ਪੜਚੋਲ ਕਰੋ

Pope Francis ਦਾ ਹੋਇਆ ਦੇਹਾਂਤ, 88 ਸਾਲ ਦੀ ਉਮਰ 'ਚ ਲਏ ਆਖ਼ਰੀ ਸਾਹ, ਫੇਫੜਿਆ ਦੀ ਬਿਮਾਰੀ ਤੋਂ ਸੀ ਪੀੜਤ

ਕੈਥੋਲਿਕ ਈਸਾਈ ਧਾਰਮਿਕ ਆਗੂ ਪੋਪ ਫਰਾਂਸਿਸ (Pope Francis ) ਦਾ ਦੇਹਾਂਤ ਹੋ ਗਿਆ ਹੈ। ਫੇਫੜਿਆਂ ਦੀ ਇਨਫੈਕਸ਼ਨ ਕਾਰਨ ਉਹ 5 ਹਫ਼ਤਿਆਂ ਲਈ ਹਸਪਤਾਲ ਵਿੱਚ ਭਰਤੀ ਸਨ। ਉਸਨੂੰ 14 ਫਰਵਰੀ ਨੂੰ ਰੋਮ ਦੇ ਜੈਮੈਲੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਹ ਨਮੂਨੀਆ ਤੇ ਅਨੀਮੀਆ ਦਾ ਵੀ ਇਲਾਜ ਕਰਵਾ ਰਿਹਾ ਸੀ।

ਇਲਾਜ ਦੌਰਾਨ ਕੈਥੋਲਿਕ ਚਰਚ ਦੇ ਮੁੱਖ ਦਫਤਰ ਵੈਟੀਕਨ ਨੇ ਕਿਹਾ ਸੀ ਕਿ ਪੋਪ ਦੀ ਖੂਨ ਦੀ ਜਾਂਚ ਰਿਪੋਰਟ ਵਿੱਚ ਗੁਰਦੇ ਫੇਲ੍ਹ ਹੋਣ ਦੇ ਲੱਛਣ ਦਿਖਾਈ ਦਿੱਤੇ ਹਨ। ਇਸ ਤੋਂ ਇਲਾਵਾ, ਪਲੇਟਲੈਟਸ ਦੀ ਕਮੀ ਦਾ ਵੀ ਪਤਾ ਲੱਗਿਆ। ਹਾਲਾਂਕਿ, ਬਾਅਦ ਵਿੱਚ ਉਸਨੂੰ ਛੁੱਟੀ ਦੇ ਦਿੱਤੀ ਗਈ।

1000 ਸਾਲਾਂ ਵਿੱਚ ਪੋਪ ਬਣਨ ਵਾਲਾ ਪਹਿਲਾ ਗ਼ੈਰ-ਯੂਰਪੀਅਨ

ਪੋਪ ਫਰਾਂਸਿਸ ਇੱਕ ਅਰਜਨਟੀਨਾ ਦੇ ਜੇਸੁਇਟ ਪਾਦਰੀ ਸਨ ਜੋ 2013 ਵਿੱਚ ਰੋਮਨ ਕੈਥੋਲਿਕ ਚਰਚ ਦੇ 266ਵੇਂ ਪੋਪ ਬਣੇ ਸਨ। ਉਨ੍ਹਾਂ ਨੂੰ ਪੋਪ ਬੇਨੇਡਿਕਟ XVI ਦਾ ਉੱਤਰਾਧਿਕਾਰੀ ਚੁਣਿਆ ਗਿਆ ਸੀ। ਪੋਪ ਫਰਾਂਸਿਸ ਪਿਛਲੇ 1000 ਸਾਲਾਂ ਵਿੱਚ ਪਹਿਲੇ ਵਿਅਕਤੀ ਸਨ ਜੋ ਗੈਰ-ਯੂਰਪੀਅਨ ਸਨ ਪਰ ਕੈਥੋਲਿਕ ਧਰਮ ਵਿੱਚ ਸਭ ਤੋਂ ਉੱਚੇ ਅਹੁਦੇ 'ਤੇ ਪਹੁੰਚੇ।

ਪੋਪ ਦਾ ਜਨਮ 17 ਦਸੰਬਰ 1936 ਨੂੰ ਫਲੋਰੈਂਸ, ਅਰਜਨਟੀਨਾ ਵਿੱਚ ਹੋਇਆ ਸੀ। ਪੋਪ ਬਣਨ ਤੋਂ ਪਹਿਲਾਂ, ਉਹ ਜੋਰਜ ਮਾਰੀਓ ਬਰਗੋਗਲੀਓ ਦੇ ਨਾਮ ਨਾਲ ਜਾਣੇ ਜਾਂਦੇ ਸਨ। ਪੋਪ ਫਰਾਂਸਿਸ ਦੇ ਦਾਦਾ-ਦਾਦੀ ਤਾਨਾਸ਼ਾਹ ਬੇਨੀਟੋ ਮੁਸੋਲਿਨੀ ਤੋਂ ਬਚਣ ਲਈ ਇਟਲੀ ਛੱਡ ਕੇ ਅਰਜਨਟੀਨਾ ਚਲੇ ਗਏ। ਪੋਪ ਨੇ ਆਪਣੀ ਜ਼ਿੰਦਗੀ ਦਾ ਜ਼ਿਆਦਾਤਰ ਸਮਾਂ ਅਰਜਨਟੀਨਾ ਦੀ ਰਾਜਧਾਨੀ ਬਿਊਨਸ ਆਇਰਸ ਵਿੱਚ ਬਿਤਾਇਆ ਹੈ।

ਉਹ ਸੋਸਾਇਟੀ ਆਫ਼ ਜੀਸਸ ਦਾ ਮੈਂਬਰ ਬਣਨ ਵਾਲਾ ਪਹਿਲਾ ਪੋਪ ਸੀ ਅਤੇ ਅਮਰੀਕਾ ਤੋਂ ਆਉਣ ਵਾਲਾ ਪਹਿਲਾ ਪੋਪ ਸੀ। ਉਸਨੇ ਬਿਊਨਸ ਆਇਰਸ ਯੂਨੀਵਰਸਿਟੀ ਤੋਂ ਦਰਸ਼ਨ ਅਤੇ ਧਰਮ ਸ਼ਾਸਤਰ ਵਿੱਚ ਮਾਸਟਰ ਦੀ ਡਿਗਰੀ ਪ੍ਰਾਪਤ ਕੀਤੀ। 1998 ਵਿੱਚ, ਉਹ ਬਿਊਨਸ ਆਇਰਸ ਦਾ ਆਰਚਬਿਸ਼ਪ ਬਣਿਆ। 2001 ਵਿੱਚ, ਪੋਪ ਜੌਨ ਪਾਲ ਦੂਜੇ ਨੇ ਉਸਨੂੰ ਕਾਰਡੀਨਲ ਬਣਾਇਆ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget