ਪੜਚੋਲ ਕਰੋ

ਕੈਨੇਡਾ 'ਚ ਪੰਜਾਬੀ ਡਰਾਈਵਰ ਦੀ ਲਾਪਰਵਾਹੀ, Ludo ਖੇਡਦਿਆਂ ਮਾਵਾਂ-ਧੀਆਂ ਨੂੰ ਦਰੜਿਆ; ਮੌਕੇ 'ਤੇ ਹੋਈ ਮੌਤ

Canada News: ਕੈਨੇਡਾ ਵਿੱਚ ਇੱਕ ਗੰਭੀਰ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 29 ਸਾਲਾ ਪੰਜਾਬੀ ਡਰਾਈਵਰ ਬਲਜੀਤ ਸਿੰਘ ਦੀ ਵਜ੍ਹਾ ਨਾਲ ਦਰਦਨਾਕ ਹਾਦਸਾ ਵਾਪਰਿਆ।

Canada News: ਕੈਨੇਡਾ ਵਿੱਚ ਇੱਕ ਗੰਭੀਰ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ 29 ਸਾਲਾ ਪੰਜਾਬੀ ਡਰਾਈਵਰ ਬਲਜੀਤ ਸਿੰਘ ਦੀ ਵਜ੍ਹਾ ਨਾਲ ਦਰਦਨਾਕ ਹਾਦਸਾ ਵਾਪਰਿਆ। ਇਹ ਘਟਨਾ 19 ਜੁਲਾਈ, 2022 ਦੀ ਰਾਤ ਨੂੰ ਕਿਊਬਿਕ ਦੇ ਬ੍ਰੋਸਾਰਡ ਵਿੱਚ ਹਾਈਵੇਅ 30 'ਤੇ ਵਾਪਰੀ, ਜਦੋਂ ਉਸਨੇ ਇੱਕ ਕਾਰ ਨੂੰ ਆਪਣੇ ਟਰੱਕ ਨਾਲ ਟੱਕਰ ਮਾਰ ਦਿੱਤੀ।

ਕਾਰ ਵਿੱਚ ਸਵਾਰ ਮਾਂ ਅਤੇ ਉਸਦੀ ਧੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਪਤੀ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਦੀਆਂ ਕਈ ਹੱਡੀਆਂ ਟੁੱਟ ਗਈਆਂ। 21 ਅਪ੍ਰੈਲ ਨੂੰ ਅਦਾਲਤ ਵਿੱਚ ਸੁਣਵਾਈ ਦੌਰਾਨ ਬਲਜੀਤ ਸਿੰਘ ਨੇ ਆਪਣਾ ਜੁਰਮ ਕਬੂਲ ਕਰ ਲਿਆ। ਉਸ ਨੇ ਦੱਸਿਆ ਕਿ ਉਹ ਗੱਡੀ ਚਲਾਉਂਦੇ ਸਮੇਂ ਆਪਣੇ ਮੋਬਾਈਲ ਫੋਨ 'ਤੇ ਲੂਡੋ ਖੇਡ ਰਿਹਾ ਸੀ, ਜਿਸ ਕਾਰਨ ਉਸਦਾ ਧਿਆਨ ਭਟਕ ਗਿਆ ਅਤੇ ਹਾਦਸਾ ਵਾਪਰ ਗਿਆ।

ਦੋਸ਼ੀ ਨੇ ਇਹ ਵੀ ਮੰਨਿਆ ਕਿ ਉਸਨੇ ਗੱਡੀ ਚਲਾਉਂਦੇ ਸਮੇਂ ਪਹਿਲਾਂ ਵੀ ਅਜਿਹਾ ਕੀਤਾ ਸੀ। ਪੁਲਿਸ ਨੇ ਟਰੱਕ ਦੀ ਡੈਸ਼ਕੈਮ ਫੁਟੇਜ ਜ਼ਬਤ ਕਰ ਲਈ ਹੈ, ਜਿਸ ਵਿੱਚ ਉਸਨੂੰ ਗੇਮ ਖੇਡਦੇ ਹੋਏ ਦਿਖਾਇਆ ਗਿਆ ਹੈ। ਇਸ ਫੁਟੇਜ ਨੂੰ ਅਦਾਲਤ ਵਿੱਚ ਸਬੂਤ ਵਜੋਂ ਪੇਸ਼ ਕੀਤਾ ਗਿਆ ਹੈ। ਦੋਸ਼ੀ ਨੇ ਮਾਂਟਰੀਅਲ ਦੀ ਲੋਂਗੂਇਲ ਅਦਾਲਤ ਵਿੱਚ ਖਤਰਨਾਕ ਡਰਾਈਵਿੰਗ ਕਰਕੇ ਮੌਤ ਦਾ ਕਾਰਨ ਬਣਨ ਦੀ ਗੱਲ ਕਬੂਲ ਕੀਤੀ। ਇਸ ਮਾਮਲੇ ਵਿੱਚ ਸਜ਼ਾ ਹੁਣ 4 ਜੂਨ, 2026 ਨੂੰ ਸੁਣਾਈ ਜਾਵੇਗੀ।

ਪੀਲ ਪੁਲਿਸ ਦੇ ਅਨੁਸਾਰ, 20 ਜੁਲਾਈ, 2022 ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੋਂ ਬਾਅਦ ਬਲਜੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਉਸਨੂੰ ਹਾਦਸੇ ਨੂੰ ਲੈਕੇ ਕੋਈ ਯਾਦ ਨਹੀਂ ਹੈ। ਫਿਰ ਉਹ ਉਸੇ ਦਿਨ ਦੁਪਹਿਰ ਦੀ ਉਡਾਣ 'ਤੇ ਭਾਰਤ ਵਾਪਸ ਆ ਗਿਆ। ਭਾਰਤ ਵਿੱਚ ਥੋੜ੍ਹੇ ਸਮੇਂ ਲਈ ਠਹਿਰਨ ਤੋਂ ਬਾਅਦ, ਉਹ ਕੈਲੀਫੋਰਨੀਆ ਚਲਾ ਗਿਆ। ਜੁਲਾਈ 2023 ਵਿੱਚ ਉਸਦੇ ਵਿਰੁੱਧ ਇੱਕ ਅੰਤਰਰਾਸ਼ਟਰੀ ਵਾਰੰਟ ਜਾਰੀ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਸਨੂੰ ਕੈਲੀਫੋਰਨੀਆ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਅਤੇ 21 ਅਗਸਤ, 2025 ਨੂੰ ਕੈਨੇਡਾ ਹਵਾਲੇ ਕਰ ਦਿੱਤਾ ਗਿਆ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Advertisement

ਟਾਪ ਹੈਡਲਾਈਨ

 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
Advertisement

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget