ਪੜਚੋਲ ਕਰੋ

ਪਾਕਿਸਤਾਨ 'ਚ ਲੱਗੇ ਸ਼ਰੀਫ਼ ਖ਼ਿਲਾਫ਼ ਨਾਅਰੇ

ਕੋਇਟਾ : ਕਸ਼ਮੀਰ ਦੀ ਆਜ਼ਾਦੀ ਦੀ ਵਕਾਲਤ ਕਰਨ ਵਾਲੇ ਪਾਕਿਸਤਾਨ ਨੂੰ ਆਪਣੇ ਘਰ ਵਿੱਚ ਹੀ ਵਿਰੋਧ ਪ੍ਰਦਰਸ਼ਨਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਤੌਰ ਉੱਤੇ ਬਲੋਚਿਸਤਾਨ ਦੀ ਆਜ਼ਾਦੀ ਨੂੰ ਲੈ ਕੇ ਲੋਕਾਂ ਵਿੱਚ ਗ਼ੁੱਸਾ ਲਗਾਤਾਰ ਵੱਧ ਰਿਹਾ ਹੈ। ਬਲੋਚਿਸਤਾਨ 'ਚ ਬਣ ਰਹੇ ਚੀਨ-ਪਾਕਿ ਆਰਥਿਕ ਗਲਿਆਰੇ ਦਾ ਵਿਰੋਧ ਹੋਣ ਤੇਜ਼ ਹੋ ਰਿਹਾ ਹੈ। ਕੋਇਟਾ ਦੇ ਨਜ਼ਦੀਕ ਪ੍ਰਦਰਸ਼ਨਕਾਰੀਆਂ ਨੇ ਇਸ ਗਲਿਆਰੇ ਖ਼ਿਲਾਫ਼ ਐਤਵਾਰ ਨੂੰ ਜ਼ਬਰਦਸਤ ਪ੍ਰਦਰਸ਼ਨ ਕੀਤਾ। ਆਰਥਿਕ ਗਲਿਆਰੇ ਦਾ ਜ਼ਿਆਦਾਤਰ ਹਿੱਸਾ ਗਿਲਗਿਤ, ਬਲੋਚਿਸਤਾਨ 'ਚੋਂ ਹੋ ਕੇ ਲੰਘੇਗਾ। ਬਲੋਚ ਵਰਕਰਾਂ ਨੇ ਨਵਾਜ਼ ਸ਼ਰੀਫ਼ ਅਤੇ ਪਾਕਿਸਤਾਨ ਦੇ ਖ਼ਿਲਾਫ਼ ਨਆਰੇਬਾਜ਼ੀ ਕੀਤੀ ਅਤੇ ਪੋਸਟਰਾਂ ਨੂੰ ਅੱਗ ਲਗਾਈ। ਬਲੋਚ ਨੇਤਾ ਦੁਨੀਆ ਭਰ 'ਚ ਲੰਡਨ, ਆਸਟ੍ਰੇਲੀਆ, ਦੱਖਣੀ ਕੋਰੀਆ, ਜਰਮਨੀ, ਨਿਊਯਾਰਕ 'ਚ ਪ੍ਰਦਰਸ਼ਨ ਕਰ ਕੇ ਆਜ਼ਾਦੀ ਦੀ ਮੰਗ ਕਰ ਰਹੇ ਹਨ। ਬਲੋਚਿਸਤਾਨ ਦੇ ਲੋਕਾਂ ਦਾ ਦੋਸ਼ ਹੈ ਕਿ ਪਾਕਿਸਤਾਨ ਇੱਕ ਅੱਤਵਾਦੀ ਦੇਸ਼ ਹੈ ਅਤੇ ਉਹ ਬਲੋਚਿਸਤਾਨ ਦੇ ਲੋਕਾਂ ਨੂੰ ਸ਼ਾਂਤੀ ਨਾਲ ਨਹੀਂ ਰਹਿਣ ਦੇਣਾ ਚਾਹੁੰਦਾ। ਬਲੋਚਿਸਤਾਨ 'ਚ ਲੰਬੇ ਸਮੇਂ ਤੋਂ ਪਾਕਿਸਤਾਨ ਤੋਂ ਆਜ਼ਾਦੀ ਦੀ ਮੰਗ ਉੱਠ ਰਹੀ ਹੈ। ਪਾਕਿਸਤਾਨ ਨੇ ਤਕਰੀਬਨ 69 ਸਾਲ ਪਹਿਲਾਂ ਬਲੋਚਿਸਤਾਨ 'ਤੇ ਆਪਣਾ ਕਬਜ਼ਾ ਕਰ ਲਿਆ ਸੀ, ਉਦੋਂ ਤੋਂ ਬਲੋਚਿਸਤਾਨ ਪਾਕਿ ਤੋਂ ਆਜ਼ਾਦ ਹੋਣ ਲਈ ਸੰਘਰਸ਼ ਕਰ ਰਿਹਾ ਹੈ। ਇਸ ਸੰਘਰਸ਼ 'ਚ ਹੁਣ ਤਕ 50,000 ਤੋਂ ਵਧ ਬਲੋਚ ਨਾਗਰਿਕ ਮਾਰੇ ਜਾ ਚੁੱਕੇ ਹਨ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ

ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget