ਪੜਚੋਲ ਕਰੋ

ਸਿਰਫ 2200 ਡਾਲਰ 'ਚ ਅਮਰੀਕਾ ਭੇਜਣ ਵਾਲਾ ਪੰਜਾਬੀ ਆਇਆ ਅੜਿੱਕੇ

ਵੀਰਵਾਰ ਨੂੰ ਸਰਕਾਰੀ ਵਕੀਲ ਗ੍ਰਾਂਟ ਜੈਕੁਇਥ ਨੇ ਦੱਸਿਆ ਕਿ ਮੁਲਜ਼ਮ 2,200 ਡਾਲਰ ਦੇ ਹਿਸਾਬ ਨਾਲ ਗ਼ੈਰ ਕਾਨੂੰਨੀ ਪ੍ਰਵਾਸੀ ਅਮਰੀਕਾ ਵਿੱਚ ਭੇਜਦਾ ਸੀ। ਮੁਲਜ਼ਮ ਨੂੰ ਅਮਰੀਕਾ ਦੇ ਹੈਲੀਕਾਪਟਰ ਨੇ ਸਰਹੱਦ ਪਾਰ ਕਰਦੇ ਦੇਖਿਆ ਸੀ।

ਨਿਊਯਾਰਕ: ਕੈਨੇਡਾ ਤੋਂ ਲੋਕਾਂ ਨੂੰ ਅਮਰੀਕਾ ਭੇਜਣ ਵਾਲੇ ਪੰਜਾਬੀ ਮੂਲ ਦੇ ਵਿਅਕਤੀ 'ਤੇ ਗ਼ੈਰ ਕਾਨੂੰਨੀ ਤਰੀਕੇ ਨਾਲ ਪ੍ਰਵਾਸ ਕਰਵਾਉਣ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਹੋ ਗਿਆ ਹੈ। 30 ਸਾਲਾ ਜਸਵੰਤ ਸਿੰਘ ਨੂੰ ਦੋ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ਵਿੱਚ ਢੋਂਦੇ ਹੋਏ ਫੜਿਆ ਗਿਆ ਸੀ। ਵੀਰਵਾਰ ਨੂੰ ਸਰਕਾਰੀ ਵਕੀਲ ਗ੍ਰਾਂਟ ਜੈਕੁਇਥ ਨੇ ਦੱਸਿਆ ਕਿ ਮੁਲਜ਼ਮ 2,200 ਡਾਲਰ ਦੇ ਹਿਸਾਬ ਨਾਲ ਗ਼ੈਰ ਕਾਨੂੰਨੀ ਪ੍ਰਵਾਸੀ ਅਮਰੀਕਾ ਵਿੱਚ ਭੇਜਦਾ ਸੀ। ਮੁਲਜ਼ਮ ਨੂੰ ਅਮਰੀਕਾ ਦੇ ਹੈਲੀਕਾਪਟਰ ਨੇ ਸਰਹੱਦ ਪਾਰ ਕਰਦੇ ਦੇਖਿਆ ਸੀ। ਫਿਰ ਏਜੰਟਾਂ ਨੇ ਜਸਵੰਤ ਦੀ ਗੱਡੀ ਰੋਕੀ ਤੇ ਗੈਰ ਕਾਨੂੰਨੀ ਪ੍ਰਵਾਸੀ ਫੜੇ। ਅਮਰੀਕਾ ਦੇ ਫਿਲੇਡੇਲਫੀਆ ਦੇ ਰਹਿਣ ਵਾਲੇ ਜਸਵੰਤ ਨੂੰ ਵੀਰਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਜੱਜ ਨੇ ਉਸ ਨੂੰ ਹਿਰਾਸਤ ਵਿੱਚ ਰੱਖਣ ਦੇ ਹੀ ਹੁਕਮ ਦਿੱਤੇ ਹਨ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget