ਪੜਚੋਲ ਕਰੋ

ਪੰਜਾਬ ਦੀ ਧੀ ਸਬਰੀਨਾ ਸਿੰਘ ਨੇ ਵਧਾਇਆ ਮਾਨ, ਯੂਐਸ ਫੌਜ ਵਿੱਚ 2nd Lieutenant ਵਜੋਂ ਤਾਇਨਾਤ

ਸਬਰੀਨਾ ਸਿੰਘ ਦੇ ਪਿਤਾ ਕੇਵਲ ਸਿੰਘ ਗਿੱਲ ਅਤੇ ਮਾਂ ਲੌਰਡਜ਼ ਸਿੰਘ ਆਪਣੀ ਧੀ 'ਤੇ ਮਾਣ ਅਤੇ ਸਤਿਕਾਰ ਮਹਿਸੂਸ ਕਰ ਰਹੇ ਹਨ, ਕਿਉਂਕਿ ਉਨ੍ਹਾਂ ਦੀ ਧੀ ਹੁਣ ਸੰਯੁਕਤ ਰਾਜ ਦੀ ਸੈਨਾ ਦਾ ਹਿੱਸਾ ਬਣ ਗਈ ਹੈ।

ਕੈਲੀਫੋਰਨੀਆ: ਕੈਲੀਫੋਰਨੀਆ ਤੋਂ ਐਪਲ ਵੈਲੀ ਦੀ ਰਹਿਣ ਵਾਲੀ ਪੰਜਾਬ ਮੂਲ ਦੀ ਸਬਰੀਨਾ ਸਿੰਘ ਨੂੰ ਅਮਰੀਕੀ ਫੌਜ ਵਿਚ ਕੈਮੀਕਲ ਅਫਸਰ (2nd Lieutenant) ਬਣਾਇਆ ਗਿਆ ਹੈ।

ਸਬਰੀਨਾ ਸਿੰਘ ਦੇ ਪਿਤਾ ਕੇਵਲ ਸਿੰਘ ਗਿੱਲ ਅਤੇ ਮਾਂ ਲੌਰਡਜ਼ ਸਿੰਘ ਆਪਣੀ ਧੀ 'ਤੇ ਮਾਣ ਅਤੇ ਸਤਿਕਾਰ ਮਹਿਸੂਸ ਕਰ ਰਹੇ ਹਨ, ਕਿਉਂਕਿ ਉਨ੍ਹਾਂ ਦੀ ਧੀ ਹੁਣ ਸੰਯੁਕਤ ਰਾਜ ਦੀ ਸੈਨਾ ਦਾ ਹਿੱਸਾ ਬਣ ਗਈ ਹੈ।

ਸਬਰੀਨਾ ਦੇ ਪਿਤਾ ਕੇਵਲ ਸਿੰਘ ਗਿੱਲ ਪੰਜਾਬ ਦੇ ਪਿੰਡ ਦੇਸਲਪੁਰ, ਜ਼ਿਲ੍ਹਾ ਜਲੰਧਰ ਦੀ ਰਹਿਣ ਵਾਲੇ ਹਨ। ਸਾਬਰੀਨਾ ਇਕ ਵਾਅਦਾ ਕਰਨ ਵਾਲੀ ਅਤੇ ਅਗਾਂਹਵਧੂ ਸੋਚ ਦੀ ਮਾਲਕਨ ਹੈ। ਪਰਿਵਾਰ, ਦੋਸਤਾਂ, ਰਿਸ਼ਤੇਦਾਰਾਂ ਅਤੇ ਭਾਈਚਾਰੇ ਵੱਲੋਂ ਇਸ ਮੌਕੇ ਉਨ੍ਹਾਂ ਨੂੰ ਖੂਬ ਵਧਾਈ ਦਿੱਤੀ ਜਾ ਰਹੀ ਹੈ। ਪੰਜਾਬ ਦਾ ਕੇਵਲ ਸਿੰਘ ਗਿੱਲ, ਜ਼ਿਲ੍ਹਾ ਜਲੰਧਰ ਦੇ ਪਿੰਡ ਦੇਸਲਪੁਰ ਨਾਲ ਸਬੰਧਿਤ ਹੈ।

ਦੱਸ ਦਈਏ ਕਿ ਵਿਦੇਸ਼ਾਂ ਵਿੱਚ ਆਏ ਪੰਜਾਬੀ ਭਾਈਚਾਰੇ ਨੇ ਜਿੱਥੇ ਵੱਖ-ਵੱਖ ਵਪਾਰਕ ਅਤੇ ਹੋਰ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਬੱਚਿਆਂ ਨੇ ਉੱਚ ਸਿੱਖਿਆ ਪ੍ਰਾਪਤ ਕੀਤੀ ਹੈ ਅਤੇ ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਵਿੱਚ ਚੰਗੀ ਨੌਕਰੀਆਂ ਪ੍ਰਾਪਤ ਕੀਤੀਆਂ ਹਨ। ਜਿਸਦੀ ਇੱਕ ਉਦਾਹਰਣ ਸਬਰੀਨਾ ਸਿੰਘ ਅਤੇ ਹੋਰ ਕਈ ਦੂਸਰੇ ਬੱਚੇ ਹਨ, ਜੋ ਵਿਦੇਸ਼ਾਂ ਵਿੱਚ ਆਪਣੇ ਮਾਪਿਆਂ ਤੋਂ ਇਲਾਵਾ ਪੰਜਾਬ ਅਤੇ ਪੰਜਾਬੀਅਤ ਦਾ ਮਾਨ ਵਧਾ ਰਹੇ ਹਨ।

ਇਹ ਵੀ ਪੜ੍ਹੋ: Punjab Teachers Protest: ਜਦੋਂ ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਨੂੰ ਘੇਰਿਆ ਤਾਂ ਮੰਤਰੀ ਨੇ ਇੰਜ ਬਚਾਈ ਜਾਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget