ਪੜਚੋਲ ਕਰੋ

ਪੰਜਾਬੀ ਨੌਜਵਾਨ ਦੀ ਇਟਲੀ 'ਚ ਭੇਤਭਰੀ ਹਾਲਤ 'ਚ ਮੌਤ

ਉਨ੍ਹਾਂ ਦੱਸਿਆ ਕਿ 10 ਕੁ ਦਿਨ ਪਹਿਲਾਂ ਪਰਵੀਨ ਦਾ ਫ਼ੋਨ ਆਇਆ ਸੀ ਕਿ ਉਹ ਬਾਥਰੂਮ ਵਿੱਚ ਡਿੱਗ ਗਿਆ ਤੇ ਉਸ ਦੇ ਹੱਥ 'ਤੇ ਸੱਟ ਲੱਗੀ ਸੀ। ਉਸ ਨੇ ਆਪਣੀ ਫ਼ੋਟੋ ਵੀ ਭੇਜੀ ਸੀ ਪਰ ਕੁਝ ਦਿਨ ਬਾਅਦ ਉਸ ਦੀ ਮੌਤ ਦੀ ਖ਼ਬਰ ਆ ਗਈ।

ਨਵਾਂਸ਼ਹਿਰ: ਇੱਥੋਂ ਦੇ ਪਿੰਡ ਲੱਖਪੁਰ ਦੇ ਨੌਜਵਾਨ ਦਾ ਇਟਲੀ ਵਿੱਚ ਭੇਤਭਰੀ ਹਾਲਤ ਵਿੱਚ ਮੌਤ ਹੋ ਜਾਣ ਦੀ ਖ਼ਬਰ ਹੈ। ਮ੍ਰਿਤਕ ਦੀ ਪਛਾਣ ਪਰਵੀਨ ਕੁਮਾਰ ਵਜੋਂ ਹੋਈ ਹੈ। ਉਹ ਪਿਛਲੇ 16-17 ਸਾਲਾਂ ਤੋਂ ਇਟਲੀ ਦੇ ਰੋਮ ਸ਼ਹਿਰ ਵਿੱਚ ਰਹਿੰਦਾ ਸੀ ਤੇ ਕੰਮ ਕਰਦਾ ਸੀ। ਪਰਵੀਨ ਦੇ ਮਾਪਿਆਂ ਨੇ ਉਸ ਦੀ ਮੌਤ ਦਾ ਦੋਸ਼ ਉਸ ਦੇ ਸਹੁਰਾ ਪਰਿਵਾਰ 'ਤੇ ਲਾਇਆ ਹੈ। ਪਰਵੀਨ ਦੇ ਪਿਤਾ ਸੱਤਪਾਲ ਚੋਪੜਾ ਤੇ ਮਾਤਾ ਬਲਵੀਰ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਭੀਮਾ (ਪਰਵੀਨ ਦਾ ਘਰੇਲੂ ਨਾਂ) ਦੋ ਮਹੀਨੇ ਪਹਿਲਾਂ ਹੀ ਇਟਲੀ ਵਾਪਸ ਗਿਆ ਸੀ। ਉਨ੍ਹਾਂ ਦੱਸਿਆ ਕਿ ਉਸ ਦਾ ਵਿਆਹ ਮਨਪ੍ਰੀਤ ਕੌਰ ਉਰਫ ਪੂਜਾ ਨਾਲ ਛੇ ਸਾਲ ਪਹਿਲਾਂ ਹੋਇਆ ਸੀ ਤੇ ਉਸ ਦੀ ਪੰਜ ਸਾਲ ਦੀ ਧੀ ਵੀ ਹੈ। ਪਰਵੀਨ ਦਾ ਛੋਟਾ ਭਰਾ ਆਸਟ੍ਰੇਲੀਆ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ 10 ਕੁ ਦਿਨ ਪਹਿਲਾਂ ਪਰਵੀਨ ਦਾ ਫ਼ੋਨ ਆਇਆ ਸੀ ਕਿ ਉਹ ਬਾਥਰੂਮ ਵਿੱਚ ਡਿੱਗ ਗਿਆ ਤੇ ਉਸ ਦੇ ਹੱਥ 'ਤੇ ਸੱਟ ਲੱਗੀ ਸੀ। ਉਸ ਨੇ ਆਪਣੀ ਫ਼ੋਟੋ ਵੀ ਭੇਜੀ ਸੀ ਪਰ ਕੁਝ ਦਿਨ ਬਾਅਦ ਉਸ ਦੀ ਮੌਤ ਦੀ ਖ਼ਬਰ ਆ ਗਈ। ਪਰਵੀਨ ਦੇ ਦਾਦਾ ਮਹਿੰਗਾ ਰਾਮ ਨੇ ਕਿਹਾ ਕਿ ਉਨ੍ਹਾਂ ਦੀ ਬਹੂ ਨਾਲ ਪਰਵੀਨ ਦਾ ਝਗੜਾ ਚੱਲ ਰਿਹਾ ਸੀ ਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਭੀਮੇ ਦਾ ਕਤਲ ਉਸ ਨੇ ਹੀ ਕਰਵਾਇਆ ਹੈ। ਪਰਿਵਾਰ ਨੇ ਆਪਣੇ ਪੁੱਤ ਦੀ ਮੌਤ ਦਾ ਇਨਸਾਫ਼ ਤੇ ਉਸ ਦੀ ਲਾਸ਼ ਭਾਰਤ ਮੰਗਵਾਉਣ ਲਈ ਸਰਕਾਰ ਤੋਂ ਮਦਦ ਮੰਗੀ ਹੈ।

ਟਾਪ ਹੈਡਲਾਈਨ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget