ਪੜਚੋਲ ਕਰੋ

ਮੋਦੀ ਦੇ ਵਿਦੇਸ਼ ਦੌਰੇ ਦੌਰਾਨ ਭਾਰਤ ਦੀ ਸ਼ਾਖ ਨੂੰ ਲੱਗਾ ਧੱਕਾ

ਲੰਡਨ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬ੍ਰਿਟੇਨ ਵਿੱਚ ਹੋਏ ਜ਼ਬਰਦਸਤ ਵਿਰੋਧ ਨੇ ਭਾਰਤ ਦੀ ਸਾਖ ਨੂੰ ਧੱਕਾ ਲਾਇਆ ਹੈ। ਬੇਸ਼ੱਕ ਮੋਦੀ ਦਾ ਪਹਿਲਾਂ ਵੀ ਵਿਦੇਸ਼ਾਂ ਵਿੱਚ ਵਿਰੋਧ ਹੋਇਆ ਪਰ ਉਹ ਆਮ ਤੌਰ 'ਤੇ ਕਿਸੇ ਵਿਸ਼ੇਸ਼ ਧੜੇ ਵੱਲੋਂ ਹੀ ਹੁੰਦਾ ਸੀ। ਇਸ ਵਾਰ ਕਈ ਸੰਗਠਨਾਂ ਤੇ ਫਿਰਕਿਆਂ ਵੱਲੋਂ ਕੀਤੇ ਵਿਰੋਧ ਦਾ ਮੁੱਦਾ ਔਰਤਾਂ ਤੇ ਘੱਟ ਗਿਣਤੀ ਦੀ ਸੁਰੱਖਿਆ ਬਣਿਆ। ਵਿਰੋਧ ਕਰਨ ਵਾਲਿਆਂ ਵਿੱਚ ਸਿੱਖ, ਮੁਸਲਾਨ ਤੇ ਹਿੰਦੂ ਜਥੇਬੰਦੀਆਂ ਤੋਂ ਇਲਾਵਾ ਸਥਾਨਕ ਲੋਕ ਵੀ ਸ਼ਾਮਲ ਸਨ। ਇਸ ਨਾਲ ਭਾਰਤ ਵਿੱਚ ਔਰਤਾਂ ਤੇ ਘੱਟ ਗਿਣਤੀਆਂ ਦੀ ਸੁਰੱਖਿਆ ਬਾਰੇ ਪੂਰੀ ਦੁਨੀਆ ਦਾ ਧਿਆਨ ਖਿੱਚਿਆ ਗਿਆ।   ਇਸ ਮੁੱਦੇ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਗੱਲ਼ ਤੋਂ ਲਾਇਆ ਜਾ ਸਕਦਾ ਹੈ ਕਿ ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੂਟੇਰੇਸ ਮਗਰੋਂ ਕੌਮਾਂਤਰੀ ਮੁਦਰਾ ਕੋਸ਼ ਦੀ ਮੁਖੀ ਕ੍ਰਿਸਟੀਨ ਲੈਗਾਰਡ ਨੇ ਵੀ ਰੋਸ ਜ਼ਾਹਿਰ ਕੀਤਾ ਹੈ। ਲੈਗਾਰਡ ਨੇ ਕਿਹਾ ਹੈ ਕਿ ਕਠੂਆ ਕਾਂਡ ਸ਼ਰਮਨਾਕ ਹੈ। ਮੋਦੀ ਨੂੰ ਔਰਤਾਂ ਦੀ ਸੁਰੱਖਿਆ ਵੱਲ ਧਿਆਨ ਦੇਣਾ ਚਾਹੀਦਾ ਹੈ। ਚੋਟੀ ਦੀਆਂ ਵਿਸ਼ਵ ਸੰਸਥਾਵਾਂ ਵੱਲੋਂ ਇਸ ਅਲੋਚਨਾਂ ਨੇ ਭਾਰਤ ਦਾ ਸਿਰ ਸ਼ਰਮ ਨਾਲ ਨੀਵਾਂ ਕਰ ਦਿੱਤਾ ਹੈ। ਦਰਅਸਲ ਮੋਦੀ 53 ਰਾਸ਼ਟਰ ਮੰਡਲ ਮੁਲਕਾਂ ਦੇ ਮੁਖੀਆਂ ਦੀ ਮੀਟਿੰਗ ‘ਚੋਗਮ’ ਵਿੱਚ ਸ਼ਾਮਲ ਹੋਣ ਵਿਦੇਸ਼ ਗਏ ਹੋਏ ਹਨ। ਇਸ ਦੌਰਾਨ ਉਨ੍ਹਾਂ ਨੂੰ ਕਠੂਆ ਕਾਂਡ ਤੇ ਘੱਟ ਗਿਣਤੀਆਂ 'ਤੇ ਹਮਲਿਆਂ ਕਰਕੇ ਅਲੋਚਨਾ ਸਹਿਣ ਕਰਨੀ ਪੈ ਰਹੀ ਹੈ। ਮੋਦੀ ਜਦੋਂ ਆਪਣੀ ਬਰਤਾਨਵੀ ਹਮਰੁਤਬਾ ਟੈਰੇਜ਼ਾ ਮੇਅ ਨਾਲ ਦੁਵੱਲੀ ਮੁਲਾਕਾਤ ਲਈ ਪੁੱਜੇ ਤਾਂ ਉਨ੍ਹਾਂ ਖ਼ਿਲਾਫ਼ ਭਾਰਤੀ ਭਾਈਚਾਰੇ ਵੱਲੋਂ ਜ਼ੋਰਦਾਰ ਰੋਸ ਮੁਜ਼ਾਹਰੇ ਕੀਤੇ ਗਏ। ਲੋਕਾਂ ਵਿੱਚ ਗੁੱਸਾ ਇੰਨਾ ਸੀ ਕਿ ਇਸ ਦੌਰਾਨ ਪਾਰਲੀਮੈਂਟ ਸਕੁਏਅਰ ਵਿੱਚ ਲਾਏ ਗਏ ਝੰਡਿਆਂ ਵਿੱਚੋਂ ਭਾਰਤੀ ਤਿਰੰਗਾ ਫਾੜ ਦਿੱਤਾ ਗਿਆ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget