ਪੜਚੋਲ ਕਰੋ

ਚੀਨ ਤੇ ਅਮਰੀਕਾ ਦੀਆਂ ਜੰਗੀ ਬੜ੍ਹਕਾਂ, ਫੌਜਾਂ ਦਾ ਯੁੱਧ ਅਭਿਆਸ

ਅਮਰੀਕਾ ਦੀ ਅੱਖ ਹੁਣ ਏਸ਼ੀਆ 'ਤੇ ਹੈ। ਚੀਨ ਨਾਲ ਲਗਾਤਾਰ ਵਧਦੇ ਤਣਾਅ ਕਰਕੇ ਅਮਰੀਕਾ ਕੁਝ ਏਸ਼ਿਆਈ ਮੁਲਕਾਂ ਨਾਲ ਮਿਲ ਕੇ ਇਸ ਖਿੱਤੇ ਵਿੱਚ ਆਪਣੀ ਤਾਕਤ ਵਧਾਉਣ ਲਈ ਚਾਰਾ ਮਾਰ ਰਿਹਾ ਹੈ। ਦਿਲਚਸਪ ਗੱਲ ਹੈ ਕਿ ਵਪਾਰਕ ਵਿਰੋਧ ਹੋਣ ਦੇ ਬਾਵਜੂਦ ਅਮਰੀਕਾ ਦੀ ਨੇੜਤਾ ਭਾਰਤ ਨਾਲ ਬਰਕਰਾਰ ਹੈ ਪਰ ਗੁਆਂਢੀ ਮੁਲਕ ਪਾਕਿਸਤਾਨ ਦਾ ਚੀਨ ਵੱਲ ਝੁਕਾਅ ਹੋ ਰਿਹਾ ਹੈ।

ਬੈਂਕਾਕ: ਅਮਰੀਕਾ ਦੀ ਅੱਖ ਹੁਣ ਏਸ਼ੀਆ 'ਤੇ ਹੈ। ਚੀਨ ਨਾਲ ਲਗਾਤਾਰ ਵਧਦੇ ਤਣਾਅ ਕਰਕੇ ਅਮਰੀਕਾ ਕੁਝ ਏਸ਼ਿਆਈ ਮੁਲਕਾਂ ਨਾਲ ਮਿਲ ਕੇ ਇਸ ਖਿੱਤੇ ਵਿੱਚ ਆਪਣੀ ਤਾਕਤ ਵਧਾਉਣ ਲਈ ਚਾਰਾ ਮਾਰ ਰਿਹਾ ਹੈ। ਦਿਲਚਸਪ ਗੱਲ ਹੈ ਕਿ ਵਪਾਰਕ ਵਿਰੋਧ ਹੋਣ ਦੇ ਬਾਵਜੂਦ ਅਮਰੀਕਾ ਦੀ ਨੇੜਤਾ ਭਾਰਤ ਨਾਲ ਬਰਕਰਾਰ ਹੈ ਪਰ ਗੁਆਂਢੀ ਮੁਲਕ ਪਾਕਿਸਤਾਨ ਦਾ ਚੀਨ ਵੱਲ ਝੁਕਾਅ ਹੋ ਰਿਹਾ ਹੈ। ਚੀਨ ਨੂੰ ਆਪਣੀ ਤਾਕਤ ਵਿਖਾਉਣ ਲਈ ਅਮਰੀਕਾ ਤੇ 10 ਦੱਖਣ-ਪੂਰਬੀ ਏਸ਼ਿਆਈ ਮੁਲਕ ਸਤੰਬਰ ਵਿੱਚ ਆਪਣਾ ਪਹਿਲਾ ਸਾਂਝਾ ਜਲ ਸੈਨਾ ਜੰਗੀ ਅਭਿਆਸ ਕਰਨਗੇ। ਸੂਤਰਾਂ ਦਾ ਕਹਿਣਾ ਹੈ ਕਿ ਇਸ ਅਭਿਆਸ ਦਾ ਮਕਸਦ ਕਿਸੇ ਮੁਲਕ ਨੂੰ ਗਲਤ ਕਦਮ ਚੁੱਕਣ ਤੋਂ ਵਰਜਣਾ ਹੈ। ਸਪਸ਼ਟ ਹੈ ਕਿ ਅਮਰੀਕਾ ਤੇ ਚੀਨ ਖਿੱਤੇ ਵਿੱਚ ਆਪਣਾ ਰਸੂਖ਼ ਕਾਇਮ ਕਰਨ ਲਈ ਜੂਝ ਰਹੇ ਹਨ। ਇਸ ਲਈ ਹੀ ਇਹ ਜੰਗੀ ਬੜ੍ਹਕਾਂ ਮਾਰੀਆਂ ਜਾ ਰਹੀਆਂ ਹਨ। ਇਹ ਵੀ ਸੱਚ ਹੈ ਕਿ ਰਵਾਇਤੀ ਤੌਰ ’ਤੇ ਅਮਰੀਕਾ ਦਾ ਹੀ ਦੱਖਣ-ਪੂਰਬੀ ਖਿੱਤੇ ਵਿੱਚ ਦਬਦਬਾ ਰਿਹਾ ਹੈ। ਹੁਣ ਮੁੜ ਇਸ ਵੱਲੋਂ ਗਤੀਵਿਧੀਆਂ ਵਧਾਉਣੀਆਂ ਚੀਨ ਨਾਲ ਵਧੀ ਵਪਾਰਕ ਜੰਗ ਦਾ ਸਿੱਟਾ ਮੰਨਿਆ ਜਾ ਰਿਹਾ ਹੈ ਕਿਉਂਕਿ ਦੋਵੇਂ ਮੁਲਕ ਆਲਮੀ ਆਰਥਿਕਤਾ ’ਤੇ ਸ਼ਿਕੰਜਾ ਕੱਸਣ ਲਈ ਕਮਰਕੱਸੇ ਕਰ ਰਹੇ ਹਨ। ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਇਸੇ ਮਹੀਨੇ ਦੇ ਸ਼ੁਰੂ ਵਿਚ ਹੀ 10 ਮੁਲਕਾਂ ਦੇ ਸੰਗਠਨ ‘ਆਸੀਆਨ’ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਸੀ। ਟਰੰਪ ਪ੍ਰਸ਼ਾਸਨ ਨੇ ਇਸ ਨੂੰ ‘ਹਿੰਦ-ਪ੍ਰਸ਼ਾਂਤ’ ਰਣਨੀਤੀ ਦਾ ਨਾਂ ਦਿੱਤਾ ਹੈ। ਚੀਨ ਵੱਲੋਂ ਦੱਖਣੀ ਚੀਨੀ ਸਮੁੰਦਰੀ ਖਿੱਤੇ ’ਤੇ ਜਤਾਇਆ ਜਾ ਰਿਹਾ ਹੱਕ ਵੀ ਇਸ ਟਕਰਾਅ ਨੂੰ ਸ਼ਹਿ ਦੇ ਰਿਹਾ ਹੈ। ਦੱਖਣੀ ਚੀਨੀ ਸਮੁੰਦਰੀ ਖਿੱਤੇ ’ਚ ਖਣਿਜ ਪਦਾਰਥਾਂ ਦੀ ਭਰਮਾਰ ਹੈ। ਇਹ ਦੁਨੀਆ ਦੇ ਕੁਝ ਇਕ ਸਭ ਤੋਂ ਅਹਿਮ ਸਮੁੰਦਰੀ ਲਾਂਘਿਆਂ ਵਿੱਚੋਂ ਇੱਕ ਹੈ। ਚੀਨ ਦੇ ਇਸ ਮੁੱਦੇ ’ਤੇ ਚਾਰ ਆਸੀਆਨ ਮੁਲਕਾਂ ਨਾਲ ਵਖ਼ਰੇਵੇਂ ਹਨ ਪਰ ਇਸ ਦੇ ਬਾਵਜੂਦ ਉਸ ਨੇ ਲੰਘੇ ਵਰ੍ਹੇ ਇਸ ਖੇਤਰੀ ਬਲਾਕ ਨਾਲ ਸਾਂਝਾ ਜਲ ਸੈਨਾ ਜੰਗੀ ਅਭਿਆਸ ਕੀਤਾ ਹੈ। ਇਸ ਤਰ੍ਹਾਂ ਦਾ ਜੰਗੀ ਅਭਿਆਸ ਹੁਣ ਅਮਰੀਕਾ ਤੇ ਆਸੀਆਨ ਮੁਲਕਾਂ ਦੀ ਜਲ ਸੈਨਾ ਦੋ ਸਤੰਬਰ ਨੂੰ ਕਰੇਗੀ।

ਟਾਪ ਹੈਡਲਾਈਨ

Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Parvinder Singh Jhota News : ਪਰਿਵਾਰ ਨੇ ਪੁੱਤ ਦਾ ਅੰਤਿਮ ਸਸਕਾਰ ਕਰਨ ਤੋਂ ਕੀਤਾ ਇਨਕਾਰ ,ਮਾਂ ਬੋਲੀ- ਪੰਜਾਬ ਦੀ ਜਵਾਨੀ ਬਚਾਉਣ ਵਾਲੇ ਪੁੱਤ ਨੂੰ ਮਾਰ ਦਿੱਤਾ!
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Ludhiana News: ਲੁਧਿਆਣਾ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, CCTV ਫੁਟੇਜ 'ਚ ਕੈਦ ਹੋਇਆ ਨੌਜਵਾਨ...
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Parvinder Singh Jhota News : ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਮਾਂ ਦਾ ਦਰਦ ਛਲਕਿਆ, ਰੋਂਦੀ ਮਾਂ ਨੇ ਮੰਗਿਆ ਇਨਸਾਫ਼
Sonia-Rahul Gandhi Assets: ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
ਹਾਈ ਕੋਰਟ ਵੱਲੋਂ ਗਾਂਧੀ ਪਰਿਵਾਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਨੂੰ ਲੈ ਕੇ ਵੱਡਾ ਅਪਡੇਟ, ED ਨੂੰ...
Earthquakes News: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋੋਂ ਭੱਜੇ ਬਾਹਰ, 6.1 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Embed widget