ਪੜਚੋਲ ਕਰੋ

ਪੰਜਾਬੀ ਕਬੱਡੀ ਖਿਡਾਰੀ ਨੂੰ ਮਨੀਲਾ 'ਚ ਮਾਰੀ ਗੋਲ਼ੀ

ਫ਼ਰੀਦਕੋਟ: ਪੰਜਾਬ ਦੇ ਨਾਮੀ ਕਬੱਡੀ ਖਿਡਾਰੀ ਰਹਿ ਚੁੱਕੇ ਦੁਰਲਭ ਸਿੰਘ ਬਰਾੜ ਨੂੰ ਮਨੀਲਾ ਵਿੱਚ ਗੋਲ਼ੀਆਂ ਨਾਲ ਭੁੰਨ ਦਿੱਤਾ ਗਿਆ। 37 ਸਾਲਾ ਸਾਬਕਾ ਕਬੱਡੀ ਖਿਡਾਰੀ ਦੁਰਲਭ ਫ਼ਰੀਦਕੋਟ ਦਾ ਰਹਿਣ ਵਾਲਾ ਸੀ ਤੇ ਅੱਜ ਕੱਲ੍ਹ ਫਿਲੀਪਾਈਨਜ਼ ਦੀ ਰਾਜਧਾਨੀ ਵਿੱਚ ਨਿਵੇਸ਼ ਦਾ ਕਾਰੋਬਾਰ ਕਰਦਾ ਸੀ। ਮਨੀਲਾ ਅੰਦਰ ਬੀਤੇ ਹਫ਼ਤੇ ਵਿੱਚ ਇਹ ਦੂਜੇ ਤੇ ਇਸ ਸਾਲ ਅੰਦਰ 5ਵੇਂ ਪੰਜਾਬੀ ਫਾਈਨਾਂਸਰ ਨੂੰ ਕਤਲ ਕੀਤਾ ਗਿਆ ਹੈ। ਬੀਤੇ ਐਤਵਾਰ ਜਦ ਦੁਰਲਭ ਆਪਣੇ ਘਰ ਤੋਂ ਵਿਦੇਸ਼ੀ ਸਮੇਂ ਮੁਤਾਬਕ ਸਵੇਰੇ ਨੌਂ ਕੁ ਵਜੇ ਆਪਣੇ ਦਫ਼ਤਰ ਲਈ ਨਿਕਲ ਰਿਹਾ ਸੀ ਤਾਂ ਦੋ ਹਥਿਆਰਬੰਦ ਵਿਅਕਤੀਆਂ ਨੇ ਉਸ 'ਤੇ ਗੋਲ਼ੀਆਂ ਵਰ੍ਹਾ ਦਿੱਤੀਆਂ। ਦੁਰਲਭ ਦੀ ਮੌਕੇ 'ਤੇ ਹੀ ਮੌਤ ਹੋ ਗਈ। ਫ਼ਰੀਦਕੋਟ ਦੇ ਸਿਰਸੜ੍ਹੀ ਪਿੰਡ ਦਾ ਦੁਰਲਭ ਪਿਛਲੇ 15 ਸਾਲਾਂ ਤੋਂ ਮਨੀਲਾ ਵਿੱਚ ਰਹਿ ਰਿਹਾ ਸੀ। ਉਹ ਕੌਮੀ ਪੱਧਰ ਦਾ ਕਬੱਡੀ ਖਿਡਾਰੀ ਵੀ ਰਹਿ ਚੁੱਕਾ ਹੈ। ਦੁਰਲਭ ਆਪਣੇ ਪਿੱਛੇ ਮਾਪੇ, ਪਤਨੀ ਤੇ ਦੋ ਬੱਚੇ ਛੱਡ ਗਿਆ ਹੈ। ਉਸ ਦੇ ਚਾਚਾ ਬਲਵਿੰਦਰ ਸਿੰਘ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬੀਆਂ ਦੇ ਹੋ ਰਹੇ ਕਤਲਾਂ ਦਾ ਮੁੱਦਾ ਫਿਲੀਪਾਈਨਜ਼ ਸਰਕਾਰ ਕੋਲ ਚੁੱਕਿਆ ਜਾਵੇ। ਦੁਰਲਭ ਦੇ ਕਤਲ 'ਤੇ ਪੰਜਾਬ ਦੇ ਸਾਬਕਾ ਵਿਰੋਧੀ ਧਿਰ ਦੇ ਲੀਡਰ ਤੇ ਮੌਜੂਦਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਹੁਕਮਰਾਨ ਚੰਗਾ ਰੁਜ਼ਗਾਰ ਦਿੰਦੇ ਤਾਂ ਸਾਡੇ ਨੌਜਵਾਨ ਇੰਝ ਵਿਦੇਸ਼ਾਂ ਵਿੱਚ ਜਾ ਕੇ ਨਾ ਮਰਦੇ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
Embed widget