ਪੜਚੋਲ ਕਰੋ

ਕੈਨੇਡਾ 'ਚ ਪੰਜਾਬੀ ਬਣਾਉਣਗੇ ਸਰਕਾਰ, ਜਗਮੀਤ ਸਿੰਘ ਸਿੰਘ 'ਕਿੰਗ ਮੇਕਰ'

ਕੈਨੇਡਾ ਦੀ ਸਿਆਸਤ ਪੰਜਾਬੀ ਤੈਅ ਕਰ ਰਹੇ ਹਨ। ਇਸ ਵਾਰ ਸੰਸਦੀ ਚੋਣਾਂ ਵਿੱਚ ਪੰਜਾਬੀ ਉਮੀਦਵਾਰ 18 ਸੀਟਾਂ ਉੱਤੇ ਜੇਤੂ ਰਹੇ। ਇਹ ਵੀ ਅਹਿਮ ਹੈ ਕਿ ਜਸਟਿਨ ਟਰੂਡੋ ਦੀ ਮੁੜ ਸਰਕਾਰ ਬਣਾਉਣ ਵਿੱਚ ਐਨਡੀਪੀ ਲੀਡਰ ਜਗਮੀਤ ਸਿੰਘ ਕਿੰਮ ਮੇਕਰ ਦੀ ਭੂਮਿਕਾ ਨਿਭਾਉਣਗੇ। ਬੇਸ਼ੱਕ ਪਰਵਾਸੀ ਪੰਜਾਬੀਆਂ ਦਾ ਵੱਡਾ ਹਿੱਸਾ ਜਸਟਿਨ ਟਰੂਡੋ ਦੀ ਪਾਰਟੀ ਨਾਲ ਖੜ੍ਹਾ ਹੈ, ਫਿਰ ਵੀ ਜਗਮੀਤ ਸਿੰਘ ਦੀ ਅਗਵਾਈ ਵਾਲੀ ਪਾਰਟੀ ਐਨਡੀਪੀ ਨੇ 24 ਸੀਟਾਂ ਜਿੱਤੀਆਂ ਹਨ।

ਚੰਡੀਗੜ੍ਹ: ਕੈਨੇਡਾ ਦੀ ਸਿਆਸਤ ਪੰਜਾਬੀ ਤੈਅ ਕਰ ਰਹੇ ਹਨ। ਇਸ ਵਾਰ ਸੰਸਦੀ ਚੋਣਾਂ ਵਿੱਚ ਪੰਜਾਬੀ ਉਮੀਦਵਾਰ 18 ਸੀਟਾਂ ਉੱਤੇ ਜੇਤੂ ਰਹੇ। ਇਹ ਵੀ ਅਹਿਮ ਹੈ ਕਿ ਜਸਟਿਨ ਟਰੂਡੋ ਦੀ ਮੁੜ ਸਰਕਾਰ ਬਣਾਉਣ ਵਿੱਚ ਐਨਡੀਪੀ ਲੀਡਰ ਜਗਮੀਤ ਸਿੰਘ ਕਿੰਮ ਮੇਕਰ ਦੀ ਭੂਮਿਕਾ ਨਿਭਾਉਣਗੇ। ਬੇਸ਼ੱਕ ਪਰਵਾਸੀ ਪੰਜਾਬੀਆਂ ਦਾ ਵੱਡਾ ਹਿੱਸਾ ਜਸਟਿਨ ਟਰੂਡੋ ਦੀ ਪਾਰਟੀ ਨਾਲ ਖੜ੍ਹਾ ਹੈ, ਫਿਰ ਵੀ ਜਗਮੀਤ ਸਿੰਘ ਦੀ ਅਗਵਾਈ ਵਾਲੀ ਪਾਰਟੀ ਐਨਡੀਪੀ ਨੇ 24 ਸੀਟਾਂ ਜਿੱਤੀਆਂ ਹਨ। ਕੈਨੇਡਾ ਦੀਆਂ ਸੰਸਦੀ ਚੋਣਾਂ ਲਈ ਪੌਣੇ ਤਿੰਨ ਕਰੋੜ ਵੋਟਰਾਂ ’ਚੋਂ 62 ਫੀਸਦ ਲੋਕਾਂ ਨੇ ਆਪਣੇ ਲੀਡਰ ਚੁਣਨ ਲਈ ਵੋਟਾਂ ਪਾਈਆਂ। ਵੋਟਾਂ ਦੀ ਗਿਣਤੀ ਬਾਅਦ ਆਏ ਨਤੀਜਿਆਂ ’ਚ ਟਰੂਡੋ ਦੀ ਲਿਬਰਲ ਪਾਰਟੀ ਸਪੱਸ਼ਟ ਬਹੁਮਤ ਹਾਸਲ ਨਹੀਂ ਕਰ ਸਕੀ। ਉਹ ਸਭ ਤੋਂ ਵੱਡੀ ਪਾਰਟੀ ਵਜੋਂ ਉਭਰਨ ’ਚ ਸਫਲ ਰਹੀ ਹੈ। ਇਸ ਲਈ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਫਿਰ ਤੋਂ ਸਰਕਾਰ ਬਣਾਉਣਗੇ। ਇਸ ਦਾ ਕਾਰਨ ਹੈ ਕਿ ਐਨਡੀਪੀ ਲੀਡਰ ਜਗਮੀਤ ਸਿੰਘ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਅਜਿਹੀ ਸਥਿਤੀ ’ਚ ਉਹ ਲਿਬਰਲ ਪਾਰਟੀ ਦਾ ਸਮਰਥਨ ਕਰਨਗੇ। ਕਾਬਲੇਗੌਰ ਹੈ ਕਿ 338 ਮੈਂਬਰੀ ਕੈਨੇਡੀਅਨ ਸੰਸਦ ’ਚ ਸੱਤਾਧਾਰੀ ਲਿਬਰਲ ਪਾਰਟੀ ਨੂੰ 157 ਸੀਟਾਂ ’ਤੇ ਜਿੱਤ ਹਾਸਲ ਹੋਈ ਜੋ ਬਹੁਗਿਣਤੀ ਦੇ ਅੰਕੜੇ ਤੋਂ 13 ਘੱਟ ਹੈ। ਕੰਜ਼ਰਵੇਟਿਵ ਪਾਰਟੀ ਨੂੰ 121 ਸੀਟਾਂ ਮਿਲੀਆਂ, ਐਨਡੀਪੀ ਨੂੰ 24 ਸੀਟਾਂ, ਕਿਊਬਿਕ ਬਲਾਕ ਨੂੰ 32, ਗਰੀਨ ਪਾਰਟੀ ਨੂੰ 3 ਤੇ ਇੱਕ ਸੀਟ ਆਜ਼ਾਦ ਉਮੀਦਵਾਰ ਨੇ ਜਿੱਤੀ ਹੈ। ਇਸ ਵਾਰ ਪੰਜਾਬੀਆਂ ਨੇ ਕੈਨੇਡਾ ਦੀ ਸਿਆਸਤ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ। ਇਸ ਦਾ ਕਾਰਨ ਪ੍ਰਧਾਨ ਮੰਤਰੀ ਦੀ ਦੌੜ ਵਿੱਚ ਸਿੱਖ ਲੀਡਰ ਜਗਮੀਤ ਸਿੰਘ ਦਾ ਹੋਣਾ ਵੀ ਸੀ। ਇਸ ਤੋਂ ਇਲਾਵਾ ਪੰਜਾਬੀ ਟਰੂਡੋ ਸਰਕਾਰ ਨੂੰ ਮੁੜ ਸੱਤਾ ਵਿੱਚ ਵੇਖਣਾ ਚਾਹੁੰਦੇ ਸੀ ਕਿਉਂਕਿ ਉਨ੍ਹਾਂ ਨੂੰ ਖਦਸ਼ਾ ਸੀ ਕਿ ਸਰਕਾਰ ਬਦਲਣ ਨਾਲ ਅਮਰੀਕਾ ਵਾਂਗ ਪਰਵਾਸ ਨੀਤੀਆਂ ਸਖਤ ਹੋ ਜਾਣਗੇ।

ਟਾਪ ਹੈਡਲਾਈਨ

Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ
US ’ਚ ਭਾਰਤੀਆਂ ’ਤੇ ਵੱਡਾ ਐਕਸ਼ਨ ! 15 ਦਿਨਾਂ ’ਚ 5,200 ਤੋਂ ਵੱਧ ਡਿਪੋਰਟ, ਹੁਣ ਵਿਦਿਆਰਥੀ ਤੇ ਪ੍ਰੋਫੈਸ਼ਨਲ ਵੀ ਨਿਸ਼ਾਨੇ ’ਤੇ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget