ਪੜਚੋਲ ਕਰੋ

ਆਸਟ੍ਰੇਲੀਆ 'ਚ ਸ਼ਰਨ ਦੇ ਇੱਛੁਕ ਪੰਜਾਬੀ ਨੌਜਵਾਨ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼

ਰਵਿੰਦਰ 'ਤੇ ਇਲਜ਼ਾਮ ਹੈ ਕਿ ਬੀਤੇ ਸ਼ੁੱਕਰਵਾਰ ਉਸ ਨੇ ਮਨੁਸ ਟਾਪੂ 'ਤੇ ਖ਼ੁਦ ਨੂੰ ਸ਼ਿਪਿੰਗ ਕੰਟੇਨਰ ਦੇ ਕਮਰੇ ਵਿੱਚ ਬੰਦ ਕਰ ਲਿਆ। ਉੱਥੇ ਅੱਗ ਲੱਗ ਗਈ ਜਿਸ ਨੇ ਹੋਰ ਦੋ ਕਮਰਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਏ।

ਪੋਰਟ ਮਰਸਬੀ: ਆਸਟ੍ਰੇਲੀਆ ਦੇ ਨੇੜਲੇ ਪਾਪੂਆ ਨਿਊ ਗਿਨੀ ਵਿੱਚ ਪੰਜਾਬੀ ਮੂਲ ਦੇ ਸ਼ਰਨਾਰਥੀ ਨੌਜਵਾਨ 'ਤੇ ਅੱਗਜ਼ਨੀ ਕਰਨ ਤੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਦਾ ਕੇਸ ਦਰਜ ਹੋਇਆ ਹੈ। ਮੁਲਜ਼ਮ ਦੀ ਪਛਾਣ ਸ਼ਰਨ ਪਾਉਣ ਦੇ 30 ਸਾਲਾ ਚਾਹਵਾਨ ਰਵਿੰਦਰ ਸਿੰਘ ਸਿੰਘ ਵਜੋਂ ਹੋਈ ਹੈ। ਰਵਿੰਦਰ 'ਤੇ ਇਲਜ਼ਾਮ ਹੈ ਕਿ ਬੀਤੇ ਸ਼ੁੱਕਰਵਾਰ ਉਸ ਨੇ ਮਨੁਸ ਟਾਪੂ 'ਤੇ ਖ਼ੁਦ ਨੂੰ ਸ਼ਿਪਿੰਗ ਕੰਟੇਨਰ ਦੇ ਕਮਰੇ ਵਿੱਚ ਬੰਦ ਕਰ ਲਿਆ। ਉੱਥੇ ਅੱਗ ਲੱਗ ਗਈ ਜਿਸ ਨੇ ਹੋਰ ਦੋ ਕਮਰਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਏ। ਮਨੁਸ ਪੁਲਿਸ ਦੇ ਕਮਾਂਡਰ ਡੇਵਿਡ ਯਾਪੂ ਨੇ ਦੱਸਿਆ ਕਿ ਇਸ ਘਟਨਾ ਦੌਰਾਨ ਰਵਿੰਦਰ ਦਾ ਚਿਹਰਾ ਤੇ ਸੱਜਾ ਹੱਥ ਝੁਲਸਿਆ ਹੈ। ਰਵਿੰਦਰ ਉਨ੍ਹਾਂ 500 ਰਿਫਿਊਜੀਆਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ, ਜੋ ਆਸਟ੍ਰੇਲੀਆ ਵਿੱਚ ਸ਼ਰਨ ਪਾਉਣ ਲਈ ਜਾ ਰਹੇ ਸਨ ਪਰ ਪਾਪੂਆ ਨਿਊ ਗਿਨੀ ਵਿੱਚ ਰੁਕੇ ਸਨ। ਇਹ ਸ਼ਰਨਾਰਥੀ ਪਹਿਲਾਂ ਆਸਟ੍ਰੇਲੀਆ ਆਸਟ੍ਰੇਲੀਆ ਵੱਲੋਂ ਆਪਣੇ ਕੇਂਦਰਾਂ 'ਤੇ ਰੋਕੇ ਗਏ ਸਨ ਪਰ ਬਾਅਦ ਵਿੱਚ ਇਨ੍ਹਾਂ ਨੂੰ ਨਿੱਜੀ ਠੇਕੇਦਾਰ ਵੱਲੋਂ ਚਲਾਏ ਜਾਣ ਵਾਲੇ ਕੈਂਪਾਂ ਵਿੱਚ ਰੋਕਿਆ ਗਿਆ ਹੈ। ਹਾਲਾਂਕਿ, ਆਸਟ੍ਰੇਲੀਆ ਇਨ੍ਹਾਂ ਨੂੰ ਕਿਸੇ ਤੀਜੇ ਥਾਂ ਜਿਵੇਂ ਕਿ ਅਮਰੀਕਾ ਸਿਰ ਪਾਉਣਾ ਚਾਹੇਗਾ, ਪਰ ਇਹ ਪ੍ਰਕਿਰਿਆ ਸੁਸਤ ਹੋਣ ਕਾਰਨ ਇਨ੍ਹਾਂ ਸ਼ਰਨਾਰਥੀਆਂ ਨੂੰ ਸਾਲਾਂਬੱਧੀ ਇੰਤਜ਼ਾਰ ਕਰਨਾ ਪਵੇਗਾ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget