ਟੀਜ਼ਰ

Embed widget