ਪੜਚੋਲ ਕਰੋ

Farmers Protest: ਕਿਸਾਨ ਅੰਦੋਲਨ ਨਾਲ ਡਟੇ ਹੁਣ ਪਾਕਿਸਤਾਨੀ ਪੰਜਾਬੀ, ਜਜ਼ਬਾਤਾਂ 'ਚ ਵੰਡ ਦਾ ਦਰਦ ਵੀ ਝਲਕਿਆ

ਪਾਕਿਸਤਾਨੀ ਕਲਾਕਾਰ ਵਿਕਾਰ ਭਿੰਡਰ ਦਾ ਗੀਤ ‘ਦਿੱਲੀ ਮੋਰਚਾ’ ਕਿਸਾਨੀ ਦਰਦ ਉੱਤੇ ਕੇਂਦ੍ਰਿਤ ਹੈ। ਇਸ ਗੀਤ ਦਾ ਅਰਥ ਕੁਝ ਇਉਂ ਹੈ ‘ਪੰਜਾਬ ਦੇ ਕਿਸਾਨਾਂ ਨੇ ਦਿੱਲੀ ਡੇਰੇ ਲਾ ਦਿੱਤੇ ਹਨ। ਕਿਸਾਨ ਬੇਕਾਰ ਨਹੀਂ ਰਹਿੰਦਾ।

ਚੰਡੀਗੜ੍ਹ: ਦਿੱਲੀ ਬਾਰਡਰ ’ਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਦੇ ਹੱਕ ਵਿੱਚ ਪਾਕਿਸਤਾਨੀ ਪੰਜਾਬ ਭਾਵ ‘ਲਹਿੰਦੇ ਪੰਜਾਬ’ ਦੇ ਕਿਸਾਨ ਵੀ ਆ ਗਏ ਹਨ। ਇਸ ਅੰਦੋਲਨ ਤੇ ਕਿਸਾਨਾਂ ਦੇ ਜਜ਼ਬਾਤ ਨਾਲ ਜੋੜ ਕੇ ਉੱਥੇ ਗੀਤ ਲਿਖੇ ਜਾ ਰਹੇ ਹਨ, ਜੋ ਸੋਸ਼ਲ ਮੀਡੀਆ ’ਤੇ ਹਿੱਟ ਵੀ ਹੋ ਰਹੇ ਹਨ। ਹੁਣ ਲਹਿੰਦੇ ਪੰਜਾਬ ਵਿੱਚ ਕਿਸਾਨਾਂ ਦੇ ਹੱਕ ’ਚ ਰਚੇ ਜਾ ਰਹੇ ਗੀਤਾਂ ਵਿੱਚ ਦੇਸ਼ ਦੀ ਵੰਡ ਦਾ ਦਰਦ ਝਲਕਦਾ ਵੀ ਸਹਿਜੇ ਹੀ ਵੇਖਿਆ ਜਾ ਸਕਦਾ ਹੈ। ਪਾਕਿਸਤਾਨੀ ਕਲਾਕਾਰ ਵਿਕਾਰ ਭਿੰਡਰ ਦਾ ਗੀਤ ‘ਦਿੱਲੀ ਮੋਰਚਾ’ ਕਿਸਾਨੀ ਦਰਦ ਉੱਤੇ ਕੇਂਦ੍ਰਿਤ ਹੈ। ਇਸ ਗੀਤ ਦਾ ਅਰਥ ਕੁਝ ਇਉਂ ਹੈ ‘ਪੰਜਾਬ ਦੇ ਕਿਸਾਨਾਂ ਨੇ ਦਿੱਲੀ ਡੇਰੇ ਲਾ ਦਿੱਤੇ ਹਨ। ਕਿਸਾਨ ਬੇਕਾਰ ਨਹੀਂ ਰਹਿੰਦਾ। ਇਹ ਗੱਲ ਦਿੱਲੀ ਚੰਗੀ ਤਰ੍ਹਾਂ ਸਮਝ ਲਵੇ। ਧਰਨੇ ’ਤੇ ਬੈਠੇ ਪੰਜਾਬੀਆਂ ਨੇ ਸੜਕਾਂ ਦੇ ਡਿਵਾਈਡਰਾਂ ਉੱਤੇ ਫ਼ਸਲਾਂ ਬੀਜ ਦਿੱਤੀਆਂ ਹਨ। ਇਹ ਪੰਜਾਬ ਦੀ ਉਹ ਕੌਮ ਹੈ, ਜੋ ਨਾ ਕਿਸੇ ਨਾਲ ਜ਼ਬਰਦਸਤੀ ਕਰਦੀ ਹੈ, ਨਾ ਆਪਣੇ ਨਾਲ ਹੋਣ ਦਿੰਦੀ ਹੈ। ਇਹ ਕੌਮ ਤਾਂ ਸੱਪ ਦੇ ਫਣ ਉੱਤੇ ਪੈਰ ਧਰ ਕੇ ਖੇਤ ਸਿੰਜਦੀ ਹੈ।’ ਸ਼ਹਿਜ਼ਾਦ ਸਿੱਧੂ ਦੇ ਗੀਤ ‘ਪੰਜਾਬ’ ਦੇ ਗੀਤਾਂ ਵਿੱਚ ਵੰਡ ਤੇ ਕਿਸਾਨੀ ਦੋਵਾਂ ਦਾ ਦਰਦ ਹੈ। ਉਨ੍ਹਾਂ ਦੇ ਗੀਤ ਦਾ ਅਰਥ ਕੁਝ ਇੰਝ ਹੈ: ‘1947 ਦੀ ਵੰਡ ਸਾਡੇ ਪੰਜਾਬੀਆਂ ਦੀਆਂ ਹੱਡੀਆਂ ਵਿੱਚ ਦਰਦ ਬਣ ਕੇ ਦਬਿਆ ਹੋਇਆ ਹੈ। ਹੁਣ ਸੁੱਤੇ ਸ਼ੇਰ ਨੂੰ ਜਗਾ ਦਿੱਤਾ ਗਿਆ ਹੈ। …ਖ਼ੂਨ ਖੰਨਾ ਦਾ ਵੀ ਉਹੀ, ਖ਼ੂਨ ਲਾਹੌਰ ਦਾ ਵੀ ਉਹੀ।’ Farmers Protest: ਮੋਦੀ ਸਰਕਾਰ ਨੂੰ ਝਟਕਾ, ਇੱਕ ਹੋਰ ਸੂਬੇ ਨੇ ਰੱਦ ਕੀਤੇ ਖੇਤੀ ਕਾਨੂੰਨ ਏਆਰ ਵਾਟੋ ਦੇ ਗੀਤ ਦਾ ਅਰਥ ਕੁਝ ਇਉਂ ਹੈ ‘ਖੇਤਾਂ ’ਚ ਹਲ਼ ਚਲਾਉਣ ਵਾਲੇ ਬਲਦਾਂ ਨਾਲ ਜੋ ਲੜਕਾ ਜਵਾਨ ਹੋਇਆ, ਉਸ ਨੂੰ ਅੱਜ ਅੱਤਵਾਦੀ ਕਿਹਾ ਜਾ ਰਿਹਾ ਹੈ। ਉਸ ਨੂੰ ਆਪਣੇ ਹੀ ਖੇਤ ਵਿੱਚ ਗ਼ੁਲਾਮ ਹੋ ਜਾਣ ਦਾ ਡਰ ਹੈ, ਇਸੇ ਲਈ ਉਹ ਕਿਸਾਨ ਅੱਜ ਜਜ਼ਬਾਤੀ ਹੋ ਗਿਆ ਹੈ। ਚੜ੍ਹਦਾ ਪੰਜਾਬ ਖ਼ੁਦ ਨੂੰ ਇਕੱਲਾ ਨਾ ਸਮਝੇ।’

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget