ਪੜਚੋਲ ਕਰੋ

ਟਰੂਡੋ ਦੀ ਪੰਜਾਬੀ ਸੰਸਦ ਮੈਂਬਰ ਕਮਲ ਖਹਿਰਾ ਜਲਦ ਕਰ ਰਹੀ ਵਿਆਹ, ਟਰੂਡੋ ਨੇ ਦਿੱਤੀ ਵਧਾਈ

ਕੈਨੇਡਾ ‘ਚ ਅਕਤੂਬਰ ਮਹੀਨੇ ਚੋਣਾਂ ਹੋਣੀਆਂ ਹਨ। ਅਜਿਹੇ ‘ਚ ਵੋਟਾਂ ਨੂੰ ਲੈ ਸਿਆਸੀ ਮਾਹੌਲ ਗਰਮ ਹੈ। ਹਰ ਪਾਰਟੀ ਆਪਣੀ ਚੋਣ ਮੁਹਿੰਮ ‘ਚ ਲੱਗੀ ਹੋਈ ਹੈ। ਇਸ ਦੇ ਨਾਲ ਹੀ ਟਰੂਡੋ ਸਰਕਾਰ ਦੀ ਪੰਜਾਬੀ ਮੈਂਬਰ ਪਾਰਲੀਮੈਂਟ ਕਮਲ ਖਹਿਰਾ ਜਲਦੀ ਹੀ ਵਿਆਹ ਦੇ ਬੰਧਨ ‘ਚ ਬੱਝਣ ਵਾਲੀ ਹੈ।

ਨਵੀਂ ਦਿੱਲੀ: ਕੈਨੇਡਾ ‘ਚ ਅਕਤੂਬਰ ਮਹੀਨੇ ਚੋਣਾਂ ਹੋਣੀਆਂ ਹਨ। ਅਜਿਹੇ ‘ਚ ਵੋਟਾਂ ਨੂੰ ਲੈ ਸਿਆਸੀ ਮਾਹੌਲ ਗਰਮ ਹੈ। ਹਰ ਪਾਰਟੀ ਆਪਣੀ ਚੋਣ ਮੁਹਿੰਮ ‘ਚ ਲੱਗੀ ਹੋਈ ਹੈ। ਇਸ ਦੇ ਨਾਲ ਹੀ ਟਰੂਡੋ ਸਰਕਾਰ ਦੀ ਪੰਜਾਬੀ ਮੈਂਬਰ ਪਾਰਲੀਮੈਂਟ ਕਮਲ ਖਹਿਰਾ ਜਲਦੀ ਹੀ ਵਿਆਹ ਦੇ ਬੰਧਨ ‘ਚ ਬੱਝਣ ਵਾਲੀ ਹੈ। ਜੀ ਹਾਂ, ਕਮਲ ਨੇ ਆਪਣੇ ਵਿਆਹ ਦੀ ਜਾਣਕਾਰੀ ਇੰਸਟਾਗ੍ਰਾਮ ‘ਤੇ ਸਾਂਝੀ ਕਰਦੇ ਹੋਏ ਕੁਝ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਟਰੂਡੋ ਦੀ ਪੰਜਾਬੀ ਸੰਸਦ ਮੈਂਬਰ ਕਮਲ ਖਹਿਰਾ ਜਲਦ ਕਰ ਰਹੀ ਵਿਆਹ, ਟਰੂਡੋ ਨੇ ਦਿੱਤੀ ਵਧਾਈ ਤਸਵੀਰਾਂ ਸ਼ੇਅਰ ਕਰਦੇ ਹੋਏ ਕਮਲ ਨੇ ਲਿਖਿਆ ਕਿ ਉਹ ਆਪਣੇ ਹੋਣ ਵਾਲੇ ਜੀਵਨ ਸਾਥੀ ਜਸਪ੍ਰੀਤ ਨਾਲ ਕਾਫੀ ਖੁਸ਼ ਹੈ। ਉਸ ਦਾ ਹੋਣ ਵਾਲਾ ਪਤੀ, ਉਸ ਦਾ ਦੋਸਤ ਹੈ। ਉਹ ਬੇਹੱਦ ਖੁਸ਼ੀ ਮਹਿਸੂਸ ਕਰ ਰਹੀ ਹੈ ਕਿਉਂਕਿ ਉਹ ਜਸਪ੍ਰੀਤ ਨਾਲ ਆਪਣਾ ਸਾਰਾ ਜੀਵਨ ਬਿਤਾਉਣ ਦਾ ਇਰਾਦਾ ਕਰ ਚੁੱਕੀ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਜਸਪ੍ਰੀਤ ਸਾਲ 2015 ਦੀਆਂ ਚੋਣਾਂ ‘ਚ ਕਮਲ ਖਹਿਰਾ ਦਾ ਫਾਈਨੈਂਸ਼ੀਅਲ ਏਜੰਟ ਵੀ ਰਹਿ ਚੁੱਕਿਆ ਹੈ। ਟਰੂਡੋ ਦੀ ਪੰਜਾਬੀ ਸੰਸਦ ਮੈਂਬਰ ਕਮਲ ਖਹਿਰਾ ਜਲਦ ਕਰ ਰਹੀ ਵਿਆਹ, ਟਰੂਡੋ ਨੇ ਦਿੱਤੀ ਵਧਾਈ ਕਮਲ ਤੇ ਜਸਪ੍ਰੀਤ ਅਗਲੇ ਸਾਲ ਮਾਰਚ ਮਹੀਨੇ ‘ਚ ਵਿਆਹ ਕਰ ਰਹੇ ਹਨ। ਇਸ ਮੌਕੇ ਜਸਟਿਨ ਟਰੂਡੋ ਨੇ ਦੋਵਾਂ ਨੂੰ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਲਈ ਵਧਾਈ ਦਿੱਤੀ ਹੈ। ਕਮਲਪ੍ਰੀਤ ਖਹਿਰਾ ਹਾਊਸ ਆਫ਼ ਕੈਨੇਡਾ ‘ਚ ਬਰੈਂਪਟਨ ਵੈਸਟ ਤੋਂ ਐਮਪੀ ਚੁਣੀ ਗਈ ਸੀ। ਖਹਿਰਾ ਭਾਰਤ ਦੀ ਜਮਪਲ ਹੈ। ਦਿੱਲੀ ‘ਚ ਪੈਦਾ ਹੋਈ ਕਮਲ ਛੋਟੀ ਉਮਰ ‘ਚ ਹੀ ਕੈਨੇਡਾ ਆ ਗਈ ਸੀ ਜਿੱਥੇ ਉਸ ਨੇ ਮਨੋਵਿਗਿਆਨ ਤੇ ਨਰਸਿੰਗ ‘ਚ ਡਿਗਰੀ ਕੀਤੀ। ਕੈਨੇਡਾ ‘ਚ ਇੱਕ ਰਜਿਸਟਰਡ ਨਰਸ ਬਣ ਗਈ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget