ਪੜਚੋਲ ਕਰੋ
Advertisement
ਪਰਵਾਸੀ ਭਾਰਤੀਆਂ ਕੋਲ ਪੁੱਜਾ ਉੜੀ ਹਮਲੇ ਦਾ ਸੇਕ
ਨਿਊਯਾਰਕ: ਉੜੀ ਵਿੱਚ ਹੋਏ ਦਹਿਸ਼ਤਗਰਦ ਹਮਲੇ ਤੋਂ ਬਾਅਦ ਦੇਸ਼ ਵਾਸੀਆਂ ਦੇ ਨਾਲ-ਨਾਲ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਰਹਿਣ ਵਾਲੇ ਭਾਰਤੀਆਂ ਵਿੱਚ ਰੋਸ ਦੀ ਲਹਿਰ ਹੈ। ਅਮਰੀਕਾ ਵਿੱਚ ਰਹਿਣ ਵਾਲੇ ਭਾਰਤੀਆਂ ਨੇ ਇਕੱਠੇ ਹੋ ਕੇ ਪਾਕਿਸਤਾਨ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਨਿਊਯਾਰਕ ਵਿੱਚ ਰਹਿਣ ਵਾਲੇ ਭਾਰਤੀ ਸ਼ਨੀਵਾਰ ਨੂੰ ਸਭ ਤੋਂ ਪਹਿਲਾਂ ਸੰਯੁਕਤ ਰਾਸ਼ਟਰ ਦੇ ਦਫ਼ਤਰ ਅੱਗੇ ਇਕੱਠੇ ਹੋਏ ਤੇ ਉਸ ਤੋਂ ਬਾਅਦ ਰੋਸ ਪ੍ਰਦਰਸ਼ਨ ਕੀਤਾ ਗਿਆ।
ਭਾਰਤੀਆਂ ਦੇ ਪਾਕਿਸਤਾਨ ਖ਼ਿਲਾਫ਼ ਰੋਸ ਪ੍ਰਦਰਸ਼ਨ ਵਿੱਚ ਬਲੋਚੀ ਨਾਗਰਿਕ ਵੀ ਸ਼ਾਮਲ ਸਨ। ਇਸ ਦੌਰਾਨ ਭਾਰਤੀਆਂ ਨੇ ਪਾਕਿਸਤਾਨ ਨੂੰ ਤਾੜਨਾ ਕੀਤੀ ਕਿ ਉਹ ਆਪਣੀਆਂ ਹਰਕਤਾਂ ਤੋ ਬਾਜ਼ ਆਵੇ ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਤੋਂ ਗੁਰੇਜ਼ ਕਰੇ। ਦੇਸ਼ ਤੋਂ ਬਾਅਦ ਅਮਰੀਕਾ ਵਿੱਚ ਪਾਕਿਸਤਾਨ ਖ਼ਿਲਾਫ਼ ਕੀਤਾ ਗਿਆ ਇਹ ਪਹਿਲਾ ਪ੍ਰਦਰਸ਼ਨ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਕਾਰੋਬਾਰ
Advertisement