ਪੜਚੋਲ ਕਰੋ

ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਮੌਤ

ਹੁਸ਼ਿਆਰਪੁਰ: ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਉਹ ਮੁਕੇਰੀਆਂ ਨੇੜਲੇ ਪਿੰਡ ਉਮਰਪੁਰ ਦਾ ਰਹਿਣਾ ਵਾਲਾ ਸੀ। ਜਸਵਿੰਦਰ ਸਿੰਘ ਨਾਂ ਦਾ ਨੌਜਵਾਨ ਰੋਜ਼ੀ-ਰੋਟੀ ਲਈ ਅਮਰੀਕਾ ਗਿਆ ਸੀ ਜਿਸ ਦੀ ਭੇਤਭਰੀ ਹਾਲਤ ’ਚ ਮੌਤ ਹੋ ਗਈ ਹੈ। ਪਰਿਵਾਰ ਨੇ ਮੌਤ ਦੇ ਕਾਰਨਾਂ ਦੀ ਜਾਂਚ ਦੀ ਮੰਗ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਲਿਆਉਣ ’ਚ ਉਨ੍ਹਾਂ ਦੀ ਮਦਦ ਕੀਤੀ ਜਾਵੇ। ਪਰਿਵਾਰ ਨੇ ਕਿਹਾ ਹੈ ਕਿ ਜਸਵਿੰਦਰ ਸਿੰਘ ਦੀ ਮੌਤ ਸ਼ੱਕੀ ਹਾਲਤ ਵਿੱਚ ਹੋਈ ਹੈ। ਇਸ ਲਈ ਕਤਲ ਦਾ ਵੀ ਖਦਸ਼ਾ ਹੈ। ਮ੍ਰਿਤਕ ਨੌਜਵਾਨ ਜਸਵਿੰਦਰ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਪੁੱਤਰ ਨਿਊਜਰਸੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਸੀ। ਬੀਤੀ ਰਾਤ ਜਦੋਂ ਜਸਵਿੰਦਰ ਸਿੰਘ ਦਾ ਮਕਾਨ ਮਾਲਕ ਆਪਣਾ ਕਿਰਾਇਆ ਲੈਣ ਲਈ ਕਮਰੇ ’ਚ ਪੁੱਜਾ ਤਾਂ ਅੰਦਰ ਜਸਵਿੰਦਰ ਦੀ ਲਾਸ਼ ਪਈ ਸੀ।

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget