ਪੜਚੋਲ ਕਰੋ

ਅਮਰੀਕੀ ਚੋਣਾਂ ਤੋਂ ਪਹਿਲਾਂ ਰਾਸ਼ਟਰਪਤੀ ਟਰੰਪ ਨੂੰ ਵੱਡਾ ਸਦਮਾ

ਰੌਬਰਟ ਟਰੰਪ 71 ਸਾਲ ਦੇ ਸਨ। ਟਰੰਪ ਨੇ ਇਸ ਸਬੰਧੀ ਬਿਆਨ ਜਾਰੀ ਕਰਦਿਆਂ ਕਿਹਾ 'ਮੈਂ ਬਹੁਤ ਹੀ ਭਾਰੀ ਮਨ ਨਾਲ ਇਹ ਦੱਸ ਰਿਹਾ ਹਾਂ ਕਿ ਮੇਰਾ ਭਰਾ ਨਹੀਂ ਰਿਹਾ। ਉਹ ਸਿਰਫ਼ ਮੇਰਾ ਭਰਾ ਹੀ ਨਹੀਂ ਸਗੋਂ ਬਹੁਤ ਪੱਕਾ ਦੋਸਤ ਸੀ।

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਛੋਟੇ ਭਰਾ ਰੌਬਰਟ ਟਰੰਪ ਦਾ ਸ਼ਨੀਵਾਰ ਰਾਤ ਦੇਹਾਂਤ ਹੋ ਗਿਆ। ਰਾਸ਼ਟਰਪਤੀ ਟਰੰਪ ਵੱਲੋਂ ਦਿੱਤੇ ਬਿਆਨ ਦੇ ਆਧਾਰ 'ਤੇ ਵਾਈਟ ਹਾਊਸ ਵੱਲੋਂ ਇਹ ਜਾਣਕਾਰੀ ਦਿੱਤੀ ਗਈ।

ਰੌਬਰਟ ਟਰੰਪ 71 ਸਾਲ ਦੇ ਸਨ। ਟਰੰਪ ਨੇ ਇਸ ਸਬੰਧੀ ਬਿਆਨ ਜਾਰੀ ਕਰਦਿਆਂ ਕਿਹਾ 'ਮੈਂ ਬਹੁਤ ਹੀ ਭਾਰੀ ਮਨ ਨਾਲ ਇਹ ਦੱਸ ਰਿਹਾ ਹਾਂ ਕਿ ਮੇਰਾ ਭਰਾ ਨਹੀਂ ਰਿਹਾ। ਉਹ ਸਿਰਫ਼ ਮੇਰਾ ਭਰਾ ਹੀ ਨਹੀਂ ਸਗੋਂ ਬਹੁਤ ਪੱਕਾ ਦੋਸਤ ਸੀ। ਉਨ੍ਹਾਂ ਨੂੰ ਬਹੁਤ ਯਾਦ ਕੀਤਾ ਜਾਵੇਗਾ, ਪਰ ਅਸੀਂ ਦੁਬਾਰਾ ਮਿਲਾਂਗੇ। ਉਨ੍ਹਾਂ ਦੀਆਂ ਯਾਦਾਂ ਮੇਰੇ ਦਿਲ 'ਚ ਰਹਿਣਗੀਆਂ।'

ਰਾਸ਼ਟਰਪਤੀ ਨੇ ਸ਼ੁੱਕਰਵਾਰ ਆਪਣੇ ਭਰਾ ਨੂੰ ਮਿਲਣ ਲਈ ਨਿਊਯਾਰਕ ਦਾ ਦੌਰਾ ਕੀਤਾ ਸੀ। ਰੌਬਰਟ ਟਰੰਪ ਹਸਪਤਾਲ 'ਚ ਦਾਖ਼ਲ ਸਨ। ਰੌਬਰਟ ਟਰੰਪ ਨੇ ਹਾਲ ਹੀ ਵਿੱਚ ਟਰੰਪ ਪਰਿਵਾਰ ਦੀ ਤਰਫੋਂ ਇੱਕ ਮੁਕੱਦਮਾ ਦਾਇਰ ਕੀਤਾ ਸੀ, ਜਿਸ ਵਿੱਚ ਰਾਸ਼ਟਰਪਤੀ ਦੀ ਭਤੀਜੀ ਮੈਰੀ ਵੱਲੋਂ ਲਿਖੀ ਕਿਤਾਬ ਦਾ ਪ੍ਰਕਾਸ਼ਨ ਰੋਕਣ ਦੀ ਮੰਗ ਕੀਤੀ ਗਈ ਸੀ।

ਰਾਸ਼ਟਰਪਤੀ ਨੇ ਕਿਹਾ ਸੀ ਕਿ ਮੈਰੀ ਨੇ ਇੱਕ ਆਰਥਿਕ ਸਮਝੌਤੇ ਦੇ ਸਬੰਧ ਵਿੱਚ ਟਰੰਪ ਪਰਿਵਾਰ ਨਾਲ ਇੱਕ ਗੁਪਤਤਾ ਸਮਝੌਤੇ 'ਤੇ ਦਸਤਖਤ ਕੀਤੇ ਸੀ ਤੇ ਇਹ ਉਸ ਦੀ ਉਲੰਘਣਾ ਹੈ।

ਜੋ ਬਾਇਡਨ ਬਣੇ ਅਮਰੀਕਾ ਦੇ ਰਾਸ਼ਰਪਤੀ ਤਾਂ ਭਾਰਤੀਆਂ ਨੂੰ ਹੋਣਗੇ ਇਹ ਫਾਇਦੇ, ਚੋਣਾਂ ਤੋਂ ਪਹਿਲਾਂ ਵੱਡਾ ਐਲਾਨ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Trump Big Decision: ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ, ਅਮਰੀਕਾ 'ਚ ਇਨ੍ਹਾਂ ਲੋਕਾਂ ਦੀ ਐਂਟਰੀ ਬੰਦ! ਜਾਣੋ ਹੈਰਾਨੀਜਨਕ ਵਜ੍ਹਾ...
ਟਰੰਪ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ, ਅਮਰੀਕਾ 'ਚ ਇਨ੍ਹਾਂ ਲੋਕਾਂ ਦੀ ਐਂਟਰੀ ਬੰਦ! ਜਾਣੋ ਹੈਰਾਨੀਜਨਕ ਵਜ੍ਹਾ...
Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Big News: ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਨਾਲ ਜਾਨਲੇਵਾ ਹਮਲਾ! ਸੋਸ਼ਲ ਮੀਡੀਆ 'ਤੇ...
Petrol Diesel Price: ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਨ੍ਹਾਂ 2 ਵਿਧਾਇਕਾਂ ਨੂੰ ਪਾਰਟੀ ਤੋਂ ਕੀਤਾ ਗਿਆ ਬਰਖਾਸਤ; ਜਾਣੋ ਸਿਆਸੀ ਜਗਤ 'ਚ ਕਿਉਂ ਆਇਆ ਭੂਚਾਲ?
ਵੱਡੀ ਖਬਰ, ਇਨ੍ਹਾਂ 2 ਵਿਧਾਇਕਾਂ ਨੂੰ ਪਾਰਟੀ ਤੋਂ ਕੀਤਾ ਗਿਆ ਬਰਖਾਸਤ; ਜਾਣੋ ਸਿਆਸੀ ਜਗਤ 'ਚ ਕਿਉਂ ਆਇਆ ਭੂਚਾਲ?
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਨਵਜੋਤ ਕੌਰ ਸਿੱਧੂ ਵੱਲੋਂ 2027 ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ; ਪਟਿਆਲਾ ਸ਼ਹਿਰੀ ਤੋਂ...
Air Conditioner: AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
AC 'ਚ ਧਮਾਕੇ ਕਾਰਨ IAS ਦੀ ਦਰਦਨਾਕ ਮੌਤ, ਜਾਣੋ ਕਿਵੇਂ ਬੰਬ ਵਾਂਗ ਫੱਟਣ ਤੋਂ ਬਚਾਈਏ 'AC'? ਇਹ 7 ਆਸਾਨ ਤਰੀਕੇ ਬਚਾ ਸਕਦੇ ਤੁਹਾਡੀ ਜਾਨ...
Lockdown: ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
ਅਚਾਨਕ ਲਾਕਡਾਊਨ ਦਾ ਹੋਇਆ ਐਲਾਨ! ਪਿੰਡਾਂ ਦੇ ਸਪੀਕਰਾਂ 'ਚ ਹੋਈ ਅਨਾਊਂਸਮੈਂਟ, ਜਾਣੋ ਲੋਕਾਂ ਨੂੰ ਘਰਾਂ ਦੇ ਅੰਦਰ ਕਿਉਂ ਰਹਿਣ ਦੇ ਦਿੱਤੇ ਗਏ ਨਿਰਦੇਸ਼...
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
LPG ਸਿਲੰਡਰ ਹੋਇਆ ਮਹਿੰਗਾ! ਅੱਜ ਤੋਂ ਹੋਏ ਆਹ ਵੱਡੇ ਬਦਲਾਅ; ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਲਏ ਜਾ ਸਕਦੇ ਅਹਿਮ ਫੈਸਲੇ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਮਹੀਨੇ ਦੀ ਸ਼ੁਰੂਆਤ 'ਚ ਆਮ ਆਦਮੀ ਨੂੰ ਲੱਗਿਆ ਝਟਕਾ, ਵੱਧ ਗਈਆਂ ਸਿਲੰਡਰ ਦੀਆਂ ਕੀਮਤਾਂ, ਜਾਣੋ ਨਵੇਂ ਰੇਟ
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
ਚੈਂਪੀਅਨ RCB ਨੂੰ ਮਿਲੇ 20 ਕਰੋੜ, ਵੈਭਵ ਸੂਰਿਆਵੰਸ਼ੀ ‘ਤੇ ਕਿੰਨੇ ਨੋਟਾਂ ਦਾ ਪਿਆ ਮੀਂਹ; ਜਾਣੋ ਸਾਰੇ ਅਵਾਰਡਸ ਦੀ Price Money
Embed widget