ਪੜਚੋਲ ਕਰੋ

ਆਖ਼ਰ ਪੁਤਿਨ ਵਿੱਚ ਕੀ ਹੈ ਖ਼ਾਸ ਜੋ ਚੌਥੀ ਵਾਰ ਬਣੇ ਰਾਸ਼ਟਰਪਤੀ

ਮਾਸਕੋ: ਵਲਾਦੀਮੀਰ ਪੁਤਿਨ ਨੇ ਅੱਜ ਚੌਥੀ ਵਾਰ ਰੂਸ ਦੇ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ। ਪੁਤਿਨ ਨੇ ਲਗਪਗ ਦੋ ਦਹਾਕਿਆਂ ਲੰਮਾ ਕਾਰਜਕਾਲ ਪੂਰਾ ਕਰਨ ਤੋਂ ਬਾਅਦ ਛੇ ਸਾਲਾਂ ਦੇ ਚੌਥੇ ਕਾਰਜਕਾਲ ਦੀ ਸ਼ੁਰੂਆਤ ਕਰ ਲਈ ਹੈ।   ਪੁਤਿਨ 1999 ਤੋਂ ਹੀ ਸੱਤਾ ਵਿੱਚ ਹਨ। ਮਾਰਚ ਵਿੱਚ ਹੋਈਆਂ ਆਮ ਚੋਣਾਂ ਵਿੱਚ ਉਨ੍ਹਾਂ ਨੂੰ 76.7 ਫ਼ੀ ਸਦ ਵੋਟ ਮਿਲੇ ਸਨ। ਪੁਤਿਨ ਨੇ ਰੂਸ ਦੇ ਲੋਕਾਂ ਨੂੰ ਸਮਰਥਨ ਲਈ ਧੰਨਵਾਦ ਕਿਹਾ ਤੇ ਕਿਹਾ ਕਿ ਸਾਨੂੰ ਆਪਣੀ ਜਨਮਭੂਮੀ ਦੇ ਗੌਰਵ ਨੂੰ ਮੁੜ ਤੋਂ ਜਿਉਂਦਾ ਕਰਨਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਦਾ ਮੁਖੀ ਹੋਣ ਦੇ ਨਾਤੇ ਮੈਂ ਰੂਸ ਦੀ ਤਾਕਤ ਤੇ ਤਰੱਕੀ ਵਧਾਉਣ ਦੀ ਹਰ ਸੰਭਵ ਕੋਸ਼ਿਸ਼ ਕਰਾਂਗਾ। ਹਾਲਾਂਕਿ, ਸਿਰਫ਼ ਦੋ ਦਿਨ ਪਹਿਲਾਂ ਹੀ ਵਿਰੋਧੀ ਧਿਰ ਦੇ ਨੇਤਾ ਏਲੇਕਸੀ ਨਾਵਾਲਨੀ ਸਮੇਤ ਤਕਰੀਬਨ 1,600 ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ। ਇਹ ਲੋਕ ਦੇਸ਼ ਭਰ ਵਿੱਚ ਪੁਤਿਨ ਵਿਰੁੱਧ ਪ੍ਰਦਰਸ਼ਨ ਕਰ ਰਹੇ ਸਨ। ਰਾਸ਼ਟਰਪਤੀ ਵਜੋਂ ਪੁਤਿਨ ਆਪਣਾ ਚੌਥਾ ਕਾਰਜਕਾਲ 2024 ਵਿੱਚ ਪੂਰਾ ਕਰਨਗੇ। ਇਸ ਤੋਂ ਬਾਅਦ ਉਹ ਰਾਸ਼ਟਰਪਤੀ ਨਹੀਂ ਬਣ ਸਕਦੇ। ਹਾਲੇ ਤਕ ਉਨ੍ਹਾਂ ਨੇ ਆਪਣੇ ਉੱਤਰਾਧਿਕਾਰੀ ਸਬੰਧੀ ਕੋਈ ਐਲਾਨ ਤਾਂ ਮੁਸ਼ਕਲ ਬਲਕਿ ਕੋਈ ਸੰਕੇਤ ਵੀ ਨਹੀਂ ਦਿੱਤਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਪੰਜਾਬ ਦੇ ਡੀਜੀਪੀ ਗੋਰਵ ਯਾਦਵ ਮੋਹਾਲੀ ਦੇ ਥਾਣੇ 'ਚ ਅਚਾਨਕ ਪਹੁੰਚੇ...Panchayat Election: Highcourt ਨੇ 250 ਦੇ ਕਰੀਬ ਪੰਚਾਇਤਾਂ ਦੀ ਚੋਣ 'ਤੇ ਰੋਕ ਲਾਈ।abp sanjha|ਮੰਤਰੀ ਹਰਦੀਪ ਸਿੰਘ ਮੁੰਡਿਆ ਨੇ ਅਧਿਕਾਰੀਆਂ ਨੂੰ ਦਿੱਤੇ ਹੁਕਮਸਰਹੱਦੀ ਚੋਂਕੀਆਂ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੋਂ ਮੰਗੇ ਫੰਡ-ਬਰਿੰਦਰ ਗੋਇਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget