ਬਰਨਾਲਾ: ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਭੋਤਨਾ ਦੇ ਨੌਜਵਾਨ ਕਮਲਜੀਤ ਸਿੰਘ ਸੇਖੋਂ (29) ਦੀ ਕੈਨੇਡਾ ਵਿੱਚ ਵਾਪਰੇ ਸੜਕ ਹਾਦਸੇ ’ਚ ਮੌਤ ਹੋ ਗਈ। ਹਾਸਲ ਜਾਣਕਾਰੀ ਅਨੁਸਾਰ ਅਲਬਰਟਾ ਵਿੱਚ ਦੋ ਟਰੱਕਾਂ ਦੀ ਆਹਮੋ-ਸਾਹਮਣੀ ਟੱਕਰ ਸੇਖੋਂ ਦੀ ਮੌਤ ਦਾ ਕਾਰਨ ਬਣੀ।
ਸ਼ੁੱਕਰਵਾਰ ਜਦੋਂ ਉਹ ਆਪਣੇ ਟਰੱਕ ’ਤੇ ਜਾ ਰਿਹਾ ਸੀ ਤਾਂ ਰਸਤੇ ’ਚ ਸਾਹਮਣੇ ਤੋਂ ਆ ਰਹੇ ਇੱਕ ਹੋਰ ਟਰੱਕ ਨੇ ਉਸ ਦੇ ਟਰੱਕ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਕਮਲਜੀਤ ਸੇਖੋਂ ਦੀ ਮੌਤ ਹੋ ਗਈ।
ਕੈਨੇਡਾ 'ਚ ਪੰਜਾਬੀ ਦੀ ਮੌਤ
ਏਬੀਪੀ ਸਾਂਝਾ
Updated at:
15 Dec 2019 01:21 PM (IST)
ਥਾਣਾ ਟੱਲੇਵਾਲ ਅਧੀਨ ਪੈਂਦੇ ਪਿੰਡ ਭੋਤਨਾ ਦੇ ਨੌਜਵਾਨ ਕਮਲਜੀਤ ਸਿੰਘ ਸੇਖੋਂ (29) ਦੀ ਕੈਨੇਡਾ ਵਿੱਚ ਵਾਪਰੇ ਸੜਕ ਹਾਦਸੇ ’ਚ ਮੌਤ ਹੋ ਗਈ। ਹਾਸਲ ਜਾਣਕਾਰੀ ਅਨੁਸਾਰ ਅਲਬਰਟਾ ਵਿੱਚ ਦੋ ਟਰੱਕਾਂ ਦੀ ਆਹਮੋ-ਸਾਹਮਣੀ ਟੱਕਰ ਸੇਖੋਂ ਦੀ ਮੌਤ ਦਾ ਕਾਰਨ ਬਣੀ।
- - - - - - - - - Advertisement - - - - - - - - -