ਪੜਚੋਲ ਕਰੋ

ਕੈਨੇਡਾ 'ਚ ਪੰਜਾਬੀ ਨਹੀਂ ਆ ਰਹੇ ਬਾਜ, ਇੱਕ ਹੋਰ ਆਇਆ ਅੜਿੱਕੇ

ਕਈ ਪੰਜਾਬੀ ਵਿਦੇਸ਼ਾਂ ਵਿੱਚ ਵੀ ਬਾਜ ਨਹੀਂ ਆ ਰਹੇ। ਅਪਰਾਧ ਤੇ ਨਸ਼ਾ ਤਸਕਰੀ ਨਾਲ ਜੁੜੇ ਇਹ ਲੋਕ ਕੌਮ ਦਾ ਅਕਸ ਖਰਾਬ ਕਰ ਰਹੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਆਪਣੇ ਟਰੱਕ ਰਾਹੀਂ ਅਮਰੀਕਾ ਤੋਂ ਕੈਨੇਡਾ ’ਚ ਨਸ਼ਾ ਲਿਆਉਣ ਦੇ ਇਲਜ਼ਾਮ ਹੇਠ ਪੰਜਾਬੀ ਫੜਿਆ ਗਿਆ ਹੈ। ਉਸ ਦੀ ਪਛਾਣ ਬਰੈਂਪਟਨ ਦੇ 44 ਸਾਲਾ ਮਨਜਿੰਦਰ ਗਿੱਲ ਵਜੋਂ ਹੋਈ ਹੈ।

ਟੋਰਾਂਟੋ: ਕਈ ਪੰਜਾਬੀ ਵਿਦੇਸ਼ਾਂ ਵਿੱਚ ਵੀ ਬਾਜ ਨਹੀਂ ਆ ਰਹੇ। ਅਪਰਾਧ ਤੇ ਨਸ਼ਾ ਤਸਕਰੀ ਨਾਲ ਜੁੜੇ ਇਹ ਲੋਕ ਕੌਮ ਦਾ ਅਕਸ ਖਰਾਬ ਕਰ ਰਹੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਆਪਣੇ ਟਰੱਕ ਰਾਹੀਂ ਅਮਰੀਕਾ ਤੋਂ ਕੈਨੇਡਾ ’ਚ ਨਸ਼ਾ ਲਿਆਉਣ ਦੇ ਇਲਜ਼ਾਮ ਹੇਠ ਪੰਜਾਬੀ ਫੜਿਆ ਗਿਆ ਹੈ। ਉਸ ਦੀ ਪਛਾਣ ਬਰੈਂਪਟਨ ਦੇ 44 ਸਾਲਾ ਮਨਜਿੰਦਰ ਗਿੱਲ ਵਜੋਂ ਹੋਈ ਹੈ। ਪੁਲਿਸ ਮੁਤਾਬਕ ਉਹ ਆਪਣੇ ਟਰੱਕ ਰਾਹੀਂ ਅਮਰੀਕਾ ਤੋਂ ਕੈਨੇਡਾ ’ਚ ਨਸ਼ਾ ਲਿਆ ਰਿਹਾ ਸੀ। ਉਸ ਨੂੰ ਵਿੰਡਸਰ ਸ਼ਹਿਰ ਦੇ ਅੰਬੈਸਡਰ ਪੁਲ਼ ਉੱਤੇ ਸਰਹੱਦੀ ਅਧਿਕਾਰੀਆਂ ਨੇ ਗ੍ਰਿਫ਼ਤਾਰ ਕਰ ਲਿਆ। ਉਸ ’ਤੇ 40 ਕਿਲੋਗ੍ਰਾਮ ਕੋਕੀਨ ਦੀ ਤਸਕਰੀ ਕਰਨ ਦੇ ਦੋਸ਼ ਲੱਗੇ ਹਨ। ਕੈਨੇਡਾ ਬਾਰਡਰ ਸਰਵਿਸ ਏਜੰਸੀ ਦੇ ਸੂਤਰਾਂ ਮੁਤਾਬਕ ਸ਼ੱਕੀ ਟਰੱਕ ਨੂੰ ਦੂਹਰੀ ਜਾਂਚ ਲਈ ਭੇਜਿਆ ਗਿਆ ਸੀ, ਜਿਸ ’ਚੋਂ ਕੋਕੀਨ ਦੀਆਂ 30 ਇੱਟਾਂ ਬਰਾਮਦ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਕੀਮਤ 20 ਲੱਖ ਡਾਲਰ ਤੋਂ ਵੱਧ ਦੱਸੀ ਜਾ ਰਹੀ ਹੈ। ਗ੍ਰਿਫ਼ਤਾਰੀ ਵੇਲੇ ਮਨਜਿੰਦਰ ਹੀ ਟਰੱਕ ਚਲਾ ਰਿਹਾ ਸੀ। ਨਸ਼ਾ ਤਸਕਰੀ ਦੇ ਮਾਮਲੇ ’ਚ ਦਰਜਨਾਂ ਪੰਜਾਬੀ ਇਸ ਵੇਲੇ ਜੇਲ੍ਹਾਂ ’ਚ ਬੰਦ ਹਨ। ਅਧਿਕਾਰੀਆਂ ਮੁਤਾਬਕ ਇਸ ਸਾਲ ਹੁਣ ਤੱਕ ਅਮਰੀਕਾ ਦੇ ਅੰਬੈਸਡਰ ਪੁਲ, ਵਿੰਡਸਰ-ਡੀਟਰੌਇਟ ਸੁਰੰਗ ਤੇ ਸਾਰਨੀਆ ਦੇ ਬਲੂ ਵਾਟਰ ਪੁਲ ਰਾਹੀਂ ਤਸਕਰੀ ਕੀਤੀ ਜਾ ਰਹੀ ਕਰੀਬ 395 ਕਿਲੋ ਕੋਕੀਨ ਜ਼ਬਤ ਕੀਤੀ ਗਈ ਹੈ।

ਟਾਪ ਹੈਡਲਾਈਨ

ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Aamir khan Wedding: ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ?
ਆਮਿਰ ਖਾਨ ਦਾ ਤੀਜਾ ਵਿਆਹ ਅੱਜ, ਜਾਣੋ ਅਦਾਕਾਰ ਦੀ ਪਤਨੀ ਗੌਰੀ ਸਪ੍ਰੈਟ ਕੌਣ? "ਮਿਸਟਰ ਪਰਫੈਕਸ਼ਨਿਸਟ" ਨਾਲੋਂ ਕਿੰਨੀ ਅਮੀਰ ਅਤੇ ਕੁੱਲ ਜਾਇਦਾਦ...
Punjab Weather Update: ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
ਤੇਜ਼ ਤੂਫ਼ਾਨ-ਭਾਰੀ ਮੀਂਹ ਨਾਲ ਪੰਜਾਬ-ਚੰਡੀਗੜ੍ਹ 'ਚ ਮੱਚੇਗੀ ਤਬਾਹੀ, ਸਵੇਰੇ 10 ਵਜੇ ਤੱਕ 31 ਥਾਵਾਂ 'ਤੇ ਬਾਰਿਸ਼: ਜਾਣੋ 3 ਦਿਨ ਮੌਸਮ ਨੂੰ ਲੈ ਤਾਜ਼ਾ ਅਪਡੇਟ...
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼
Embed widget