ਪੜਚੋਲ ਕਰੋ

ਪਾਕਿਸਤਾਨ ’ਚ ਜ਼ੋਰਸ਼ੋਰ ਨਾਲ ਉੱਠੀ ਵੱਖਰੇ ਮੁਲਕ ਦੀ ਮੰਗ, ਪ੍ਰਦਰਸ਼ਨਕਾਰੀਆਂ ਦੇ ਹੱਥਾਂ 'ਚ ਦਿੱਸੇ ਮੋਦੀ ਦੇ ਪੋਸਟਰ

ਸਿੰਧ ਮੁੱਤਹਿਦਾ ਮੁਹਾਜ਼ ਦੇ ਪ੍ਰਧਾਨ ਸ਼ਫ਼ੀ ਮੁਹੰਮਦ ਬੁਰਫ਼ਾਤ ਨੇ ਕਿਹਾ ਕਿ ਸਿੰਧ ਉੱਤੇ ਜਿੰਨੇ ਵੀ ਵਿਦੇਸ਼ੀ ਹਮਲੇ ਹੋਏ, ਹਰ ਵਾਰ ਇੱਥੋਂ ਦੇ ਵਾਸੀਆਂ ਨੇ ਸਦਾ ਆਪਸੀ ਫਿਰਕੂ ਏਕਤਾ ਤੇ ਭਾਈਚਾਰਾ ਬਣਾ ਕੇ ਰੱਖਿਆ।

ਸਿੰਧ: ਪਾਕਿਸਤਾਨ ਦੇ ਸੂਬਾ ਸਿੰਧ ’ਚ ਵਿਰੋਧ ਪ੍ਰਦਰਸ਼ਨ ਵਧਦੇ ਜਾ ਰਹੇ ਸਨ। ਕਈ ਸਾਲਾਂ ਤੋਂ ਵੱਖਰੇ ਦੇਸ਼ ਦੀ ਮੰਗ ਕਰ ਰਹੇ ਸਿੰਧੀਆਂ ਨੇ ਹੁਣ ਪਾਕਿਸਤਾਨ ਦੇ ਗੁਆਂਢੀ ਦੇਸ਼ਾਂ ਤੋਂ ਖੁੱਲ੍ਹ ਕੇ ਮਦਦ ਦੀ ਮੰਗ ਕਰਨੀ ਸ਼ੁਰੂ ਕਰ ਦਿੱਤੀ ਹੈ। ਆਧੁਨਿਕ ਸਿੰਧੀ ਰਾਸ਼ਟਰਵਾਦ ਦੇ ਬਾਨੀਆਂ ਵਿੱਚੋਂ ਇੱਕ ਜੀਐਮ ਸਈਅਦ ਦੀ 117ਵੀਂ ਜਯੰਤੀ ਮੌਕੇ ਕੀਤੀ ਵਿਸ਼ਾਲ ਆਜ਼ਾਦੀ ਸਮਰਥਕ ਰੈਲੀ ਵਿੱਚ ਪ੍ਰਦਰਸ਼ਨਕਾਰੀ ਸਿੰਧੂ ਦੇਸ਼ ਦੀ ਆਜ਼ਾਦੀ ਲਈ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਹੋਰ ਵਿਸ਼ਵ ਆਗੂਆਂ ਦੇ ਪੋਸਟਰ ਹੱਥਾਂ ’ਚ ਲਈ ਖੜ੍ਹੇ ਵਿਖਾਈ ਦਿੱਤੇ। ਇਸ ਦੇ ਨਾਲ ਹੀ ਪਾਕਿਸਤਾਨ ਦੇ ਸਿੰਧ ਸੂਬੇ ਦੇ ਜਮਸੋਰੋ ਜ਼ਿਲ੍ਹੇ ’ਚ ਸਈਅਦ ਦੇ ਜੱਦੀ ਸ਼ਹਿਰ ’ਚ ਐਤਵਾਰ ਨੂੰ ਵਿਸ਼ਾਲ ਰੈਲੀ ਦੌਰਾਨ ਲੋਕਾਂ ਨੇ ਆਜ਼ਾਦੀ ਦੇ ਨਾਅਰੇ ਵੀ ਲਾਏ। ਕੁਝ ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ‘ਸਿੰਧ’ ਸਿੰਧੂ ਘਾਟੀ ਦੀ ਸੱਭਿਅਤਾ ਤੇ ਵੈਦਿਕ ਧਰਮ ਦਾ ਘਰ ਹੈ, ਜਿਸ ਉੱਤੇ ਬ੍ਰਿਟਿਸ਼ ਸਾਮਰਾਜ ਵੱਲੋਂ ਨਾਜਾਇਜ਼ ਕਬਜ਼ਾ ਕਰ ਲਿਆ ਗਿਆ ਸੀ ਤੇ ਉਨ੍ਹਾਂ ਨੇ ਅੱਗੇ 1947 ’ਚ ਉਸ ਨੂੰ ਪਾਕਿਸਤਾਨ ਦੇ ਇਸਲਾਮਿਕ ਹੱਥਾਂ ’ਚ ਪਹੁੰਚਾ ਦਿੱਤਾ ਸੀ।
ਸਿੰਧ ਮੁੱਤਹਿਦਾ ਮੁਹਾਜ਼ ਦੇ ਪ੍ਰਧਾਨ ਸ਼ਫ਼ੀ ਮੁਹੰਮਦ ਬੁਰਫ਼ਾਤ ਨੇ ਕਿਹਾ ਕਿ ਸਿੰਧ ਉੱਤੇ ਜਿੰਨੇ ਵੀ ਵਿਦੇਸ਼ੀ ਹਮਲੇ ਹੋਏ, ਹਰ ਵਾਰ ਇੱਥੋਂ ਦੇ ਵਾਸੀਆਂ ਨੇ ਸਦਾ ਆਪਸੀ ਫਿਰਕੂ ਏਕਤਾ ਤੇ ਭਾਈਚਾਰਾ ਬਣਾ ਕੇ ਰੱਖਿਆ। ਬਰਫ਼ਤ ਨੇ ਕਿਹਾ ਕਿ ਸਿੰਧ ਨੇ ਭਾਰਤ ਨੂੰ ਆਪਣਾ ਨਾਮ ਦਿੱਤਾ। ਸਿੰਧ ਦੇ ਨਾਗਰਿਕ ਜੋ ਉਦਯੋਗ, ਦਰਸ਼ਨ, ਸਮੁੰਦਰੀ ਨੇਵੀਗੇਸ਼ਨ, ਗਣਿਤ ਤੇ ਖਗੋਲ ਵਿਗਿਆਨ ਦੇ ਖੇਤਰ ਵਿੱਚ ਮੋਹਰੀ ਸਨ, ਉਹ ਅੱਜ ਪਾਕਿਸਤਾਨੀ ਵੱਲੋਂ ਇਸਲਾਮ ਤੇ ਫ਼ਾਸ਼ੀਵਾਦੀ ਅੱਤਵਾਦ ਦੀਆਂ ਜ਼ੰਜੀਰਾਂ ਨਾਲ ਬੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਸਿੰਧੀ ਲੋਕ ਪਾਕਿਸਤਾਨ ਦੇ ਅੱਤਵਾਦੀ ਰਾਜ ਦੀ ਜਾਬਰ ਗ਼ੁਲਾਮੀ ਵਿੱਚ ਨਹੀਂ ਰਹਿਣਾ ਚਾਹੁੰਦੇ। ਇਸੇ ਲਈ ਅਸੀਂ ਸਮੁੱਚੇ ਕੌਮਾਂਤਰੀ ਭਾਈਚਾਰੇ ਨੂੰ ਅਪੀਲ ਕਰਦੇ ਹਾਂ ਕਿ ਅਸੀਂ ਫ਼ਾਸ਼ੀਵਾਦ ਤੋਂ ਛੁਟਕਾਰਾ ਪਾ ਕੇ ਰਾਸ਼ਟਰੀ ਸੁਤੰਤਰਤਾ ਲਈ ਸੰਘਰਸ਼ ਕਰਦਿਆਂ ਅੱਗੇ ਵਧੀਏ। ਇਹ ਵੀ ਪੜ੍ਹੋ: ਮੁੱਖ ਮੰਤਰੀ ਨੂੰ ਅਹੁਦੇ ਤੋਂ ਹਟਾਉਣਾ ਚਾਹੁੰਦੀ ਆਰਐਸਐਸ, ਸਿੱਧਾਰਮੱਈਆ ਦਾ ਵੱਡਾ ਦਾਅਵਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
'ਟਰੰਪ ਦਾ ਕਤਲ ਕਰ ਦੇਵਾਂਗੇ', ਜੇਲ੍ਹ 'ਚ ਦਿਖੇ ਡੋਨਾਲਡ ਟਰੰਪ! ਫਿਰ ਭੜਕਿਆ ਈਰਾਨ
'ਟਰੰਪ ਦਾ ਕਤਲ ਕਰ ਦੇਵਾਂਗੇ', ਜੇਲ੍ਹ 'ਚ ਦਿਖੇ ਡੋਨਾਲਡ ਟਰੰਪ! ਫਿਰ ਭੜਕਿਆ ਈਰਾਨ
Helicopter Crash: ਆਪਸ ਵਿੱਚ ਟਕਰਾਏ ਦੋ ਹੈਲੀਕਾਪਟਰ, ਪੈ ਗਿਆ ਚੀਕ-ਚਿਹਾੜਾ, 1 ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
ਆਪਸ ਵਿੱਚ ਟਕਰਾਏ ਦੋ ਹੈਲੀਕਾਪਟਰ, ਪੈ ਗਿਆ ਚੀਕ-ਚਿਹਾੜਾ, 1 ਦੀ ਦਰਦਨਾਕ ਮੌਤ; ਜਾਣੋ ਕਿਵੇਂ ਵਾਪਰਿਆ ਹਾਦਸਾ?
Firing on Nagar Kirtan: ਵੱਡੀ ਖਬਰ, ਅਮਰੀਕਾ 'ਚ ਨਗਰ ਕੀਰਤਨ ਦੌਰਾਨ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ, ਜਾਣੋ ਪੂਰਾ ਮਾਮਲਾ...
ਵੱਡੀ ਖਬਰ, ਅਮਰੀਕਾ 'ਚ ਨਗਰ ਕੀਰਤਨ ਦੌਰਾਨ ਚੱਲੀਆਂ ਗੋਲੀਆਂ, ਫੈਲੀ ਦਹਿਸ਼ਤ, ਜਾਣੋ ਪੂਰਾ ਮਾਮਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਨਾ ਹੋਇਆ ਬਹੁਤ ਸਸਤਾ! ਜਨਵਰੀ 'ਚ ਪੀਕ ਤੋਂ 18% ਥੱਲ੍ਹੇ, ਕੀ ਨਵੇਂ ਸਾਲ 'ਚ ਫਿਰ ਬਣੇਗਾ ਰਿਕਾਰਡ?
ਸੋਨਾ ਹੋਇਆ ਬਹੁਤ ਸਸਤਾ! ਜਨਵਰੀ 'ਚ ਪੀਕ ਤੋਂ 18% ਥੱਲ੍ਹੇ, ਕੀ ਨਵੇਂ ਸਾਲ 'ਚ ਫਿਰ ਬਣੇਗਾ ਰਿਕਾਰਡ?
ਪਰਵਿੰਦਰ ਝੋਟਾ ਦੀ ਡੈੱਡਬਾਡੀ ਰਾਤ 12 ਵਜੇ ਭੇਜੀ ਗਈ ਚੰਡੀਗੜ੍ਹ, 24ਵੇਂ ਦਿਨ ਹੋਵੇਗਾ ਪੋਸਟਮਾਰਟਮ; ਕਿਉਂ ਹੋਇਆ ਸਮਝੌਤਾ?
ਪਰਵਿੰਦਰ ਝੋਟਾ ਦੀ ਡੈੱਡਬਾਡੀ ਰਾਤ 12 ਵਜੇ ਭੇਜੀ ਗਈ ਚੰਡੀਗੜ੍ਹ, 24ਵੇਂ ਦਿਨ ਹੋਵੇਗਾ ਪੋਸਟਮਾਰਟਮ; ਕਿਉਂ ਹੋਇਆ ਸਮਝੌਤਾ?
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
Airtel ਦਾ ₹749 ਵਾਲਾ ਫੈਮਿਲੀ ਪਲਾਨ, ₹1049 'ਚ ਮਿਲਣਗੇ 3 SIM; ਅਨਲਿਮਟਿਡ ਕਾਲਿੰਗ ਦੇ ਨਾਲ OTT ਦੇ ਫਾਇਦੇ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਨਵੰਬਰ 2026
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Europe Bomb Threat : ਯੂਰਪ 'ਚ 12 ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੈਰਿਸ ਤੋਂ ਰੋਮ ਤੱਕ ਮਚੀ ਹਫੜਾ-ਦਫੜੀ
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Delhi-NCR Pollution : ਦਿੱਲੀ 'ਚ 20 ਨਵੰਬਰ ਤੱਕ ਕਈ ਕੰਮਾਂ 'ਤੇ ਰੋਕ, ਮੁਲਾਜ਼ਮਾਂ ਲਈ ਵੀ ਨਵਾਂ ਫਰਮਾਨ!
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
Sleep Competition : 60 ਦਿਨ ਰੋਜ਼ 9 ਘੰਟੇ ਸੌਂ ਕੇ ਕੁੜੀ ਨੇ ਜਿੱਤੇ 9.6 ਲੱਖ ਰੁਪਏ, Wakefit ਕੰਪਨੀ ਨੇ ਦਿੱਤਾ ਇਨਾਮ
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
 Marriage Vs Live In Relationship : ਵਿਆਹ ਜਾਂ ਲਿਵ-ਇਨ? ਕਿਹੜਾ ਰਿਸ਼ਤਾ ਹੈ ਬਿਹਤਰ? ਸਦਗੁਰੂ ਨੇ ਦੱਸੀ ਵੱਡੀ ਗੱਲ!
Embed widget