ਪੜਚੋਲ ਕਰੋ

ਮੋਦੀ ਪੱਖੀਆਂ ਤੇ ਖਾਲਿਸਤਾਨੀਆਂ ਵਿਚਾਲੇ ਹਿੰਸਕ ਝੜਪ

ਲੰਡਨ: ਕਸ਼ਮੀਰ 'ਚ ਤਣਾਅ ਦਾ ਸੇਕ ਬ੍ਰਿਟੇਨ ਤੱਕ ਪਹੁੰਚਿਆ ਹੈ। ਸ਼ਨੀਵਾਰ ਨੂੰ ਭਾਰਤੀ ਹਾਈ ਕਮਿਸ਼ਨ ਸਾਹਮਣੇ ਪ੍ਰਦਰਸ਼ਨ ਕਰ ਰਹੇ ਦੋ ਗੁੱਟਾਂ ਵਿਚਾਲੇ ਝੜਪ ਹੋ ਗਈ। ਸਕੌਟਲੈਂਡ ਯਾਰਡ ਦਾ ਕਹਿਣਾ ਕਿ ਬ੍ਰਿਟੇਨ ਵਿੱਚ ਕਸ਼ਮੀਰੀ ਤੇ ਖਾਲਿਸਤਾਨ ਹਮਾਇਤੀ ਸੰਗਠਨਾਂ ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਹਮਾਇਤੀਆਂ ਵਿਚਾਲੇ ਤਿੱਖੀ ਝੜਪ ਹੋਈ। ਕਸ਼ਮੀਰ ਸਮਰਥਕਾਂ ਨੇ ਨਰਾ-ਏ-ਤਕਬੀਰ ਤੇ ਅੱਲਾ-ਹੂ-ਅਕਬਰ ਦੇ ਨਾਅਰੇ ਲਾਏ। ਭਾਰਤੀ ਹਾਈ ਕਮਿਸ਼ਨ ਸਾਹਮਣੇ ਕਸ਼ਮੀਰੀ ਤੇ ਖ਼ਾਲਿਸਤਾਨੀ ਸਮਰਥਕ ਭਾਰਤ ਵਿਰੋਧੀ ਨਾਅਰੇਬਾਜ਼ੀ ਕਰ ਰਹੇ ਸੀ ਜਦਕਿ ਦੂਜਾ ਗੁੱਟ ਮੋਦੀ ਦੇ ਸਮਰਥਨ ਵਿੱਚ ਨਾਅਰੇ ਲਾ ਰਿਹਾ ਸੀ। ਇਹ ਝੜਪਾਂ ਓਵਰਸੀਜ਼ ਪਾਕਿਸਤਾਨੀ ਵੈਲਫੇਅਰ ਕੌਂਸਲ ਤੇ ਸਿੱਖਸ ਫਾਰ ਜਸਟਿਸ ਤੇ ਬ੍ਰਿਟੇਨ ਫ੍ਰੈਂਡਸ ਆਫ਼ ਇੰਡੀਆ ਸੁਸਾਇਟੀ ਸਮੂਹ ਦੇ ਲੋਕਾਂ 'ਚ ਝੜਪ ਹੋਈ। ਝੜਪ 'ਚ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ।

ਟਾਪ ਹੈਡਲਾਈਨ

US Wife Murder Case : ਕੈਲੀਫੋਰਨੀਆ 'ਚ ਪੰਜਾਬੀ ਮੂਲ ਦੀ ਨਰਸ ਦਾ ਪਤੀ ਵੱਲੋਂ ਕਤਲ , ਜੰਗਲ ਵਿੱਚੋਂ ਮਿਲੀ ਲਾਸ਼ 
US Wife Murder Case : ਕੈਲੀਫੋਰਨੀਆ 'ਚ ਪੰਜਾਬੀ ਮੂਲ ਦੀ ਨਰਸ ਦਾ ਪਤੀ ਵੱਲੋਂ ਕਤਲ , ਜੰਗਲ ਵਿੱਚੋਂ ਮਿਲੀ ਲਾਸ਼ 
ਆਸਟ੍ਰੇਲੀਆ ਨੇ Visa ਦੇ ਨਿਯਮ ਬਦਲੇ, ਹੁਣ ਭਾਰਤੀਆਂ ਨੂੰ ਕਰਨਾ ਹੋਵੇਗਾ ਆਹ ਕੰਮ; ਜਾਣੋ ਨਵੇਂ ਬਦਲਾਅ
ਆਸਟ੍ਰੇਲੀਆ ਨੇ Visa ਦੇ ਨਿਯਮ ਬਦਲੇ, ਹੁਣ ਭਾਰਤੀਆਂ ਨੂੰ ਕਰਨਾ ਹੋਵੇਗਾ ਆਹ ਕੰਮ; ਜਾਣੋ ਨਵੇਂ ਬਦਲਾਅ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਵਿਦਿਆਰਥੀ ਅੰਦੋਲਨ ਤੋਂ ਬਾਅਦ ਸਿਆਸੀ ਉਲਟਫੇਰ, 14 ਸਾਲਾਂ ਬਾਅਦ ਵੁਸਿਕ ਦੀ ਹਾਰ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਵਿਦਿਆਰਥੀ ਅੰਦੋਲਨ ਤੋਂ ਬਾਅਦ ਸਿਆਸੀ ਉਲਟਫੇਰ, 14 ਸਾਲਾਂ ਬਾਅਦ ਵੁਸਿਕ ਦੀ ਹਾਰ
Big News: ਵੱਡੀ ਖਬਰ, '3 ਦਿਨਾਂ ਦਾ ਰਾਸ਼ਨ-ਪਾਣੀ ਜਮ੍ਹਾਂ ਕਰ ਲਓ', ਸਰਕਾਰ ਨੇ ਕੀਤਾ ਐਲਾਨ, ਜਾਣੋ ਪ੍ਰਸ਼ਾਸਨ ਵਿਚਾਲੇ ਕਿਉਂ ਮੱਚੀ ਤਰਥੱਲੀ? ਇਸ ਦੇਸ਼ ਦੇ PM ਨੇ ਨਾਗਰਿਕਾਂ ਨੂੰ...
ਵੱਡੀ ਖਬਰ, '3 ਦਿਨਾਂ ਦਾ ਰਾਸ਼ਨ-ਪਾਣੀ ਜਮ੍ਹਾਂ ਕਰ ਲਓ', ਸਰਕਾਰ ਨੇ ਕੀਤਾ ਐਲਾਨ, ਜਾਣੋ ਪ੍ਰਸ਼ਾਸਨ ਵਿਚਾਲੇ ਕਿਉਂ ਮੱਚੀ ਤਰਥੱਲੀ? ਇਸ ਦੇਸ਼ ਦੇ PM ਨੇ ਨਾਗਰਿਕਾਂ ਨੂੰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
ਪੰਜਾਬ ਤੋਂ ਵੱਡੀ ਖਬਰ, ਪੁਲਿਸ-ਬਦਮਾਸ਼ਾਂ ਵਿਚਾਲੇ ਹੋਈ ਮੁਠਭੇੜ, ਬਾਈਕ ਤੇ ਘੁੰਮ ਰਹੇ 3 ਨਕਾਬਪੋਸ਼ਾਂ ਦਾ ਮੁਲਾਜ਼ਮਾਂ ਨੇ ਕੀਤਾ ਪਿੱਛਾ; ਫਿਰ...
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਚੋਣਾਂ ਤੋਂ ਪਹਿਲਾਂ ਪੰਜਾਬ 'ਚ ਸਿਆਸੀ ਧਮਾਕਾ, ਸੀਨੀਅਰ ਆਗੂ 'ਆਪ' ਨੂੰ ਛੱਡ ਸਾਥੀਆਂ ਸਣੇ 'ਕਾਂਗਰਸ' 'ਚ ਹੋਇਆ ਸ਼ਾਮਲ... 
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
Embed widget