ਪੜਚੋਲ ਕਰੋ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ

Sharif Government : ਪਾਕਿਸਤਾਨ 'ਚ ਸੱਤਾ ਦੇ ਪੱਧਰ 'ਤੇ ਸਭ ਕੁਝ ਠੀਕ ਨਹੀਂ ਚੱਲ ਰਿਹਾ। ਸਰਕਾਰ ਅੰਦਰ ਸਾਫ਼ ਤੌਰ 'ਤੇ ਮਤਭੇਦ ਨਜ਼ਰ ਆ ਰਹੇ ਹਨ। ਗ੍ਰਹਿ ਮੰਤਰੀ ਆਪਣੇ ਹੀ ਦੇਸ਼ ਦੀ ਸਰਕਾਰ ਅਤੇ ਪ੍ਰਸ਼ਾਸਨਿਕ ਪ੍ਰਣਾਲੀ 'ਤੇ ਲਗਾਤਾਰ ਨਿਸ਼ਾਨਾ ਸਾਧ

Sharif Government : ਪਾਕਿਸਤਾਨ 'ਚ ਸੱਤਾ ਦੇ ਪੱਧਰ 'ਤੇ ਸਭ ਕੁਝ ਠੀਕ ਨਹੀਂ ਚੱਲ ਰਿਹਾ। ਸਰਕਾਰ ਅੰਦਰ ਸਾਫ਼ ਤੌਰ 'ਤੇ ਮਤਭੇਦ ਨਜ਼ਰ ਆ ਰਹੇ ਹਨ। ਗ੍ਰਹਿ ਮੰਤਰੀ ਆਪਣੇ ਹੀ ਦੇਸ਼ ਦੀ ਸਰਕਾਰ ਅਤੇ ਪ੍ਰਸ਼ਾਸਨਿਕ ਪ੍ਰਣਾਲੀ 'ਤੇ ਲਗਾਤਾਰ ਨਿਸ਼ਾਨਾ ਸਾਧ ਰਹੇ ਹਨ। ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਹੁਣ ਇੱਕ ਹੋਰ ਬਿਆਨ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਨੇ ਭ੍ਰਿਸ਼ਟਾਚਾਰ ਨਾਲ ਜੁੜੇ ਗੰਭੀਰ ਆਰੋਪਾਂ ਦਾ ਜ਼ਿਕਰ ਕੀਤਾ ਹੈ। ਇਹ ਬਿਆਨ ਉਸ ਵੇਲੇ ਆਇਆ ਹੈ ਜਦੋਂ ਉਨ੍ਹਾਂ ਅਤੇ ਪ੍ਰਧਾਨ ਮੰਤਰੀ ਸ਼ਹਬਾਜ਼ ਸ਼ਰੀਫ ਵਿਚਕਾਰ ਮਨਮੁਟਾਅ ਅਤੇ ਤਣਾਅ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ।

ਨਕਵੀ ਨੇ ਦਾਅਵਾ ਕੀਤਾ ਕਿ ਇਹ ਪਾਕਿਸਤਾਨ ਦੇ ਇਤਿਹਾਸ ਦਾ ਸਭ ਤੋਂ ਵੱਡਾ ਘੋਟਾਲਾ ਹੈ। ਉਨ੍ਹਾਂ ਮੁਤਾਬਕ ਇਸ ਵਿੱਚ ਜੱਜਾਂ ਤੋਂ ਲੈ ਕੇ ਰਾਜਨੇਤਾਵਾਂ, ਸਰਕਾਰੀ ਅਧਿਕਾਰੀਆਂ ਅਤੇ ਬੈਂਕਿੰਗ ਖੇਤਰ ਨਾਲ ਜੁੜੇ ਕਈ ਪ੍ਰਭਾਵਸ਼ਾਲੀ ਲੋਕ ਸ਼ਾਮਲ ਸਨ। ਹਾਲਾਂਕਿ, ਉਨ੍ਹਾਂ ਨੇ ਕਿਸੇ ਵੀ ਵਿਅਕਤੀ ਦਾ ਨਾਮ ਸਾਹਮਣੇ ਨਹੀਂ ਰੱਖਿਆ। ਉਨ੍ਹਾਂ ਦੇ ਇਸ ਸਨਸਨੀਖੇਜ਼ ਬਿਆਨ ਤੋਂ ਬਾਅਦ ਪਾਕਿਸਤਾਨ ਦੀ ਸਿਆਸਤ ਵਿੱਚ ਕਈ ਤਰ੍ਹਾਂ ਦੀਆਂ ਅਟਕਲਾਂ ਤੇਜ਼ ਹੋ ਗਈਆਂ ਹਨ।

ਨਕਵੀ ਬੋਲੇ – ਹਰ ਆਰੋਪੀ ਖ਼ਿਲਾਫ਼ ਹੋਵੇਗੀ ਕਾਰਵਾਈ

ਪਾਕਿਸਤਾਨ ਦੇ ਫੌਜ ਮੁਖੀ ਆਸਿਮ ਮੁਨੀਰ ਦੇ ਕਰੀਬੀ ਮੰਨੇ ਜਾਣ ਵਾਲੇ ਮੋਹਸਿਨ ਨਕਵੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਜਿੰਨੇ ਵੀ ਲੋਕ ਜ਼ਿੰਮੇਵਾਰ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ, "ਮੈਨੂੰ ਨਹੀਂ ਲੱਗਦਾ ਕਿ ਪਾਕਿਸਤਾਨ ਦੇ ਇਤਿਹਾਸ ਵਿੱਚ ਕਦੇ ਇੰਨਾ ਵੱਡਾ ਘੋਟਾਲਾ ਹੋਇਆ ਹੋਵੇ, ਜਿਸ ਵਿੱਚ ਜੱਜ, ਨੌਕਰਸ਼ਾਹ, ਸਿਆਸਤਦਾਨ ਅਤੇ ਬੈਂਕਰ ਸਭ ਸ਼ਾਮਲ ਹੋਣ। 21 ਸਾਲਾਂ ਤੱਕ ਰਿਸ਼ਵਤ ਦਿੱਤੀ ਜਾਂਦੀ ਰਹੀ ਅਤੇ ਲੋਕ ਉਹ ਲੈਂਦੇ ਰਹੇ। ਅਸੀਂ ਹਰ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਕਾਰਵਾਈ ਕਰਾਂਗੇ।"

ਮਾਹਿਰਾਂ ਦਾ ਮੰਨਣਾ ਹੈ ਕਿ ਨਕਵੀ ਨੇ ਆਪਣੇ ਬਿਆਨ ਵਿੱਚ ਫੌਜ ਦਾ ਕੋਈ ਜ਼ਿਕਰ ਨਹੀਂ ਕੀਤਾ, ਜਿਸ ਤੋਂ ਇਹ ਸੰਕੇਤ ਮਿਲਦਾ ਹੈ ਕਿ ਉਨ੍ਹਾਂ ਦਾ ਨਿਸ਼ਾਨਾ ਨਾਗਰਿਕ ਪ੍ਰਸ਼ਾਸਨ ਸੀ। ਪਿਛਲੇ ਕੁਝ ਹਫ਼ਤਿਆਂ ਦੌਰਾਨ ਨਕਵੀ ਅਤੇ ਸ਼ਹਬਾਜ਼ ਸ਼ਰੀਫ ਸਰਕਾਰ ਵਿਚਕਾਰ ਮਤਭੇਦ ਖੁੱਲ੍ਹ ਕੇ ਸਾਹਮਣੇ ਆਏ ਹਨ। ਇਹ ਵੀ ਮੰਨਿਆ ਜਾਂਦਾ ਹੈ ਕਿ ਨਕਵੀ ਭਵਿੱਖ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣਨ ਦੀ ਇੱਛਾ ਰੱਖਦੇ ਹਨ ਅਤੇ ਉਹ ਫੌਜੀ ਨੇਤ੍ਰਿਤਵ ਦੇ ਕਾਫ਼ੀ ਕਰੀਬ ਮੰਨੇ ਜਾਂਦੇ ਹਨ।

ਉੱਧਰ, ਪਾਕਿਸਤਾਨ ਦੀਆਂ ਦੋ ਵੱਡੀਆਂ ਸੱਤਾਧਾਰੀ ਪਾਰਟੀਆਂ ਪਾਕਿਸਤਾਨ ਮੁਸਲਿਮ ਲੀਗ (ਨਵਾਜ਼) ਅਤੇ ਪਾਕਿਸਤਾਨ ਪੀਪਲਜ਼ ਪਾਰਟੀ ਨੇ ਇਸ ਮਾਮਲੇ 'ਤੇ ਅਜੇ ਤੱਕ ਕੋਈ ਅਧਿਕਾਰਕ ਪ੍ਰਤੀਕਿਰਿਆ ਨਹੀਂ ਦਿੱਤੀ। ਦੋਵਾਂ ਪਾਰਟੀਆਂ ਨੂੰ ਪੰਜਾਬ ਅਤੇ ਸਿੰਧ ਸੂਬਿਆਂ ਵਿੱਚ ਵੱਡਾ ਜਨ ਸਮਰਥਨ ਪ੍ਰਾਪਤ ਹੈ।

Advertisement

ਟਾਪ ਹੈਡਲਾਈਨ

Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
280 ਕਿਮੀ/ਘੰਟਾ ਦੀ ਰਫ਼ਤਾਰ ਨਾਲ ਕਾਰ ਦੌੜਾ ਕੇ ਘਿਰਿਆ ਪੰਜਾਬੀ ਨੌਜਵਾਨ, ਕੈਨੇਡਾ 'ਚ ਕਾਰਵਾਈ ਦੀ ਮੰਗ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਆਤਮਘਾਤੀ ਹਮਲਾ, 8 ਪੁਲਿਸ ਮੁਲਾਜ਼ਮਾਂ ਸਣੇ 14 ਲੋਕਾਂ ਦੀ ਮੌਤ, 22 ਜ਼ਖ਼ਮੀ ; ਮੱਚਿਆ ਚੀਕ ਚੀਹਾੜਾ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਸਰਕਾਰ ਨੂੰ ਹਾਈ ਕੋਰਟ ਵੱਲੋਂ ਝਟਕਾ, ਸਕੂਲਾਂ ਤੋਂ 3 ਸਾਲਾਂ ਦੀ ਫੀਸ ਰਿਕਵਰੀ ਨੂੰ ਲੈ ਕੇ ਵੱਡਾ ਅਪਡੇਟ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Senior Congress Leader Death: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Congress News: ਕਾਂਗਰਸ 'ਚ ਮੱਚਿਆ ਘਮਸਾਣ, ਪਾਰਟੀ ਨੇ ਸਾਬਕਾ MLA ਨੂੰ ਕੱਢਿਆ ਬਾਹਰ! ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
Embed widget