ਪੜਚੋਲ ਕਰੋ

ਨੇਪਾਲ 'ਚ ਸਿਆਸੀ ਸੰਕਟ, ਪ੍ਰਧਾਨ ਮੰਤਰੀ ਨੇ ਸੰਸਦ ਭੰਗ ਕਰਨ ਦਾ ਲਿਆ ਫੈਸਲਾ  

ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਅੱਜ ਸਵੇਰੇ ਐਮਰਜੈਂਸੀ ਬੈਠਕ ਬੁਲਾਉਣ ਤੇ ਸੰਸਦ ਭੰਗ ਕਰਨ ਦੀ ਸਿਫਾਰਸ਼ ਕਰਨ ਦਾ ਫ਼ੈਸਲਾ ਕੀਤਾ। ਊਰਜਾ ਮੰਤਰੀ ਬਰਸ਼ਮਾਨ ਨੇ ਕਿਹਾ, "ਇਹ ਸਿਫਾਰਸ਼ ਰਾਸ਼ਟਰਪਤੀ ਨੂੰ ਭੇਜ ਦਿੱਤੀ ਗਈ ਹੈ।"

ਕਾਠਮੰਡੂ: ਨੇਪਾਲ ਦੇ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਨੇ ਅੱਜ ਸਵੇਰੇ ਐਮਰਜੈਂਸੀ ਬੈਠਕ ਬੁਲਾਉਣ ਤੇ ਸੰਸਦ ਭੰਗ ਕਰਨ ਦੀ ਸਿਫਾਰਸ਼ ਕਰਨ ਦਾ ਫ਼ੈਸਲਾ ਕੀਤਾ। ਊਰਜਾ ਮੰਤਰੀ ਬਰਸ਼ਮਾਨ ਨੇ ਕਿਹਾ, "ਇਹ ਸਿਫਾਰਸ਼ ਰਾਸ਼ਟਰਪਤੀ ਨੂੰ ਭੇਜ ਦਿੱਤੀ ਗਈ ਹੈ।" ਐਤਵਾਰ ਸਵੇਰੇ ਕੇਂਦਰੀ ਮੰਤਰੀ ਮੰਡਲ ਦੀ ਹੰਗਾਮੀ ਬੈਠਕ ਤੋਂ ਬਾਅਦ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਨੇ ਸੰਸਦ ਨੂੰ ਭੰਗ ਕਰਨ ਦੀ ਸਿਫਾਰਸ਼ ਰਾਸ਼ਟਰਪਤੀ ਨੂੰ ਭੇਜਣ ਦਾ ਫੈਸਲਾ ਕੀਤਾ। ਜਦੋਂਕਿ ਨੇਪਾਲ ਦੇ ਸੰਵਿਧਾਨ ਵਿਚ ਅਜਿਹੀ ਕੋਈ ਕਲਪਨਾ ਨਹੀਂ ਕੀਤੀ ਗਈ। ਤੁਹਾਨੂੰ ਦੱਸ ਦੇਈਏ ਕਿ ਨੇਪਾਲ ਦੇ ਦੋ ਸਦਨ ਹਨ, ਪ੍ਰਤੀਨਿਧੀ ਸਭਾ ਤੇ ਰਾਸ਼ਟਰੀ ਸਭਾ।ਪਰ ਸਰਕਾਰ ਬਣਾਉਣ ਦੇ ਲਈ ਰਾਸ਼ਟਰੀ ਸਭਾ ਵਿੱਚ ਬਹੁਮਤ ਜ਼ਰੂਰੀ ਹੈ। ਹਾਸਲ ਜਾਣਕਾਰੀ ਅਨੁਸਾਰ ਓਲੀ ਉੱਤੇ ਸੰਵਿਧਾਨਕ ਕੌਂਸਲ ਐਕਟ ਨਾਲ ਸਬੰਧਤ ਆਰਡੀਨੈਂਸ ਵਾਪਸ ਲੈਣ ਲਈ ਦਬਾਅ ਪਾਇਆ ਗਿਆ ਸੀ। ਇਹ ਆਰਡੀਨੈਂਸ ਮੰਗਲਵਾਰ ਨੂੰ ਜਾਰੀ ਕੀਤਾ ਗਿਆ ਸੀ ਤੇ ਉਸੇ ਦਿਨ ਰਾਸ਼ਟਰਪਤੀ ਬਿਦਿਆ ਦੇਵੀ ਭੰਡਾਰੀ ਨੇ ਵੀ ਇਸ ਨੂੰ ਮਨਜ਼ੂਰੀ ਦੇ ਦਿੱਤੀ ਸੀ। ਜਦੋਂ ਓਲੀ ਨੇ ਐਤਵਾਰ ਸਵੇਰੇ 10 ਵਜੇ ਕੈਬਨਿਟ ਦੀ ਐਮਰਜੈਂਸੀ ਬੈਠਕ ਬੁਲਾਈ, ਤਾਂ ਬਹੁਤ ਹੱਦ ਤਕ ਇਹ ਉਮੀਦ ਕੀਤੀ ਜਾ ਰਹੀ ਸੀ ਕਿ ਇਹ ਆਰਡੀਨੈਂਸ ਨੂੰ ਬਦਲਣ ਦੀ ਸਿਫਾਰਸ਼ ਕਰੇਗੀ ਪਰ ਓਲੀ ਸਰਕਾਰ ਨੇ ਸੰਸਦ ਭੰਗ ਕਰਨ ਦਾ ਫੈਸਲਾ ਕੀਤਾ। ਇੱਕ ਮੰਤਰੀ ਅਨੁਸਾਰ, 'ਜਿਵੇਂ ਹੀ ਕੈਬਨਿਟ ਦੀ ਬੈਠਕ ਸ਼ੁਰੂ ਹੋਈ, ਓਲੀ ਨੇ ਘੋਸ਼ਣਾ ਕੀਤੀ ਕਿ ਉਹ ਰਾਸ਼ਟਰਪਤੀ ਨੂੰ ਸਦਨ ਭੰਗ ਕਰਨ ਦੀ ਸਿਫਾਰਸ਼ ਕਰਨ ਜਾ ਰਹੇ ਹਨ।ਕਿਸੇ ਨੇ ਵਿਰੋਧ ਨਹੀਂ ਕੀਤਾ।ਓਲੀ ਨੇ ਸ਼ਨੀਵਾਰ ਨੂੰ ਆਪਣੀ ਪਾਰਟੀ ਦੇ ਪ੍ਰਧਾਨ ਪੁਸ਼ਪਾ ਕਮਲ ਦਹਿਲ, ਸਕੱਤਰੇਤ ਮੈਂਬਰ ਰਾਮ ਬਹਾਦਰ ਥਾਪਾ ਅਤੇ ਸ਼ਾਮ ਨੂੰ ਪ੍ਰਧਾਨ ਭੰਡਾਰੀ ਨਾਲ ਕਈ ਮੁਲਾਕਾਤਾਂ ਕੀਤੀਆਂ ਕਿਉਂਕਿ ਸੰਵਿਧਾਨ ਵਿੱਚ ਸਦਨ ਭੰਗ ਕਰਨ ਦਾ ਕੋਈ ਪ੍ਰਬੰਧ ਨਹੀਂ ਹੈ, ਇਸ ਕਦਮ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਜਾ ਸਕਦੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget