ਪੜਚੋਲ ਕਰੋ
ਆਸਟਰੇਲੀਆ 'ਚ ਪੰਜਾਬੀ ਵਿਦਿਆਰਥੀ ਨੇ ਕੀਤਾ ਪੰਜਾਬੀ ਦਾ ਕਤਲ
ਆਸਟਰੇਲੀਆ ਵਿੱਚ ਪੰਜਾਬੀ ਵਿਦਿਆਰਥੀ ਦੇ ਕਤਲ ਦੀ ਖ਼ਬਰ ਆਈ ਹੈ। ਮੈਲਬਰਨ ਦੇ ਪੱਛਮੀ ਖੇਤਰ ਮੈਡਸਟੋਨ ’ਚ ਪੰਜਾਬੀ ਵਿਦਿਆਰਥੀ ਨੇ ਆਪਣੇ ਹੀ ਦੋਸਤ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਧੂੰਦਾ ਨਾਲ ਸਬੰਧਤ ਪਰਮਜੀਤ ਸਿੰਘ (27) ਵਜੋਂ ਹੋਈ ਹੈ ਜੋ ਕਰੀਬ ਸਾਢੇ ਪੰਜ ਸਾਲ ਤੋਂ ਆਸਟਰੇਲੀਆ ’ਚ ਵਿਦਿਆਰਥੀ ਵੀਜ਼ੇ ’ਤੇ ਰਹਿ ਰਿਹਾ ਸੀ।

ਸੰਕੇਤਕ ਤਸਵੀਰ
ਮੈਲਬਰਨ: ਆਸਟਰੇਲੀਆ ਵਿੱਚ ਪੰਜਾਬੀ ਵਿਦਿਆਰਥੀ ਦੇ ਕਤਲ ਦੀ ਖ਼ਬਰ ਆਈ ਹੈ। ਮੈਲਬਰਨ ਦੇ ਪੱਛਮੀ ਖੇਤਰ ਮੈਡਸਟੋਨ ’ਚ ਪੰਜਾਬੀ ਵਿਦਿਆਰਥੀ ਨੇ ਆਪਣੇ ਹੀ ਦੋਸਤ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਧੂੰਦਾ ਨਾਲ ਸਬੰਧਤ ਪਰਮਜੀਤ ਸਿੰਘ (27) ਵਜੋਂ ਹੋਈ ਹੈ ਜੋ ਕਰੀਬ ਸਾਢੇ ਪੰਜ ਸਾਲ ਤੋਂ ਆਸਟਰੇਲੀਆ ’ਚ ਵਿਦਿਆਰਥੀ ਵੀਜ਼ੇ ’ਤੇ ਰਹਿ ਰਿਹਾ ਸੀ।

Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ





















