ਪੜਚੋਲ ਕਰੋ

‘ਹਾਓਡੀ ਮੋਦੀ’ ਰੈਲੀ ਤੋਂ ਪਹਿਲਾਂ ਖਾਲਿਸਤਾਨੀਆਂ ਤੇ ਕਸ਼ਮੀਰੀਆਂ ਦਾ ਐਕਸ਼ਨ

ਅਮਰੀਕਾ ਦੇ ਸ਼ਹਿਰ ਹਿਊਸਟਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਹਾਓਡੀ ਮੋਦੀ’ ਰੈਲੀ 'ਤੇ ਵਿਸ਼ਵ ਦੀਆਂ ਨਜ਼ਰਾਂ ਹਨ। ਇਸ ਦਾ ਕਾਰਨ ਇਹ ਹੈ ਕਿ ਪਹਿਲੀ ਵਾਰ ਮੋਦੀ ਨਾਲ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤੀ ਲੋਕਾਂ ਨੂੰ ਸੰਬੋਧਨ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਟਰੰਪ ਇੱਥੇ ਵੱਡੇ ਐਲਾਨ ਕਰ ਸਕਦੇ ਹਨ।

ਨਵੀਂ ਦਿੱਲੀ: ਅਮਰੀਕਾ ਦੇ ਸ਼ਹਿਰ ਹਿਊਸਟਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ‘ਹਾਓਡੀ ਮੋਦੀ’ ਰੈਲੀ 'ਤੇ ਵਿਸ਼ਵ ਭਰ ਦੇ ਮੀਡੀਆ ਦੀਆਂ ਨਜ਼ਰਾਂ ਹਨ। ਇਸ ਦਾ ਕਾਰਨ ਇਹ ਹੈ ਕਿ ਪਹਿਲੀ ਵਾਰ ਮੋਦੀ ਨਾਲ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਟਰੰਪ ਇੱਥੇ ਵੱਡੇ ਐਲਾਨ ਕਰ ਸਕਦੇ ਹਨ। ਦੂਜੇ ਪਾਸੇ ਬਾਰਸ਼ ਇਸ ਰੈਲੀ ਦੇ ਰੰਗ ਵਿੱਚ ਭੰਗ ਪਾ ਸਕਦੀ ਹੈ। ਇਸ ਤੋਂ ਇਲਾਵਾ ਰੈਲੀ ਦਾ ਵਿਰੋਧ ਕਰਨ ਵਾਲੇ ਵੀ ਸਰਗਰਮ ਹਨ। ਹਾਸਲ ਜਾਣਕਾਰੀ ਮੁਤਾਬਕ ਵੱਖਵਾਦ ਤੇ ਧਰਮ-ਨਿਰਪੱਖਤਾ ਦੀ ਵਕਾਲਤ ਕਰਦੀਆਂ ਜਥੇਬੰਦੀਆਂ ਵੱਲੋਂ 22 ਸਤੰਬਰ ਨੂੰ ਹਿਊਸਟਨ ਵਿੱਚ ਵੱਖੋ-ਵੱਖਰੀਆਂ ਰੈਲੀਆਂ ਕੀਤੀਆਂ ਜਾਣਗੀਆਂ। ਇਨ੍ਹਾਂ ਵਿੱਚ ਮੋਦੀ ਦਾ ਵਿਰੋਧ ਕੀਤਾ ਜਾਵੇਗਾ। ਮੀਡੀਆ ਰਿਪੋਰਟਾਂ ਮੁਤਾਬਕ ਵੱਖਵਾਦੀਆਂ ਵੱਲੋਂ ਵਿਉਂਤੀਆਂ ਇਨ੍ਹਾਂ ਰੈਲੀਆਂ ਦੌਰਾਨ ਸਾਰਾ ਧਿਆਨ ਖ਼ਾਲਿਸਤਾਨੀਆਂ ਤੇ ਕਸ਼ਮੀਰੀਆਂ ’ਤੇ ਰਹੇਗਾ। ਉਨ੍ਹਾਂ ਟਰੈਕਟਰ-ਟਰਾਲੀਆਂ ਟਰੱਕਾਂ ’ਤੇ ਰੈਲੀ ਲਈ ਡ੍ਰੈੱਸ ਰਿਹਰਸਲ ਕਰਕੇ ਆਪਣੀ ਮੌਜੂਦਗੀ ਦਰਜ ਕਰਵਾਈ ਹੈ। ਇਹ ਰੈਲੀ ਹਿਊਸਟਨ ਦੇ ਸਿੱਖ ਨੈਸ਼ਨਲ ਸੈਂਟਰ ਤੋਂ ਸ਼ੁਰੂ ਹੋ ਕੇ ਐਨਆਰਜੀ ਸੈਂਟਰ ਤਕ ਜਾਵੇਗੀ, ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਜਵੀਜ਼ਤ ‘ਹਾਓਡੀ ਮੋਦੀ’ ਰੈਲੀ ਦਾ ਵੈਨਿਊ ਹੈ। ਉਧਰ, ਮੋਦੀ ਦੇ ਦੌਰੇ ਤੋਂ ਪਹਿਲਾਂ ਅਮਰੀਕਾ ਦਾ ਹਿਊਸਟਨ ਸ਼ਹਿਰ ਹੜ੍ਹ ‘ਚ ਡੁੱਬਿਆ ਹੋਇਆ ਹੈ। ਪਿਛਲੇ ਤਿੰਨ ਦਿਨ ਤੋਂ ਹਿਊਸਟਨ ‘ਚ ਭਾਰੀ ਬਾਰਸ਼ ਹੋਈ ਹੈ। ਇਸ ਕਰਕੇ ਸ਼ਹਿਰ ਦੇ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਹੈ। ਜੇਕਰ ਅਜਿਹੇ ਹਾਲਾਤ ਰਹੇ ਤਾਂ ਇਸ ਦਾ ਅਸਰ ਹਾਓਡੀ ਮੋਦੀ ਪ੍ਰੋਗਰਾਮ ‘ਤੇ ਪੈ ਸਕਦਾ ਹੈ। ਹਿਊਸਟਨ ‘ਚ ਪੀਐਮ ਮੋਦੀ ਦਾ ਪ੍ਰੋਗਰਾਮ ਐਨਆਰਜੀ ਸਟੇਡੀਅਮ ‘ਚ ਹੋਵੇਗਾ। ਇਸ ਸਟੇਡੀਅਮ ਦੇ ਨੇੜੇ ਦਾ ਇਲਾਕਾ ਵੀ ਪਾਣੀ ਨਾਲ ਭਰ ਗਿਆ ਹੈ। ਈਸਟਰਨ ਦੇ ਕਈ ਇਲਾਕਿਆਂ ‘ਚ ਪਾਣੀ 10 ਫੁੱਟ ਤਕ ਭਰ ਗਿਆ ਸੀ, ਜਿਸ ਕਰਕੇ ਟ੍ਰੈਫਿਕ ਸਿਗਨਲ ਵੀ ਹੜ੍ਹ ਦੇ ਪਾਣੀ ‘ਚ ਆ ਗਏ ਸੀ। ਹਿਊਸਟਨ ‘ਚ ਕਾਰਾਂ ਪਾਣੀ ‘ਚ ਡੁੱਬਦੀਆਂ ਨਜ਼ਰ ਆਈਆਂ।

ਟਾਪ ਹੈਡਲਾਈਨ

ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
ਵੱਡੀ ਖ਼ਬਰ! ਉਡਾਣ ਭਰਨ ਤੋਂ ਬਾਅਦ ਅਚਾਨਕ ਗਾਇਬ ਹੋਇਆ ਜਹਾਜ਼, ਫਿਰ ਹੋਇਆ ਕ੍ਰੈਸ਼; ਜਹਾਜ਼ 'ਚ ਸਵਾਰ ਸਾਰੇ ਲੋਕਾਂ ਦੀ ਮੌਤ
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
London Chicago Flight ’ਚ ਐਮਰਜੈਂਸੀ, 37 ਹਜ਼ਾਰ ਫੁੱਟ ਤੋਂ ਅਚਾਨਕ 9 ਹਜ਼ਾਰ ਫੁੱਟ ’ਤੇ ਆਇਆ ਜਹਾਜ਼
Flight Hijack News: ਜਹਾਜ਼ ‘ਚ ਸਵਾਰ 180 ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਾਰਤੀ ਕਪਤਾਨ ਨੇ ਚਾਕੂ ਦੇ ਹਮਲੇ ਨੂੰ ਸਹਿ ਕੇ ਲੋਕਾਂ ਦੀ ਬਚਾਈ ਜਾਨੀ! ਜਾਣੋ ਸਮਿਤ ਮਾਛਰ ਕੌਣ?
ਜਹਾਜ਼ ‘ਚ ਸਵਾਰ 180 ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, ਭਾਰਤੀ ਕਪਤਾਨ ਨੇ ਚਾਕੂ ਦੇ ਹਮਲੇ ਨੂੰ ਸਹਿ ਕੇ ਲੋਕਾਂ ਦੀ ਬਚਾਈ ਜਾਨੀ! ਜਾਣੋ ਸਮਿਤ ਮਾਛਰ ਕੌਣ?
ਭੂਚਾਲ ਦੇ ਝਟਕਿਆਂ ਨਾਲ ਦਹਿਲਿਆ ਅਫਗਾਨਿਸਤਾਨ, ਰਿਕਟਰ ਪੈਮਾਨੇ 'ਤੇ ਦਰਜ ਹੋਈ 5.3 ਤੀਬਰਤਾ
ਭੂਚਾਲ ਦੇ ਝਟਕਿਆਂ ਨਾਲ ਦਹਿਲਿਆ ਅਫਗਾਨਿਸਤਾਨ, ਰਿਕਟਰ ਪੈਮਾਨੇ 'ਤੇ ਦਰਜ ਹੋਈ 5.3 ਤੀਬਰਤਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਮਹਿੰਗੇ ਹੋਣਗੇ ਲੋਨ, EMI ਵੀ ਵਧੇਗੀ, RBI ਨੇ 4 ਸਾਲ 'ਚ ਪਹਿਲੀ ਵਾਰ ਵਿਆਜ ਦਰ ਵਧਾਈ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਡਬਲ ਮਰਡਰ ਨਾਲ ਦਹਿਲਿਆ ਪੰਜਾਬ ਦਾ ਆਹ ਜ਼ਿਲ੍ਹਾ, ਹਮਲਾਵਰਾਂ ਨੇ ਪਹਿਲਾਂ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ, ਫਿਰ ਦੂਜੀ ਜਗ੍ਹਾ ਸੁੱਟੀਆਂ ਲਾਸ਼ਾਂ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਮੋਦੀ ਕੈਬਨਿਟ 'ਚ ਪੰਜਾਬ ਦੇ 2 ਮੰਤਰੀਆਂ ਨੂੰ ਮਿਲ ਸਕਦੀ ਜਗ੍ਹਾ, ਦੇਖੋ ਕਿਸ-ਕਿਸ ਦਾ ਨਾਮ ਦੌੜ 'ਚ
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਅੱਜ ਤੋਂ 2 ਰੁਪਏ ਮਹਿੰਗੀ ਹੋਈ CNG, PNG ਦੇ ਵੀ ਵੱਧ ਗਏ ਰੇਟ; ਹੁਣ ਕਿੰਨੇ ਦੀ ਮਿਲੇਗੀ ਗੈਸ?
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ SAD ਆਗੂ 'ਤੇ FIR, ਨਾਬਾਲਗ ਨੂੰ ਕੀਤਾ ਅਗਵਾ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਲੁਧਿਆਣਾ 'ਚ CBI ਦੀ ਛਾਪੇਮਾਰੀ, ਸਾਬਕਾ ਸਰਪੰਚ ਦੀ ਕੋਠੀ 'ਤੇ Raid; ਜਾਣੋ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਦਿੱਲੀ-NCR ਸਣੇ ਪੂਰੇ ਉੱਤਰ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਉੱਤਰਾਖੰਡ 'ਚ 4.9 ਦੀ ਤੀਬਰਤਾ ਨਾਲ ਹਿੱਲੀ ਧਰਤੀ; ਘਰਾਂ ਤੋਂ ਬਾਹਰ ਭੱਜੇ ਲੋਕ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਅਕਤੂਬਰ 2026
Embed widget