ਪੜਚੋਲ ਕਰੋ

ਅਮਰੀਕਾ ਨੂੰ ਭਾਰਤ ਤੇ ਪਾਕਿਸਤਾਨ ਵਿਚਾਲੇ ਜੰਗ ਦਾ ਖ਼ਤਰਾ!

ਵਾਸ਼ਿੰਗਟਨ: ਅਮਰੀਕਾ ਨੇ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਵਧਣ ਦਾ ਖਦਸ਼ਾ ਪ੍ਰਗਟਾਇਆ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਭਾਰਤ ਤੇ ਪਾਕਿਸਤਾਨ ਵਿਚਾਲੇ ਬਹੁਤ ਸਾਰੀਆਂ ਸਮੱਸਿਆਵਾਂ ਹਨ। ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਕੋਈ ਸਖਤ ਫ਼ੈਸਲਾ ਲੈਣ ’ਤੇ ਵਿਚਾਰ ਕਰ ਰਿਹਾ ਹੈ। ਇਸ ਨਾਲ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਹੋਰ ਵਧ ਸਕਦਾ ਹੈ। ਟਰੰਪ ਨੇ ਕਿਹਾ, "ਇਸ ਸਮੇਂ ਭਾਰਤ ਤੇ ਪਾਕਿਸਤਾਨ ਵਿਚਾਲੇ ਹਾਲਾਤ ਬਹੁਤ ਖਰਾਬ ਹਨ। ਇਹ ਬਹੁਤ ਖਤਰਨਾਕ ਸਥਿਤੀ ਹੈ। ਅਸੀਂ ਚਾਹੁੰਦੇ ਹਾਂ ਕਿ ਇਹ ਦੁਸ਼ਮਣੀ ਖਤਮ ਹੋ ਜਾਵੇ। ਕਾਫੀ ਲੋਕ ਮਾਰੇ ਗਏ ਹਨ। ਅਸੀਂ ਇਸ ਨੂੰ ਖਤਮ ਹੁੰਦਾ ਦੇਖਣਾ ਚਾਹੁੰਦੇ ਹਾਂ। ਅਸੀਂ ਇਸ ਪ੍ਰਕਿਰਿਆ ’ਚ ਕਾਫੀ ਹੱਦ ਤੱਕ ਸ਼ਾਮਲ ਹਾਂ।" ਟਰੰਪ ਨੇ ਕਿਹਾ, "ਭਾਰਤ ਕਿਸੇ ਠੋਸ ਫ਼ੈਸਲੇ ’ਤੇ ਵਿਚਾਰ ਕਰ ਰਿਹਾ ਹੈ। ਭਾਰਤ ਨੇ ਹਮਲੇ ’ਚ ਆਪਣੇ ਕਈ ਲੋਕ ਗੁਆਏ ਹਨ। ਮੈਂ ਵੀ ਇਸ ਗੱਲ ਨੂੰ ਸਮਝ ਸਕਦਾ ਹਾਂ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰ ਰਿਹਾ ਹੈ।" ਉਨ੍ਹਾਂ ਕਿਹਾ ਕਿ ਉਨ੍ਹਾਂ ਪਾਕਿਸਤਾਨ ਨੂੰ 1.3 ਅਰਬ ਡਾਲਰ ਦੀ ਸਹਾਇਤਾ ਰਾਸ਼ੀ ਦਾ ਭੁਗਤਾਨ ਬੰਦ ਕਰ ਦਿੱਤਾ ਹੈ ਕਿਉਂਕਿ ਉਹ ਉਸ ਤਰ੍ਹਾਂ ਅਮਰੀਕਾ ਦੀ ਮਦਦ ਨਹੀਂ ਕਰ ਰਿਹਾ ਸੀ ਜਿਸ ਤਰ੍ਹਾਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸੇ ਦਰਮਿਆਨ ਉਹ ਪਾਕਿਸਤਾਨ ਨਾਲ ਕੁਝ ਮੀਟਿੰਗਾਂ ਕਰ ਸਕਦੇ ਹਨ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget