ਪੜਚੋਲ ਕਰੋ

ਬਹੁਕਰੋੜੀ ਇਮੀਗ੍ਰੇਸ਼ਨ ਘਪਲੇ 'ਚ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਨਿਊਯਾਰਕ: ਬਹੁਕਰੋੜੀ ਡਾਲਰ ਦੇ ਇਮੀਗ੍ਰੇਸ਼ਨ ਘੁਟਾਲੇ ਵਿੱਚ ਭਾਰਤੀ ਮੂਲ ਦੇ ਵਿਅਕਤੀ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ। ਅਮਰੀਕਾ ਦੀ ਜ਼ਿਲ੍ਹਾ ਅਦਾਲਤ ਨੇ ਹਰਦੇਵ ਪਨੇਸਰ (70) ਨੂੰ ਸਥਾਨਕ ਕਾਨੂੰਨ ਮੁਤਾਬਕ ਕਈ ਧਾਰਾਵਾਂ ਤਹਿਤ ਦੋਸ਼ੀ ਪਾਇਆ। ਜ਼ਿਲ੍ਹਾ ਜੱਜ ਗੌਂਜ਼ਾਲੋ ਕੁਰੀਅਲ ਨੇ ਪਨੇਸਰ ਨੂੰ ਘਪਲੇ, ਨਕਲੀ ਫੈਡਰਲ ਅਧਿਕਾਰੀ ਬਣਨ ਤੇ ਵਿੱਤੀ ਲੈਣ-ਦੇਣ ਲਈ ਬਣਾਉਟੀ ਪ੍ਰਬੰਧ ਵਿਕਸਤ ਕਰਨ ਦਾ ਦੋਸ਼ੀ ਪਾਇਆ ਹੈ। ਪਨੇਸਰ ਨੂੰ ਸਜ਼ਾ ਮਈ ਮਹੀਨੇ ਸੁਣਾਈ ਜਾਵੇਗੀ ਤੇ ਉਸ ਨੂੰ ਇਨ੍ਹਾਂ ਦੋਸ਼ਾਂ ਲਈ 20 ਸਾਲ ਤੋਂ ਵਧ ਸਮੇਂ ਦੀ ਕੈਦ ਹੋ ਸਕਦੀ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget