ਪੜਚੋਲ ਕਰੋ

ਪੰਜਾਬੀਆਂ ਦੀ ਬੱਲੇ-ਬੱਲੇ, ਆਸਟ੍ਰੇਲੀਆ 'ਚ ਸਭ ਤੋਂ ਵੱਧ ਬੋਲੀਆਂ ਜਾਣ ਵਾਲੀਆ 5 ਭਾਸ਼ਾਵਾਂ 'ਚ ਸ਼ਾਮਲ ਹੋਈ ਪੰਜਾਬੀ

Punjabi language in Australia: 2021 ਦੀ ਮਰਦਮਸ਼ੁਮਾਰੀ ਇਸ ਗੱਲ ਦੀ ਪੁਸ਼ਟੀ ਕਰਦੀ ਹੈ ਕਿ ਪੰਜਾਬੀ ਆਸਟ੍ਰੇਲੀਆ ਵਿੱਚ ਸਭ ਤੋਂ ਤੇਜ਼ੀ ਨਾਲ ਵਧਣ ਵਾਲੀ ਭਾਸ਼ਾ ਬਣ ਗਈ ਹੈ, ਜਿਸ ਵਿੱਚ 239,000 ਤੋਂ ਵੱਧ ਲੋਕ ਘਰ ਵਿੱਚ ਇਸਦੀ ਵਰਤੋਂ ਕਰਦੇ ਹਨ

ਮਨਪ੍ਰੀਤ ਕੌਰ ਦੀ ਰਿਪੋਰਟ
Punjabi language in Australia: 2021 ਦੀ ਮਰਦਮਸ਼ੁਮਾਰੀ ਇਸ ਗੱਲ ਦੀ ਪੁਸ਼ਟੀ ਕਰਦੀ ਹੈ ਕਿ ਪੰਜਾਬੀ ਆਸਟ੍ਰੇਲੀਆ ਵਿੱਚ ਸਭ ਤੋਂ ਤੇਜ਼ੀ ਨਾਲ ਵਧਣ ਵਾਲੀ ਭਾਸ਼ਾ ਬਣ ਗਈ ਹੈ, ਜਿਸ ਵਿੱਚ 239,000 ਤੋਂ ਵੱਧ ਲੋਕ ਘਰ ਵਿੱਚ ਇਸਦੀ ਵਰਤੋਂ ਕਰਦੇ ਹਨ, ਜੋ 2016 ਤੋਂ 80 ਪ੍ਰਤੀਸ਼ਤ ਵੱਧ ਹੈ।
 
ਪੰਜਾਬੀਆਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਆਸਟਰੇਲੀਆ ਵਿੱਚ ਪੰਜਾਬੀ ਪੰਜਵੀਂ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਵਜੋਂ ਉਭਰ ਕੇ ਸਾਹਮਣੇ ਆਈ ਹੈ। ਆਸਟ੍ਰੇਲੀਆ ਵਿੱਚ ਪੰਜਾਬੀ ਬੋਲਣ ਵਾਲੇ ਭਾਰਤੀ ਪ੍ਰਵਾਸੀਆਂ ਦਾ ਸਭ ਤੋਂ ਵੱਡਾ ਸਮੂਹ ਹੈ ਅਤੇ ਪੰਜਾਬੀ ਹੁਣ ਘਰ ਵਿੱਚ ਪੰਜਵੀਂ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ।

2016 ਦੀ ਮਰਦਮਸ਼ੁਮਾਰੀ ਦੇ ਅੰਕੜਿਆਂ ਅਨੁਸਾਰ ਪੰਜਾਬੀ ਸਭ ਤੋਂ ਵੱਧ ਬੋਲੀਆਂ ਜਾਣ ਵਾਲੀਆਂ 10 ਭਾਸ਼ਾਵਾਂ ਵਿਚ ਸ਼ਾਮਲ ਸੀ ਅਤੇ 2021 ਦੇ ਅੰਕੜਿਆਂ ਅਨੁਸਾਰ ਪੰਜਾਬੀ ਸਿਖਰਲੀਆਂ 5 ਭਾਸ਼ਾਵਾਂ ਵਿੱਚ ਪਹੁੰਚ ਗਈ ਹੈ ਜੋ ਕਿ ਮਾਣ ਵਾਲੀ ਗੱਲ ਹੈ।

ਆਸਟ੍ਰੇਲੀਆ ਦੀ ਭਾਸ਼ਾਈ ਵਿਭਿੰਨਤਾ ਵਧ ਰਹੀ ਹੈ ਕਿਉਂਕਿ ਘਰ ਵਿੱਚ ਅੰਗਰੇਜ਼ੀ ਤੋਂ ਇਲਾਵਾ ਕਿਸੇ ਹੋਰ ਭਾਸ਼ਾ ਦੀ ਵਰਤੋਂ ਕਰਨ ਵਾਲੇ ਲੋਕਾਂ ਦੀ ਗਿਣਤੀ 2016 ਤੋਂ ਤਕਰੀਬਨ 800,000 ਵਧ ਕੇ 5.5 ਮਿਲੀਅਨ (5,663,709) ਹੋ ਗਈ ਹੈ। ਮਰਦਮਸ਼ੁਮਾਰੀ ਦੇ ਨਤੀਜੇ ਦੱਸਦੇ ਹਨ ਕਿ ਅੱਧੇ ਤੋਂ ਵੱਧ ਆਸਟ੍ਰੇਲੀਆਈ ਪਹਿਲੀ ਜਾਂ ਦੂਜੀ ਪੀੜ੍ਹੀ ਦੇ ਪ੍ਰਵਾਸੀ ਹਨ, ਪੰਜਾਬੀ ਬੋਲਣ ਵਾਲੇ ਹੁਣ ਆਸਟ੍ਰੇਲੀਆ ਵਿੱਚ ਭਾਰਤੀ ਪ੍ਰਵਾਸੀਆਂ ਦਾ ਸਭ ਤੋਂ ਵੱਡਾ ਸਮੂਹ ਹੈ ਅਤੇ ਪੰਜਾਬੀ ਹੁਣ ਘਰ ਵਿੱਚ ਪੰਜਵੀਂ ਸਭ ਤੋਂ ਵੱਧ ਬੋਲੀ ਜਾਣ ਵਾਲੀ ਭਾਸ਼ਾ ਹੈ।

ਸਭ ਤੋਂ ਵੱਡਾ ਲਾਭ ਆਸਟ੍ਰੇਲੀਆ ਵਿੱਚ ਪੰਜਾਬੀ ਬੋਲਣ ਵਾਲੇ ਭਾਈਚਾਰੇ ਨੂੰ ਹੋਇਆ ਹੈ। ਆਸਟ੍ਰੇਲੀਅਨ ਬਿਊਰੋ ਆਫ ਸਟੈਟਿਸਟਿਕਸ ਵੱਲੋਂ ਜਾਰੀ ਜਨਗਣਨਾ 2021 ਦੇ ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਪਿਛਲੇ ਪੰਜ ਸਾਲਾਂ ਵਿੱਚ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ 80 ਪ੍ਰਤੀਸ਼ਤ ਵਧ ਕੇ 239,000 ਤੋਂ ਵੱਧ ਹੋ ਗਈ ਹੈ।

ਦਸ ਦਈਏ ਕਿ ਪੰਜਾਬੀ ਸਭ ਤੋਂ ਵੱਧ ਪ੍ਰਸਿੱਧ ਭਾਰਤੀ ਉਪ-ਮਹਾਂਦੀਪੀ ਭਾਸ਼ਾ ਵਜੋਂ ਉਭਰੀ ਹੈ, ਇਸ ਤੋਂ ਬਾਅਦ ਹਿੰਦੀ (197,132) ਅਤੇ ਨੇਪਾਲੀ (133,068) ਹਨ।

ਆਸਟ੍ਰੇਲੀਆ ਵਿਚ ਪੰਜਾਬੀ ਬੋਲਣ ਵਾਲਿਆਂ ਦੇ ਰਾਜਾਂ ਦੇ ਅੰਕੜੇ
ਵਿਕਟੋਰੀਆ - 104,949
NSW - 53,460
ਕੁਈਨਜ਼ਲੈਂਡ - 30,873
ਪੱਛਮੀ ਆਸਟ੍ਰੇਲੀਆ - 20,613
ਦੱਖਣੀ ਆਸਟ੍ਰੇਲੀਆ - 20,004
ਆਸਟ੍ਰੇਲੀਅਨ ਕੈਪੀਟਲ ਟੈਰੀਟੋਰੀ (ਐਕਟ) - 5,019
ਤਸਮਾਨੀਆ - 2,556
ਉੱਤਰੀ ਖੇਤਰ - 1,563

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget