ਪੜਚੋਲ ਕਰੋ

ਅਮਰੀਕਾ ਦੇ ਕਈ ਸ਼ਹਿਰਾਂ 'ਚ ਹਿੰਸਾ, ਇਕ ਪ੍ਰਦਰਸ਼ਨਕਾਰੀ ਦੀ ਹੱਤਿਆ

ਟੈਕਸਾਸ ਦੇ ਆਸਿਟਨ 'ਚ ਇਕ ਪ੍ਰਦਰਸ਼ਨਕਾਰੀ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਚਸ਼ਮਦੀਦਾਂ ਮੁਤਾਬਕ ਇਹ ਸ਼ਖਸ ਪ੍ਰਦਰਸ਼ਨ 'ਚ ਦਾਖਲ ਹੋਈ ਇਕ ਕਾਰ ਕੋਲ ਪਹੁੰਚਿਆ ਸੀ। ਸ਼ਨੀਵਾਰ ਤੇ ਐਤਵਾਰ ਦੀ ਅਸ਼ਾਂਤੀ ਨਸਲੀ ਬੇਇਨਸਾਫੀ ਤੇ ਰੰਗ ਦੇ ਆਧਾਰ ਤੇ ਲੋਕਾਂ ਨਾਲ ਪੁਲਿਸ ਦੇ ਵਤੀਰੇ ਨੂੰ ਲੈਕੇ ਕਈ ਹਫ਼ਤਿਆਂ ਤੋਂ ਜਾਰੀ ਪ੍ਰਦਰਸ਼ਨ ਤੋਂ ਪੈਦਾ ਹੋਈ ਸੀ।

ਨਿਊਯਾਰਕ: ਅਮਰੀਕਾ ਦੇ ਕਈ ਸ਼ਹਿਰਾਂ 'ਚ ਬੀਤੀ ਰਾਤ ਹਿੰਸਕ ਪ੍ਰਦਰਸ਼ਨ ਹੋਏ। ਔਰਗਨ ਦੇ ਪੋਰਟਲੈਂਡ 'ਚ ਕੋਰਟਹਾਊਸ ਦੇ ਬਾਹਰ ਅਮਰੀਕੀ ਏਜੰਟਾਂ ਅਤੇ ਪ੍ਰਦਰਸ਼ਨਕਾਰੀਆਂ ਦੀ ਭੀੜ ਕਾਰਨ ਥਾਣੇ 'ਚ ਸ਼ਰਨ ਲੈਣੀ ਪਈ। ਕੈਲੇਫੋਰਨੀਆ ਅਤੇ ਵਰਜੀਨੀਆ 'ਚ ਵਾਹਨਾਂ ਨੂੰ ਅੱਗ ਲਾ ਦਿੱਤੀ ਗਈ। ਟੈਕਸਾਸ ਦੇ ਆਸਿਟਨ 'ਚ ਇਕ ਪ੍ਰਦਰਸ਼ਨਕਾਰੀ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਚਸ਼ਮਦੀਦਾਂ ਮੁਤਾਬਕ ਇਹ ਸ਼ਖਸ ਪ੍ਰਦਰਸ਼ਨ 'ਚ ਦਾਖਲ ਹੋਈ ਇਕ ਕਾਰ ਕੋਲ ਪਹੁੰਚਿਆ ਸੀ। ਸ਼ਨੀਵਾਰ ਤੇ ਐਤਵਾਰ ਦੀ ਅਸ਼ਾਂਤੀ ਨਸਲੀ ਬੇਇਨਸਾਫੀ ਤੇ ਰੰਗ ਦੇ ਆਧਾਰ ਤੇ ਲੋਕਾਂ ਨਾਲ ਪੁਲਿਸ ਦੇ ਵਤੀਰੇ ਨੂੰ ਲੈਕੇ ਕਈ ਹਫ਼ਤਿਆਂ ਤੋਂ ਜਾਰੀ ਪ੍ਰਦਰਸ਼ਨ ਤੋਂ ਪੈਦਾ ਹੋਈ ਸੀ। ਬੀਤੀ 25 ਮਈ ਨੂੰ ਮਿਨਿਆਪੋਲਿਸ 'ਚ ਜੌਰਜ ਫਲੋਇਡ ਦੀ ਪੁਲਿਸ ਅਧਿਕਾਰੀ ਦੇ ਹੱਥੋਂ ਮੌਤ ਹੋ ਗਈ ਸੀ। ਕੋਰੋਨਾ ਵੈਕਸੀਨ ਆਉਣ ਤੋਂ ਪਹਿਲਾਂ ਹੀ ਅਧਿਕਾਰੀਆਂ ਨੇ ਕਮਾਏ 7.5 ਹਜ਼ਾਰ ਕਰੋੜ ਰੁਪਏ ਸਿਆਟਿਲ 'ਚ ਪੁਲਿਸ ਅਧਿਕਾਰੀਆਂ ਨੂੰ ਐਤਵਾਰ ਥਾਣੇ 'ਚ ਸ਼ਰਣ ਲੈਣੀ ਪਈ। ਕਿਉਂਕਿ ਵੱਡੀ ਗਿਣਤੀ ਪ੍ਰਦਰਸ਼ਨਕਾਰੀ ਕੈਪੀਟਲ ਹਿਲ ਇਲਾਕੇ 'ਚ ਪਹੁੰਚ ਗਏ ਸਨ। ਕੈਲੇਫੋਰਨੀਆ ਦੇ ਆਕਲੈਂਡ 'ਚ ਪ੍ਰਦਰਸ਼ਨਕਾਰੀਆਂ ਨੇ ਸ਼ਨੀਵਾਰ ਦੇਰ ਰਾਤ ਇਕ ਅਦਾਲਤ 'ਚ ਅੱਗ ਲਾ ਦਿੱਤੀ। ਪੁਲਿਸ ਥਾਣੇ ਨੂੰ ਤਬਾਹ ਕਰ ਦਿੱਤਾ ਤੇ ਅਧਿਕਾਰੀਆਂ 'ਤੇ ਹਮਲਾ ਕਰ ਦਿੱਤਾ। ਦੁਨੀਆਂ ਭਰ 'ਚ ਕੋਰੋਨਾ ਨਾਲ 6.50 ਲੱਖ ਮੌਤਾਂ, ਇਕ ਕਰੋੜ ਲੋਕਾਂ ਨੇ ਦਿੱਤੀ ਕੋਰੋਨਾ ਨੂੰ ਮਾਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget