ਪੜਚੋਲ ਕਰੋ
Advertisement
ਨਿਊਜ਼ੀਲੈਂਡ ਫਾਇਰਿੰਗ ਦੁਨੀਆ ਦੇ ਇਤਿਹਾਸ ਦਾ ਸਭ ਤੋਂ ਕਾਲਾ ਦਿਨ: ਜੈਸਿੰਡਾ
ਨਿਊਜ਼ੀਲੈਂਡ: ਇੱਥੋਂ ਦੇ ਕ੍ਰਾਈਸਟ ਚਰਚ ‘ਚ ਮੌਜ਼ੂਦ ਦੋ ਮਸਜਿਦਾਂ ‘ਤੇ ਹੋਈ ਫਾਇਰਿੰਗ ਦੀ ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੇ ਕਰੜੇ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਜੈਸਿੰਡਾ ਅਰਡਰਨ ਨੇ ਇਸ ਘਟਨਾ ਨੂੰ ਨਿਊਜ਼ੀਲੈਂਡ ਦੇ ਇਤਿਹਾਸ ਦਾ ਸਭ ਤੋਂ ਕਾਲਾ ਦਿਨ ਕਿਹਾ ਹੈ। ਇਸ ਹਮਲੇ ‘ਚ ਹੁਣ ਤੱਕ ਨੌਂ ਲੋਕਾਂ ਦੀ ਮੌਤ ਦੀ ਖ਼ਬਰ ਹੈ।
ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਨੇ ਕਿਹਾ, “ਇਹ ਨਿਊਜ਼ੀਲੈਂਡ ਦੇ ਸਭ ਤੋਂ ਕਾਲੇ ਦਿਨਾਂ ਵਿੱਚੋਂ ਇੱਕ ਹੈ। ਇਹ ਹਿੰਸਾ ਦਾ ਇੱਕ ਖ਼ੌਫਨਾਕ ਕੰਮ ਸੀ। ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤ ਹੈ ਪਰ ਮੇਰੇ ਕੋਲ ਇਸ ਬਾਰੇ ਵਧੇਰੇ ਜਾਣਕਾਰੀ ਨਹੀਂ ਹੈ।”Jacinda Ardern,NZ Prime Minister on shooting at a Mosque in Christchurch: This is one of New Zealand's darkest days. It was an unprecedented act of violence. Police has apprehended a person, but I don't have further details of him yet. pic.twitter.com/xzTHBjk4Xq
— ANI (@ANI) March 15, 2019
ਜਿਸ ਸਮੇਂ ਹਾਦਸਾ ਹੋਇਆ, ਉਸ ਸਮੇਂ ਮਸਜ਼ਿਦ ‘ਚ ਬੰਗਲਾਦੇਸ਼ ਦੀ ਕ੍ਰਿਕਟ ਟੀਮ ਦੇ ਕੁਝ ਖਿਡਾਰੀ ਵੀ ਮੌਜੂਦ ਸੀ ਜੋ ਸੁਰੱਖਿਅਤ ਹਨ। ਇਸ ਦੀ ਜਾਣਕਾਰੀ ਖੁਦ ਕ੍ਰਿਕਟਰ ਤਮੀਮ ਇਕਬਾਲ ਖ਼ਾਨ ਨੇ ਟਵੀਟ ਕਰਕੇ ਦਿੱਤੀ ਹੈ। ਇਸ ਦੇ ਨਾਲ ਹੀ ਦੋਵਾਂ ਦੇਸ਼ਾਂ ‘ਚ ਹੋਣ ਵਾਲਾ ਤੀਜਾ ਵਨਡੇਅ ਦੋਵੇਂ ਦੇਸ਼ਾਂ ਦੀ ਕ੍ਰਿਕਟ ਬੋਰਡ ਨੇ ਰੱਦ ਕਰ ਦਿੱਤਾ ਹੈ।Test match between Bangladesh and New Zealand at Hagley Oval scheduled to begin tomorrow has been cancelled after shooting at a mosque in Christchurch, New Zealand pic.twitter.com/LIBWjidsBk
— ANI (@ANI) March 15, 2019
Entire team got saved from active shooters!!! Frightening experience and please keep us in your prayers #christchurchMosqueAttack
— Tamim Iqbal Khan (@TamimOfficial28) March 15, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਜਲੰਧਰ
ਪੰਜਾਬ
Advertisement