ਕੈਨੇਡਾ ’ਚ ਵੱਡੀ ਗਿਣਤੀ ’ਚ ਪੰਜਾਬੀ ਵੀ ਉਮੀਦਵਾਰ ਸਨ। ਇਨ੍ਹਾਂ ਚੋਂ 18 ਪੰਜਾਬੀਆਂ ਨੇ ਵੱਖੋ ਵੱਖ ਪਾਰਟੀਆਂ ’ਚ ਜਿੱਤ ਹਾਸਲ ਕੀਤੀ ਹੈ।



ਲਿਬਰਲ ਪਾਰਟੀ ਦੇ ਪੰਜਾਬੀ:


1. ਹਰਜੀਤ ਸਿੰਘ ਸੱਜਣ (ਹਲਕਾ ਵੈਨਕੂਵਰ ਸਾਊਥ/ਬ੍ਰਿਟਿਸ਼ ਕੋਲੰਬੀਆ )


2. ਰਣਦੀਪ ਸਿੰਘ ਸਰਾਏ (ਹਲਕਾ ਸਰੀ ਸੈਂਟਰ/ ਰਿਟਿਸ਼ ਕੋਲੰਬੀਆ )


3. ਸੁੱਖ ਧਾਲੀਵਾਲ (ਹਲਕਾ ਸਰੀ ਸੈਂਟਰ/ ਰਿਟਿਸ਼ ਕੋਲੰਬੀਆ )


4. ਨਵਦੀਪ ਸਿੰਘ ਬੈਂਸ (ਹਲਕਾ ਮਿਸੀਸਾਗਾ-ਮਾਲਟਨ/ ਓਂਟਾਰੀਓ )


5. ਰਾਮੇਸ਼ਵਰ ਸਿੰਘ ਸੰਘਾ (ਹਲਕਾ ਬਰੈਂਪਟਨ ਸੈਂਟਰ/ ਓਂਟਾਰੀਓ)


6. ਮਨਿੰਦਰ ਸਿੰਘ ਸਿੱਧੂ (ਹਲਕਾ ਬਰੈਂਪਟਨ ਈਸਟ/ ਓੰਟਾਰੀਓ )


7. ਰੂਬੀ ਸਹੋਤਾ (ਹਲਕਾ ਬਰੈਂਪਟਨ ਨੌਰਥ/ ਓੰਟਾਰੀਓ)


8. ਸੋਨੀਆ ਸਿੱਧੂ (ਹਲਕਾ ਬਰੈਂਪਟਨ ਸਾਊਥ/ ਓੰਟਾਰੀਓ)


9. ਕਮਲ ਖਹਿਰਾ (ਹਲਕਾ ਬਰੈਂਪਟਨ ਵੈਸਟ/ਓੰਟਾਰੀਓ)


10. ਬਰਦੀਸ਼ ਚੱਘਰ (ਹਲਕਾ ਵਾਟਰਲੂ, ਓੰਟਾਰੀਓ )


11. ਗਗਨ ਸਿਕੰਦ (ਹਲਕਾ ਮਿਸੀਸਾਗਾ- ਸਟਰੀਟਸਵਿਲ/ ਓੰਟਾਰੀਓ)


12. ਰਾਜ ਸੈਣੀ (ਹਲਕਾ ਕਿਚਨਰ ਸੈਂਟਰ/ ਓੰਟਾਰੀਓ)


13. ਅੰਜੂ ਢਿੱਲੋਂ (ਹਲਕਾ ਲਛੀਨ-ਲਾਸਾਨ / ਕਿਊਬੈੱਕ)


ਐਨਡੀਪੀ ਦੇ ਪੰਜਾਬੀ:


14. ਜਗਮੀਤ ਸਿੰਘ (ਹਲਕਾ ਬਰਨਬੀ ਸਾਊਥ/ ਬ੍ਰਿਟਿਸ਼ ਕੋਲੰਬੀਆ)


ਕੰਜ਼ਰਵੇਟਿਵ ਦੇ ਪੰਜਾਬੀ:


15. ਟਿਮ ਉੱਪਲ (ਹਲਕਾ ਐਡਮਿੰਟਨ-ਮਿੱਲਵੁੱਡਜ਼/ ਅਲਬਰਟਾ)


16. ਜਸਰਾਜ ਸਿੰਘ ਹੱਲਣ (ਹਲਕਾ ਕੈਲਗਰੀ ਮੈਕਾਲ/ਅਲਬਰਟਾ)


17. ਬੌਬ ਸਰੋਏ (ਹਲਕਾ ਮਾਰਖਮ ਯੂਨੀਅਨਵਿਲ/ ਓੰਟਾਰੀਓ )


18. ਜੈਗ ਸਹੋਤਾ (ਹਲਕਾ ਕੈਲਗਰੀ ਸਕਾਈਵਿਊ / ਅਲਬਰਟਾ )