ਪੜਚੋਲ ਕਰੋ

ਗੈਂਗਵਾਰ ਦੇ ਪਰਛਾਵੇਂ ਹੇਠ ਪੰਜਾਬੀ ਪਰਿਵਾਰ, ਵੱਡੇ ਤੋਂ ਬਾਅਦ ਛੋਟੇ ਭਰਾ ਦਾ ਕਤਲ

ਵੈਨਕੂਵਰ: ਕੈਨੇਡਾ ਵਿੱਚ ਪੰਜਾਬੀ ਮੂਲ ਦੇ ਨੌਜਵਾਨਾਂ ਦਾ ਗੈਂਗਸਟਰ ਸੱਭਿਆਚਾਰ ਅਪਣਾਉਣ ਦਾ ਸਿਲਸਿਲਾ ਵਧਦਾ ਜਾ ਰਿਹਾ ਹੈ ਤੇ ਨਾਲ ਹੀ ਇਸ ਦੇ ਖ਼ੌਫ਼ਨਾਕ ਨਤੀਜੇ ਪੂਰੇ ਪਰਿਵਾਰ ਨੂੰ ਭੁਗਤਣੇ ਪੈ ਰਹੇ ਹਨ। ਐਬਟਸਫੋਰਡ ਵਿੱਚ ਮਨਦੀਪ ਗਰੇਵਾਲ (30) ਨਾਂ ਦੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਖਾਸ ਗੱਲ ਇਹ ਹੈ ਕਿ, ਮ੍ਰਿਤਕ ਮਨਦੀਪ ਦੇ ਭਰਾ ਦਾ ਵੀ ਬੀਤੇ ਸਾਲ ਕਤਲ ਕਰ ਦਿੱਤਾ ਗਿਆ ਸੀ। ਦੱਸਣਾ ਬਣਦਾ ਹੈ ਕਿ ਇਸੇ ਮਹੀਨੇ ਦੌਰਾਨ ਗੈਂਗਵਾਰ ਵਿੱਚ ਦੋ ਪੰਜਾਬੀ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਦੋ ਪੰਜਾਬੀਆਂ ਨੂੰ ਇੱਕ ਕੁਇੰਟਲ ਤੋਂ ਵੱਧ ਨਸ਼ੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਮਨਦੀਪ ਗਰੇਵਾਲ ਦੇ ਭਰਾ ਗਵਿੰਦਰ ਗਰੇਵਾਲ (ਗੈਵਿਨ) ਦੀ ਲਾਸ਼ ਨਾਰਥ ਵੈਨਕੂਵਰ ਦੇ ਇੱਕ ਅਪਾਰਟਮੈਂਟ ਵਿਚੋਂ 21 ਦਸੰਬਰ 2017 ਨੂੰ ਮਿਲੀ ਸੀ। ਇਸ ਤੋਂ ਪਹਿਲਾਂ ਮਾਮਲੇ ਦੀ ਜਾਂਚ ਕਰ ਰਹੀ ਏਜੰਸੀ ਨੇ ਕਿਹਾ ਸੀ ਕਿ ਮ੍ਰਿਤਕ ਦੀ ਪਛਾਣ ਅਜੇ ਜਨਤਕ ਨਹੀਂ ਕੀਤੀ ਜਾਵੇਗੀ ਪਰ ਸੋਸ਼ਲ ਮੀਡੀਆ 'ਤੇ ਲਗਾਤਾਰ ਪੀੜਤ ਸ਼ਖਸ ਬਾਰੇ ਚਰਚੇ ਹੋਣ ਤੋਂ ਬਾਅਦ, ਖਬਰਾਂ ਵਿੱਚ ਮ੍ਰਿਤਕ ਦਾ ਨਾਂ ਆਉਣ ਲੱਗਾ। ਗੈਂਗਵਾਰ ਦੇ ਪਰਛਾਵੇਂ ਹੇਠ ਪੰਜਾਬੀ ਪਰਿਵਾਰ, ਵੱਡੇ ਤੋਂ ਬਾਅਦ ਛੋਟੇ ਭਰਾ ਦਾ ਕਤਲ ਪੂਰੀ ਵਾਰਦਾਤ ਵੀਰਵਾਰ ਰਾਤ ਕਰੀਬ 7 ਵਜੇ ਸਾਊਥ ਫਰੇਜ਼ਰ ਵੇਅ ਤੇ ਕਲੀਅਰਬਰੁੱਕ ਰੋਡ ਦੇ ਇਲਾਕੇ ਵਿੱਚ ਵਾਪਰੀ। ਇਸ ਇਲਾਕੇ ਨੂੰ ਇੱਕ ਸੰਘਣੇ ਸਨਅਤੀ ਇਲਾਕੇ ਵਜੋਂ ਜਾਣਿਆ ਜਾਂਦਾ ਹੈ ਜਿੱਥੇ ਕਈ ਵਪਾਰਕ ਅਦਾਰੇ ਤੇ ਬੈਂਕ ਆਦਿ ਹਨ। ਇਸ ਚਹਿਲ-ਪਹਿਲ ਵਾਲੇ ਇਲਾਕੇ ਵਿੱਚ ਗੋਲ਼ੀ ਚੱਲਣ ਨਾਲ ਇਲਾਕੇ ਵਿੱਚ ਦਹਿਸ਼ਤ ਹੈ। ਮ੍ਰਿਤਕ ਦੀ ਲਾਸ਼ ਨੂੰ ਸ਼ੁੱਕਰਵਾਰ ਸਵੇਰੇ ਮੌਕੇ ਤੋਂ ਲਿਜਾਇਆ ਗਿਆ। ਬੈਂਕ ਕੋਲ ਵਾਪਰੀ ਇਸ ਘਟਨਾ ਵਿਚ ਬੈਂਕ ਦਾ ਸਾਹਮਣੇ ਦਾ ਦਰਵਾਜਾ ਵੀ ਗੋਲ਼ੀਆਂ ਨਾਲ ਭੰਨ ਦਿੱਤਾ ਗਿਆ। ਇੱਕ ਪ੍ਰਤਖਦਰਸ਼ੀ ਦਾ ਕਹਿਣਾ ਸੀ ਕਿ ਗੋਲ਼ੀ ਚੱਲਣ ਦੇ ਤਿੰਨ ਜ਼ੋਰਦਾਰ ਖੜਾਕ ਸੁਣਾਈ ਦਿੱਤੇ ਸਨ। ਆਈਐਚਆਈਟੀ (Integrated Homicide Investigation Team) ਮਾਮਲੇ ਦੀ ਜਾਂਚ ਕਰ ਰਹੀ ਹੈ।

ਟਾਪ ਹੈਡਲਾਈਨ

ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget