ਪੜਚੋਲ ਕਰੋ

ਪ੍ਰਿੰਸ ਹੈਰੀ ਤੇ ਮੇਗਨ ਨੇ ਛੱਡੀ ਸ਼ਾਹੀ ਵਿਰਾਸਤ, ਹੁਣ ਆਪਣੇ ਪੈਰਾਂ 'ਤੇ ਹੋਣਗੇ ਖੜ੍ਹੇ

ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ ਦੇ ਪੋਤਰੇ ਪ੍ਰਿੰਸ ਹੈਰੀ ਤੇ ਉਸ ਦੀ ਪਤਨੀ ਮੇਗਨ ਮਾਰਕਲ ਨੇ ਰਾਣੀ ਐਲਿਜ਼ਾਬੇਥ ਨੂੰ ਬਿਨਾਂ ਦੱਸੇ ਆਪਣੇ ਆਪਣੇ ਨੂੰ ਸ਼ਾਹੀ ਪਰਿਵਾਰ ਤੋਂ ਵੱਖ ਕਰ ਲਿਆ ਹੈ। ਜੋੜੇ ਵੱਲੋਂ ਆਪਣੇ ਇਸ ਫੈਸਲੇ ਬਾਰੇ ਪਰਿਵਾਰ 'ਚ ਕਿਸੇ ਨੂੰ ਵੀ ਦੱਸਿਆ ਨਹੀਂ ਗਿਆ। ਸ਼ਾਹੀ ਜੋੜਾ ਹੁਣ ਬ੍ਰਿਟੇਨ ਤੇ ਉੱਤਰੀ ਅਮਰੀਕਾ ਵਿੱਚ ਸਮਾਂ ਬਤੀਤ ਕਰੇਗਾ।

ਬ੍ਰਿਟੇਨ: ਬ੍ਰਿਟੇਨ ਦੀ ਮਹਾਰਾਣੀ ਐਲਿਜ਼ਾਬੈਥ ਦੇ ਪੋਤਰੇ ਪ੍ਰਿੰਸ ਹੈਰੀ ਤੇ ਉਸ ਦੀ ਪਤਨੀ ਮੇਗਨ ਮਾਰਕਲ ਨੇ ਰਾਣੀ ਐਲਿਜ਼ਾਬੇਥ ਨੂੰ ਬਿਨਾਂ ਦੱਸੇ ਆਪਣੇ ਆਪਣੇ ਨੂੰ ਸ਼ਾਹੀ ਪਰਿਵਾਰ ਤੋਂ ਵੱਖ ਕਰ ਲਿਆ ਹੈ। ਜੋੜੇ ਵੱਲੋਂ ਆਪਣੇ ਇਸ ਫੈਸਲੇ ਬਾਰੇ ਪਰਿਵਾਰ 'ਚ ਕਿਸੇ ਨੂੰ ਵੀ ਦੱਸਿਆ ਨਹੀਂ ਗਿਆ। ਸ਼ਾਹੀ ਜੋੜਾ ਹੁਣ ਬ੍ਰਿਟੇਨ ਤੇ ਉੱਤਰੀ ਅਮਰੀਕਾ ਵਿੱਚ ਸਮਾਂ ਬਤੀਤ ਕਰੇਗਾ। ਹੈਰੀ ਤੇ ਮੇਗਨ ਦਾ ਇੱਕ ਬੱਚਾ ਵੀ ਹੈ। ਇਸ ਜੋੜੇ ਦਾ ਕਹਿਣਾ ਹੈ ਕਿ ਉਹ ਸ਼ਾਹੀ ਪਰਿਵਾਰ ਵਿੱਚ ‘ਪ੍ਰਗਤੀਸ਼ੀਲ ਤੇ ਨਵੀਂ ਭੂਮਿਕਾ’ ਪੈਦਾ ਕਰਨ ਦੇ ਨਾਲ-ਨਾਲ ‘ਵਿੱਤੀ ਤੌਰ‘ ਤੇ ਸਵੈ-ਨਿਰਭਰ ਬਣਨਾ ਚਾਹੁੰਦੇ ਹਨ। ਹੈਰੀ ਤੇ ਮੇਗਨ ਦਾ ਕਹਿਣਾ ਹੈ ਕਿ ਦੋਵਾਂ ਨੇ ਕਈ ਮਹੀਨੇ ਦੀ ਆਪਸੀ ਗੱਲਬਾਤ ਤੇ ਵਿਚਾਰ-ਵਟਾਂਦਰੇ ਤੋਂ ਬਾਅਦ ਇਹ ਫੈਸਲਾ ਲਿਆ ਹੈ। ਇਨ੍ਹਾਂ ਦੇ ਇਸ ਫੈਸਲੇ ਦੀ ਝਲਕ ਲੋਕਾਂ ਨੂੰ ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਵੀ ਮਿਲੀ ਸੀ। ਦੋਵੇਂ ਉਸ ਸਮੇਂ ਅਫਰੀਕਾ ਦੀ ਯਾਤਰਾ ਕਰ ਰਹੇ ਸਨ ਤੇ ਉਨ੍ਹਾਂ ਉੱਤੇ ਇੱਕ ਟੀਵੀ ਡਾਕੂਮੈਂਟਰੀ ਫ਼ਿਲਮਾਈ ਜਾ ਰਹੀ ਸੀ। ਇਸ ਡਾਕੂਮੈਂਟਰੀ ਵਿੱਚ, ਮੇਗਨ ਨੇ ਇਕਬਾਲ ਕੀਤਾ ਸੀ ਕਿ ਸ਼ਾਹੀ ਜ਼ਿੰਦਗੀ ਉਸ ਲਈ 'ਮੁਸ਼ਕਲ' ਰਹੀ ਹੈ ਤੇ ਹਰ ਸਮੇਂ ਮੀਡੀਆ ਦੀਆਂ ਨਜ਼ਰਾਂ 'ਚ ਰਹਿਣ ਦੀ ਤਿਆਰੀ ਉਨ੍ਹਾਂ ਨਹੀਂ ਕੀਤੀ ਸੀ। ਮੇਗਨ ਨੇ ਇਹ ਵੀ ਦੱਸਿਆ ਕਿ ਉਸਦੇ ਬ੍ਰਿਟਿਸ਼ ਮਿੱਤਰਾਂ ਨੇ ਉਸ ਨੂੰ ਚੇਤਾਵਨੀ ਦਿੱਤੀ ਸੀ ਕਿ ਅਖਬਾਰਾਂ ਉਸ ਦਾ ਜੀਵਨ ਬਰਬਾਦ ਕਰ ਸਕਦੀਆਂ ਹਨ। ਪਿਛਲੇ ਸਾਲ ਦੇ ਅੰਤ ਵਿੱਚ, ਪ੍ਰਿੰਸ ਹੈਰੀ ਨੇ ਦੱਸਿਆ ਸੀ ਕਿ ਉਹ ਤੇ ਮੇਗਨ ਇੱਕ ਅਖ਼ਬਾਰ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਅਖ਼ਬਾਰ ਨੇ ਗੈਰ ਕਾਨੂੰਨੀ ਢੰਗ ਨਾਲ ਮੇਗਨ ਦਾ ਨਿੱਜੀ ਪੱਤਰ ਪ੍ਰਕਾਸ਼ਤ ਕੀਤਾ ਸੀ। ਸ਼ਾਹੀ ਜੋੜੇ ਦਾ ਕਹਿਣਾ ਹੈ ਕਿ ਉਹ ਆਪਣਾ ਸਮਾਂ ਬ੍ਰਿਟੇਨ ਤੇ ਉੱਤਰੀ ਅਮਰੀਕਾ ਵਿੱਚ ਬਿਤਾਉਣਗੇ ਤੇ ਨਾਲ ਹੀ ਇੱਕ ਨਵੀਂ ‘ਚੈਰੀਟੇਬਲ ਸੰਸਥਾ’ ਦੀ ਸ਼ੁਰੂਆਤ ਕਰਨਗੇ। ਪਿਛਲੇ ਸਾਲ ਕ੍ਰਿਸਮਸ ਤੋਂ ਬਾਅਦ, ਹੈਰੀ ਤੇ ਮੇਗਨ ਨੇ ਸ਼ਾਹੀ ਕੰਮ ਤੋਂ ਲੰਮਾ ਸਮਾਂ ਕੱਢਿਆ ਤੇ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਵਿੱਚ ਸਮਾਂ ਬਿਤਾਇਆ ਸੀ।

ਟਾਪ ਹੈਡਲਾਈਨ

Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget